Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸੂਰਜ ਦੀ ਪਰਿਕਰਮਾ ਕਰਨ ਵਾਲਾ ਉਲਕਾ ਪਿੰਡ ਲੱਭਾ

October 04, 2018 11:40 PM

ਵਾਸ਼ਿੰਗਟਨ, 4 ਅਕਤੂਬਰ (ਪੋਸਟ ਬਿਊਰੋ)- ਸੂਰਜ ਮੰਡਲ ਦੇ ਆਖਰੀ ਕਿਨਾਰੇ ਉੱਤੇ ਇਕ ਨਵੇਂ ਪਿੰਡ ਦੀ ਖੋਜ ਹੋਈ ਹੈ। ‘2015 ਟੀ ਜੀ 378’ ਨਾਂਅ ਦਾ ਇਹ ਪਿੰਡ 40 ਹਜ਼ਾਰ ਸਾਲਾਂ 'ਚ ਸੂਰਜ ਦੀ ਪਰਿਕਰਮਾ ਪੂਰੀ ਕਰਦਾ ਹੈ।
ਅਮਰੀਕਾ ਦੇ ਕਾਰਨੇਗੀ ਇੰਸਟੀਚਿਊਸ਼ਨ ਫਾਰ ਸਾਇੰਸ ਦੇ ਖੋਜੀਆਂ ਅਨੁਸਾਰ ਇਹ ਉਲਕਾ ਪਿੰਡ ਸੂਰਜ ਤੋਂ 80 ਐਸਟਰੋਨਾਮੀਕਲਸ ਯੂਨਿਟ (ਏ ਯੂ) ਦੀ ਦੂਰੀ ਉਤੇ ਹੈ। ਏ ਯੂ ਸੂਰਜ ਤੇ ਧਰਤੀ ਦੀ ਵਿਚਲੀ ਦੂਰੀ ਦਾ ਮਾਪ ਯੰਤਰ ਹੈ। ‘2015 ਟੀ ਜੀ 378’ ਤੋਂ ਸੂਰਜ ਦੀ ਦੂਰੀ ਸੂਰਜ ਅਤੇ ਪਲੂਟੋ ਦੀ ਦੂਰੀ ਨਾਲੋਂ ਵੀ ਢਾਈ ਗੁਣਾ ਵੱਧ ਹੈ। ਪਰਿਕਰਮਾ ਦੌਰਾਨ ਇਸ ਪਿੰਡ ਦੀ ਸੂਰਜ ਤੋਂ ਦੂਰੀ ਕਰੀਬ 65 ਏ ਯੂ ਰਹਿੰਦੀ ਹੈ। ਇਸ ਦੇ ਇਲਾਵਾ ਕੇਵਲ 2012 ਵੀ ਪੀ 113 ਸੂਰਜ ਤੋਂ 80 ਏ ਯੂ ਅਤੇ ਸੇਡਨਾ 76 ਏ ਯੂ ਦੀ ਦੂਰੀ ਉਤੇ ਹੈ। 2015 ਟੀ ਜੀ 387 ਅਤੇ ਮੰਡਲ 'ਚ ਮੌਜੂਦ ਕੁਝ ਪਿੰਡਾਂ 'ਚ ਸ਼ਾਮਲ ਹੈ ਜੋ ਬ੍ਰਹਿਸਪਤੀ ਤੇ ਵਰੁਣ ਗ੍ਰਹਿ ਦੇ ਚੁੰਬਕੀ ਖੇਤਰ 'ਚ ਨਹੀਂ ਆਉਂਦੇ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਾਲ ਸੂਰਜ ਮੰਡਲ ਦੇ ਆਖਰੀ ਕਿਨਾਰੇ ਹੋ ਰਹੀਆਂ ਘਟਨਾਵਾਂ ਦਾ ਪਤਾ ਲਾਇਆ ਜਾ ਸਕਦਾ ਹੈ। ਇਸ ਤਰ੍ਹਾਂ ਦੇ ਹਜ਼ਾਰਾਂ ਪਿੰਡ ਸੂਰਜ ਮੰਡਲ 'ਚ ਹੋ ਸਕਦੇ ਹਨ, ਪਰ ਜ਼ਿਆਦਾ ਦੂਰੀ ਦੇ ਕਾਰਨ ਕੋਜ ਕਰਨਾ ਮੁਸ਼ਕਿਲ ਹੈ। 2015 ਟੀਜੀ 387 99 ਫੀਸਦੀ ਸਮੇਂ ਤੱਕ ਸੂਰਜ ਤੋਂ ਇਨ੍ਹਾਂ ਦੂਰ ਹੁੰਦਾ ਹੈ ਕਿ ਇਸ ਨੂੰ ਆਸਾਨੀ ਨਾਲ ਦੇਖਿਆ ਨਹੀਂ ਜਾ ਸਕਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ