Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਫੋਰਡ ਤੇ ਹਿੱਗਜ਼ ਕਾਰਬਨ ਟੈਕਸ ਤੇ ਹੋਰਨਾਂ ਮੁੱਦਿਆਂ ਬਾਰੇ ਅੱਜ ਕਰਨਗੇ ਮੁਲਾਕਾਤ

May 22, 2019 11:27 PM

ਟੋਰਾਂਟੋ, 22 ਮਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨਿਊ ਬਰੰਜ਼ਵਿੱਕ ਦੇ ਆਪਣੇ ਹਮਰੁਤਬਾ ਅਧਿਕਾਰੀ ਨਾਲ ਅੱਜ ਫੈਡਰਲ ਕਾਰਬਨ ਟੈਕਸ ਤੇ ਹੋਰਨਾਂ ਸਾਂਝੇ ਮੁੱਦਿਆਂ ਉੱਤੇ ਗੱਲਬਾਤ ਕਰਨ ਲਈ ਮੁਲਾਕਾਤ ਕਰਨਗੇ।
ਫੋਰਡ ਤੇ ਬਲੇਨ ਹਿੱਗਜ਼ ਟੈਕਸ ਨੂੰ ਲੈ ਕੇ ਫੈਡਰਲ ਸਰਕਾਰ ਦਾ ਵਿਰੋਧ ਕਰਨ ਲਈ ਕਾਫੀ ਮਸ਼ਹੂਰ ਹਨ। ਫੈਡਰਲ ਸਰਕਾਰ ਵੱਲੋਂ ਇਹ ਟੈਕਸ ਇਸ ਸਾਲ ਦੇ ਸ਼ੁਰੂ ਵਿੱਚ ਉਨ੍ਹਾਂ ਪ੍ਰੋਵਿੰਸਾਂ ਉੱਤੇ ਲਾਇਆ ਗਿਆ ਸੀ ਜਿਨ੍ਹਾਂ ਨੇ ਖੁਦ ਕਾਰਬਨ ਉੱਤੇ ਕੋਈ ਟੈਕਸ ਨਹੀਂ ਸੀ ਲਾਇਆ। ਓਨਟਾਰੀਓ ਸਰਕਾਰ ਇਸ ਟੈਕਸ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਤੋਂ ਬਾਅਦ ਹੁਣ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ।
ਕਾਰਬਨ ਪ੍ਰਾਈਸ ਦੇ ਸਬੰਧ ਵਿੱਚ ਇੱਕ ਵੱਖਰੀ ਲੜਾਈ ਵਿੱਚ ਸਸਕੈਚਵਨ ਦੀ ਉੱਘੀ ਅਦਾਲਤ ਫੈਡਰਲ ਸਰਕਾਰ ਦੇ ਹੱਕ ਵਿੱਚ ਫੈਸਲਾ ਸੁਣਾ ਚੁੱਕੀ ਹੈ। ਪਰ ਪ੍ਰੋਵਿੰਸ ਵੱਲੋਂ ਵੀ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਉਹ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਆਫ ਕੈਨੇਡਾ ਕੋਲ ਅਪੀਲ ਦਾਇਰ ਕਰਨ ਦੀ ਯੋਜਨਾ ਬਣਾ ਰਹੀ ਹੈ।
ਹਿੱਗਜ਼ ਨੇ ਇਹ ਸਪਸ਼ਟ ਕੀਤਾ ਹੈ ਕਿ ਨਿਊ ਬਰੰਜ਼ਵਿੱਕ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਵੇਗਾ। ਫੋਰਡ ਤੇ ਹਿੱਗਜ਼ ਵੱਲੋਂ ਅੰਤਰ-ਪ੍ਰੋਵਿੰਸ਼ੀਅਲ ਵਪਾਰ ਤੇ 2019 ਦੀਆਂ ਗਰਮੀਆਂ ਵਿੱਚ ਟੋਰਾਂਟੋ ਵਿਖੇ ਹੋਈ ਕੈਨੇਡਾ ਦੇ ਪ੍ਰੀਮੀਅਰਜ਼ ਦੀ ਮੀਟਿੰਗ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼