Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਐਟਮੀ ਊਰਜਾ ਵਿਭਾਗ ਦੀ ਮੁਖੀ ਭਾਰਤੀ ਮੂਲ ਦੀ ਰੀਤਾ ਬਰਨਵਾਲ ਬਣੇਗੀ

October 04, 2018 11:46 PM

ਵਾਸ਼ਿੰਗਟਨ, 4 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਸੀਨੀਅਰ ਭਾਰਤੀ - ਅਮਰੀਕੀ ਮਹਿਲਾ ਨੂੰ ਆਪਣੇ ਐਟਮੀ ਊਰਜਾ ਵਿਭਾਗ ਵਿਚ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
ਆਧੁਨਿਕ ਰਿਐਕਟਰ ਦੇ ਵਿਕਾਸ ਵਿਚ ਤੇਜੀ ਲਿਆਉਣ ਲਈ ਇਕ ਨਵੇਂ ਕਨੂੰਨ ਉੱਤੇ ਦਸਖਤ ਕਰਨ ਦੇ ਕੁਝ ਦਿਨ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਡਾ. ਰੀਤਾ ਬਰਨਵਾਲ ਨੂੰ ਊਰਜਾ ਮੰਤਰਾਲਾ ਵਿਚ ਸਹਾਇਕ ਊਰਜਾ ਮੰਤਰੀ (ਐਟਮੀ ਊਰਜਾ) ਨਿਯੁਕਤ ਕੀਤਾ ਜਾਵੇਗਾ। ਇਹ ਮੰਤਰਾਲੇ ਵਿਚ ਮਹੱਤਵ ਪੂਰਨ ਪ੍ਰਬੰਧਕੀ ਅਹੁਦਾ ਹੈ।
ਬਰਨਵਾਲ ਇਸ ਵੇਲੇ ਗੇਟਵੇ ਫਾਰ ਐਕਸੀਲਰੇਟੇਡ ਇਨੋਵੇਸ਼ਨ ਇਨ ਨਿਊਕਲੀਅਰ (ਜੀ ਏ ਆਈ ਐਨ) ਵਿੱਚ ਫਸਟ ਡਾਇਰੈਕਟਰ ਵਜੋਂ ਕੰਮ ਕਰ ਰਹੀ ਹੈ। ਜੇ ਸੀਨੇਟ ਤੋਂ ਪੁਸ਼ਟੀ ਹੁੰਦੀ ਹੈ ਤਾਂ ਸਹਾਇਕ ਊਰਜਾ ਮੰਤਰੀ ਦੇ ਤੌਰ ਉੱਤੇ ਬਰਨਵਾਲ ਐਟਮੀ ਊਰਜਾ ਵਿਭਾਗ ਦੀ ਅਗਵਾਈ ਕਰੇਗੀ। ਖ਼ਬਰਾਂ ਅਨੁਸਾਰ ਇਸ ਤੋਂ ਪਹਿਲਾਂ ਉਹ ਵੇਸਟਿੰਗ ਹਾਉਸ ਵਿਚ ਤਕਨੀਕੀ ਵਿਕਾਸ ਅਤੇ ਕਾਰਜ ਦੀ ਡਾਇਰੈਕਟਰ ਵਜੋਂ ਕੰਮ ਕਰ ਚੁੱਕੀ ਹੈ। ਉਨ੍ਹਾਂ ਨੇ ਅਮਰੀਕੀ ਨੇਵੀ ਰਿਐਕਟਰਾਂ ਲਈ ਐਟਮੀ ਊਰਜਾ ਵਿਚ ਜਾਂਚ ਤੇ ਵਿਕਾਸ ਦੀ ਅਗਵਾਈ ਕੀਤੀ ਹੋਈ ਹੈ। ਟਰੰਪ ਨੇ ਪਿਛਲੇ ਹਫ਼ਤੇ ਹੀ ਐਟਮੀ ਊਰਜਾ ਇਨੋਵੇਸ਼ਨ ਕੈਪੇਬਿਲਿਟੀ ਐਕਟ ਉੱਤੇ ਦਸਖਤ ਕੀਤੇ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ