Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਇਟਲੀ `ਚ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਇਟਾਲੀਅਨ ਜਰਨੈਲ ਵੇਨਤੂਰਾ ਦੀ ਯਾਦਗਾਰ 26 ਨੂੰ ਹੋਵੇਗੀ ਸਥਾਪਿਤ

May 22, 2019 09:06 AM

ਰੋਮ, 21 ਮਈ (ਟੇਕ ਚੰਦ ਜਗਤਪੁਰ)- ਸ਼ੇਰ-ਏ -ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸਿੱਖ ਰਾਜ ਦਾ ਸਨਿਹਰੀ ਰਾਜ ਰਿਹਾ ਹੈ।ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿੱਚ ਭਾਰਤੀ ਫੌਜੀਆਂ ਦੇ ਨਾਲ਼ ਨਾਲ਼ ਵਿਦੇਸ਼ੀ ਮੁਲਕਾਂ ਨਾਲ਼ ਸਬੰਧਿਤ ਸੈਨਿਕ ਵੀ ਫੌਜ ਦਾ ਹਿੱਸਾ ਰਹੇ ਹਨ।ਇਸੇ ਪ੍ਰਕਾਰ ਇਟਲੀ ਦੇ ਫੀਨਾਲੇ ਈਮੀਲਆ ਸ਼ਹਿਰ ਨਾਲ਼ ਸਬੰਧਿਤ ਇਟਾਲੀਅਨ ਮੂਲ ਦਾ ਜਰਨੈਲ ਵੇਨਤੂਰਾ ਵੀ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦਾ ਇਕ ਹਿੱਸਾ ਬਣ ਕੇ ਜਿੱਥੇ ਫੌਜ ਨੂੰ ਜੰਗੀ ਕਰਤੱਬਾਂ ਦੀ ਸਿਖਲਾਈ ਦਿੰਦਾ ਰਿਹਾ,ਉੱਥੇ ਉਨਾਂ੍ਹ ਨੇ ਜੰਗੀ ਮੈਦਾਨ ਵਿੱਚ ਜਾ ਕੇ ਬਹਾਦਰੀ ਦਿਖਾ ਕੇ ਅਨੇਕਾਂ ਵਾਰੀ ਦੁਸ਼ਮਣਾਂ ਦੇ ਦੰਦ ਵੀ ਖੱਟੇ ਕੀਤੇ। ਜਨਰਲ ਵੇਤੂਰਾ ਦਾ ਜੱਦੀ ਘਰ ਇਟਲੀ ਦੇ ਫੀਨਾਲੇ ਈਮੀਲੀਆ ਸ਼ਹਿਰ ਵਿੱਚ ਅੱਜ ਵੀ ਸਥਿੱਤ ਹੈ ਜਿਸਦਾ ਪਤਾ ਲੱਗਣ ਤੇ ਇਟਲੀ ਦੀ ਸੰਸਥਾ ਸਿੱਖੀ ਸੇਵਾ ਸੁਸਾਇਟੀ ਇਟਲੀ ਨੇ ਯੁ ਕੇ ਦੀ ਐੱਸ ਕੇ ਫਾਉਡੇਸ਼ਨ ਦੇ ਸਹਿਯੋਗ ਨਾਲ਼ ਯਾਦਗਾਰ ਵਜੋਂ ਇਸ ਘਰ ਚ ਮਹਾਰਾਜਾ ਰਣਜੀਤ ਸਿੰਘ ਅਤੇ ਵੇਨਤੂਰਾ ਦੇ ਚਿੱਤਰ ਵਾਲਾ ਤਾਬਾਮਈ ਧਾਂਤ ਵਾਲਾ ਚਿੰਨ੍ਹ ਸਥਾਪਿਤ ਕਰਨ ਦਾ ਫੈਸਲਾ ਕੀਤਾ ਜਿਸ ਦਾ ਰਸ਼ਮੀ ਸਥਾਪਨਾ ਮਿਤੀ 26 ਮਈ ਨੂੰ ਕੀਤੀ ਜਾਵੇਗੀ।ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਗੁਰਸ਼ਰਨ ਸਿੰਘ ਤੇ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐੱਸ ਕੇ ਫਾਉਡੇਸ਼ਨ ਯੂ ਕੇ ਤੋਂ ਬੌਬੀ ਬਾਂਸਲ,ਲਾਹੌਰ ਤੌਨ ਅਜੂਮ ਜੈਵਿਦ ਅਤੇ ਵਿਸ਼ਵ ਵਿਆਪੀ ਅਨੇਕਾਂ ਪ੍ਰਮੁੱਖ ਸ਼ਖਸ਼ੀਅਤਾਂ ਸਿ਼ਰਕਤ ਕਰਨਗੀਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ