Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਰਾਫੇਲ ਬਾਰੇ ਪੈਰਿਸ ਵਿੱਚ ਭਾਰਤੀ ਟੀਮ ਦੇ ਦਫਤਰ ਵਿੱਚ ਘੁਸਪੈਠ ਦੀ ਕੋਸ਼ਿਸ਼

May 24, 2019 08:47 AM

ਪੈਰਿਸ, 23 ਮਈ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਦੌਰਾਨ ਛਾਇਆ ਰਿਹਾ ਰਾਫੇਲ ਜੰਗੀ ਜਹਾਜ਼ ਦੀ ਡੀਲ ਦਾ ਮੁੱਦਾ ਇੱਕ ਵਾਰ ਮੁੜ ਭਖਣ ਲੱਗਾ ਹੈ। ਇਸ ਵਾਰ ਰਾਫੇਲ ਬਾਰੇ ਇੱਕ ਅਹਿਮ ਘਟਨਾ ਵਾਪਰੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਕੁਝ ਅਣਪਛਾਤੇੇ ਸ਼ਰਾਰਤੀ ਅਨਸਰਾਂ ਨੇ ਭਾਰਤੀ ਰਾਫੇਲ ਪ੍ਰੋਜੈਕਟ ਮੈਨੇਜਮੈਂਟ ਟੀਮ ਦੇ ਦਫਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ। ਇਹ ਦਫਤਰ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹੈ। ਘਟਨਾ ਪਿੱਛੋਂ ਭਾਰਤੀ ਹਵਾਈ ਫੌਜ ਅਲਰਟ ਹੋ ਗਈ ਹੈ। ਇਸ ਬਾਰੇ ਰੱਖਿਆ ਮੰਤਰਾਲਾ ਨੂੰ ਹਵਾਈ ਫੌਜ ਨੇ ਜਾਣਕਾਰੀ ਦੇ ਦਿੱਤੀ ਹੈ। ਹਵਾਈ ਫੌਜ ਦੀ ਰਾਫੇਲ ਪ੍ਰੋਜੈਕਟ ਮੈਨੇਜਮੈਂਟ ਟੀਮ 36 ਰਾਫੇਲ ਹਵਾਈ ਜਹਾਜ਼ਾਂ ਦੀ ਪ੍ਰੋਡਕਸ਼ਨ ਦਾ ਜਾਇਜ਼ਾ ਲੈਣ ਅਤੇ ਸਿਖਲਾਈ ਲਈ ਫਰਾਂਸ ਗਈ ਹੋਈ ਹੈ। ਸੂਤਰ ਮੁਤਾਬਕ ਇੱਕ ਰਾਤ ਪਹਿਲਾਂ ਉਕਤ ਘੁਸਪੈਠ ਦੀ ਕੋਸ਼ਿਸ਼ ਹੋਈ ਸੀ। ਫਰਾਂਸ ਵਿੱਚ ਭਾਰਤੀ ਹਵਾਈ ਫੌਜ ਦੀ ਟੀਮ ਦੀ ਅਗਵਾਈ ਗਰੁੱਪ ਕੈਪਟਨ ਰੈਂਕ ਦੇ ਇੱਕ ਅਧਿਕਾਰੀ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕੰਮ 36 ਰਾਫੇਲ ਹਵਾਈ ਜਹਾਜ਼ਾਂ ਦੇ ਨਿਰਮਾਣ ਅਤੇ ਭਾਰਤੀ ਅਧਿਕਾਰੀਆਂ ਦੀ ਸਿਖਲਾਈ 'ਤੇ ਨਜ਼ਰ ਰੱਖਣਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ