Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਪਾਕਿਸਤਾਨੀ ਕਿਸ਼ਤੀ ਵਿੱਚੋਂ 600 ਕਰੋੜ ਦੀ ਹੈਰੋਇਨ ਬਰਾਮਦ

May 23, 2019 10:03 AM

ਨਵੀਂ ਦਿੱਲੀ, 22 ਮਈ (ਪੋਸਟ ਬਿਊਰੋ)- ਭਾਰਤੀ ਕੋਸਟ ਗਾਰਡ (ਆਈ ਸੀ ਜੀ) ਨੇ ਗੁਜਰਾਤ ਦੇ ਤੱਟ ਉਤੇ ਕੱਲ੍ਹ ਇਕ ਪਾਕਿਸਤਾਨੀ ਕਿਸ਼ਤੀ ਘੇਰ ਕੇ 600 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ, ਜੋ ਹੈਰੋਇਨ ਲੱਗਦਾ ਹੈ, ਬਰਾਮਦ ਕੀਤਾ ਹੈ। ਸੁਰੱਖਿਆ ਏਜੰਸੀ ਨੇ ਕਿਸ਼ਤੀ 'ਤੇ ਸਵਾਰ ਛੇ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਮਾਮਲੇ ਵਿੱਚ ਭਾਰਤੀ ਕੋਸਟ ਗਾਰਡ ਨੇ ਇਹ ਪੂਰਾ ਅਪਰੇਸ਼ਨ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ ਆਰ ਆਈ) ਤੇ ਹੋਰਨਾਂ ਏਜੰਸੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਅਧਾਰ ਉਤੇ ਪੂਰਾ ਕੀਤਾ ਹੈ। ਆਈ ਸੀ ਜੀ ਨੇ ਇਕ ਟਵੀਟ 'ਚ ਕਿਹਾ, ‘ਭਾਰਤੀ ਕੋਸਟ ਗਾਰਡ ਨੇ ਕੱਲ੍ਹ ਸਵੇਰੇ ਸੂਚਨਾ ਦੇ ਆਧਾਰ 'ਤੇ ਕਰਾਚੀ ਵਿੱਚ ਰਜਿਸਟਰਡ ਕੀਤੀ ਗਈ ਪਾਕਿਸਤਾਨ ਦੀ ਮੱਛੀਆਂ ਫੜਨ ਵਾਲੀ ਕਿਸ਼ਤੀ ‘ਅਲ ਮਦੀਨਾ' ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਕਿਸ਼ਤੀ ਵਿੱਚ ਛੇ ਲੋਕ ਸਵਾਰ ਸਨ। ਕਿਸ਼ਤੀ 'ਚੋਂ ਨਸ਼ੀਲੇ ਪਦਾਰਥਾਂ ਦੇ 194 ਪੈਕੇਟ ਬਰਾਮਦ ਹੋਏ ਹਨ।' ਆਈ ਸੀ ਪੀ ਨੇ ਕਿਹਾ ਕਿ ਕੱਲ੍ਹ ਸਵੇਰੇ ਉਨ੍ਹਾਂ ਜਖਾਓ ਕੰਢੇ ਉੱਤੇ ਅਲ ਮਦੀਨਾ ਨਾਂ ਦੀ ਕਿਸ਼ਤੀ ਨੂੰ ਰੁਕਣ ਲਈ ਕਿਹਾ ਤਾਂ ਉਨ੍ਹਾਂ ਕਿਸ਼ਤੀ ਭਜਾ ਲਈ। ਆਈ ਸੀ ਪੀ ਨੇ ਦੋ ਹੋਰਨਾਂ ਕਿਸ਼ਤੀਆਂ ਦੀ ਮਦਦ ਨਾਲ ਇਸ ਨੂੰ ਘੇਰ ਲਿਆ। ਇਸ ਦੌਰਾਨ ਪਾਕਿਸਤਾਨੀ ਕਿਸ਼ਤੀ 'ਚ ਸਵਾਰ ਵਿਅਕਤੀਆਂ ਨੇ ਨਸ਼ੀਲੇ ਪਦਾਰਥ ਵਾਲੇ ਬੈਗ ਪਾਣੀ 'ਚ ਸੁੱਟਣੇ ਸ਼ੁਰੂ ਕਰ ਦਿੱਤੇ। ਕਿਸ਼ਤੀ ਸਵਾਰਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਆਈ ਸੀ ਪੀ ਨੇ ਪਾਣੀ ਵਿੱਚ ਸੁੱਟੇ ਸੱਤ ਬੈਗ ਬਾਹਰ ਕੱਢ ਲਏ ਹਨ। ਕਿਸ਼ਤੀ ਦੀ ਤਲਾਸ਼ੀ ਵਿੱਚ ਇਸ ਵਿੱਚੋਂ ਸ਼ੱਕੀ ਨਸ਼ੀਲੇ ਪਦਾਰਥ ਦੇ 194 ਪੈਕੇਟ ਮਿਲੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼