Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਲਾਈਫ ਸਟਾਈਲ

ਲਖਨਵੀ ਪੁਲਾਅ

May 22, 2019 09:24 AM

ਸਮੱਗਰੀ-ਉਬਲੇ ਹੋਏ ਬਾਸਮਤੀ ਚੌਲ 250 ਗਰਾਮ, ਘਿਓ ਇੱਕ ਵੱਡਾ ਚਮਚ, ਉਬਲੇ ਹਰੇ ਮਟਰ, ਅੱਧਾ ਕੱਪ, ਉਬਲੀ ਕਟੀ ਹੋਈ ਗਾਜਰ ਤੇ ਫਲੀਆਂ ਦੋ ਵੱਡੇ ਚਮਚ, ਕਾਜੂ, ਬਾਦਾਮ ਅਤੇ ਕਿਸ਼ਮਿਸ਼-ਇੱਕ ਚੌਥਾ ਕੱਪ, ਪਿਆਜ਼ (ਸਲਾਈਸ) 250 ਗਰਾਮ, ਕਸੂਰੀ ਮੇਥੀ ਇੱਕ ਛੋਟਾ ਚਮਚ, ਜ਼ੀਰਾ ਅੱਧਾ ਛੋਟਾ ਚਮਚ, ਦਾਲਚੀਨੀ ਪਾਊਡਰ ਛੋਟਾ ਅੱਧਾ ਚਮਚ, ਗਰਮ ਮਸਾਲਾ ਇੱਕ ਛੋਟਾ ਚਮਚ, ਪਨੀਰ (ਛੋਟੇ ਟੁਕੜਿਆਂ ਵਿੱਚ ਕਟਿਆ ਹੋਇਆ) 100 ਗਰਾਮ, ਨਮਕ ਸਵਾਦ ਅਨੁਸਾਰ।
ਬਣਾਉਣ ਦਾ ਤਰੀਕਾ- ਇਸ ਨੂੰ ਬਣਾਉਣ ਲਈ ਤੁਸੀਂ ਸਭ ਤੋਂ ਪਹਿਲਾਂ ਥੋੜ੍ਹਾ ਜਿਹਾ ਘਿਓ ਪਾ ਕੇ ਚੌਲਾਂ ਨੂੰ ਉਬਾਲ ਲਓ। ਅਲੱਗ ਅਲੱਗ ਕਰ ਲਓ। ਇਸ ਤੋਂ ਬਾਅਦ ਕੜਾਹੀ ਵਿੱਚ ਘਿਓ ਗਰਮ ਕਰ ਕੇ ਇਸ ਵਿੱਚ ਬਾਦਾਮ, ਕਾਜੂ ਅਤੇ ਕਿਸ਼ਮਿਸ਼ ਭੁੰਨ ਕੇ ਕੱਢ ਲਓ। ਬਚੇ ਹੋਏ ਤੇਲ ਵਿੱਚ ਪਿਆਜ਼ ਪਾਊ ਤੇ ਇਸ ਨੂੰ ਹਲਕਾ ਭੂਰਾ ਹੋਣ ਤੱਕ ਭੁੰਨੋ।
ਬਾਅਦ ਵਿੱਚ ਇਸ ਵਿੱਚ ਜ਼ੀਰਾ ਤੇ ਦਾਲਚੀਨੀ ਪਾਊਡਰ ਵੀ ਪਾ ਦਿਓ। ਇਸ ਸਭ ਤੋਂ ਬਾਅਦ ਤੁਸੀਂ ਸਾਰੀਆਂ ਸਬਜ਼ੀਆਂ ਤੇ ਚੌਲ ਪਾ ਕੇ ਕਰੀਬ ਇੱਕ ਮਿੰਟ ਤੱਕ ਪਕਾਓ। ਫਿਰ ਇਸ ਵਿੱਚ ਭੰੁਨੇ ਹੋਏ ਕਾਜੂ, ਕਿਸ਼ਮਿਸ ਮਿਲਾ ਕੇ ਅੱਧਾ ਮਿੰਟ ਤੱਕ ਪਕਾਓ। ਲਖਨਵੀ ਪੁਲਾਅ ਤਿਆਰ ਹੈ। ਇਸ ਨੂੰ ਦਹੀਂ ਜਾਂ ਫਿਰ ਤੇਜ਼ ਮਿਰਚ ਵਾਲੀ ਚਟਣੀ ਨਾਲ ਪਰੋਸੋ।

 
Have something to say? Post your comment