Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕਤਲ ਕੇਸ ਵਿੱਚ ਅੱਠ ਜਣਿਆਂ ਦੀ ਉਮਰ ਕੈਦ ਦੀ ਸਜ਼ਾ ਕਾਇਮ

May 24, 2019 08:58 AM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਪੰਜ ਸਾਲ ਪਹਿਲਾਂ ਲੋਕ ਸਭਾ ਚੋਣਾਂ ਮੌਕੇ ਮੁਹਾਲੀ ਵਿੱਚ ਹੋਏ ਝਗੜੇ ਵਿੱਚ ਮਾਰੇ ਗਏ ਅਕਾਲੀ ਵਰਕਰ ਦੇ ਕੇਸ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਠ ਮੁਲਜ਼ਮਾਂ ਨੂੰ ਸੈਸ਼ਨ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਕਾਇਮ ਰੱਖਿਆ ਹੈ। ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਬੈਂਚ ਨੇ ਕਿਹਾ ਕਿ ਸਰਕਾਰੀ ਧਿਰ ਨੇ ਮੁਲਜ਼ਮਾਂ ਦੇ ਖਿਲਾਫ ਲੱਗੇ ਦੋਸ਼ਾਂ ਨੂੰ ਸਾਬਤ ਕੀਤਾ ਹੈ।
ਵਰਨਣ ਯੋਗ ਹੈ ਕਿ ਮੁਹਾਲੀ ਦੇ ਸੈਸ਼ਨ ਜੱਜ ਨੇ ਪਿਛਲੇ ਸਾਲ ਅਕਤੂਬਰ ਵਿੱਚ ਕੀਤੇ ਇੱਕ ਦੌਰਾਨ ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ ਭੂਤ, ਰੁਪਿੰਦਰ ਸਿੰਘ, ਕੁਲਦੀਪ ਸਿੰਘ, ਦਲਬੀਰ ਸਿੰਘ, ਕਮਲਦੀਪ ਸਿੰਘ, ਗਗਨਦੀਪ ਸਿੰਘ ਤੇ ਸੁਖਪ੍ਰੀਤ ਸਿੰਘ ਨੂੰ ਦੋਸ਼ੀ ਮੰਨ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਦੇ ਖਿਲਾਫ ਕੇਸ ਦੇ ਸਹਿ ਮੁਲਜ਼ਮ ਗੌਰਵ ਪਟਿਆਲ ਸਮਹੇਤ ਦੋਸ਼ ਆਇਦ ਕੀਤੇ ਗਏ ਸਨ। ਹੇਠਲੀ ਅਦਾਲਤ ਨੇ ਕੇਸ ਦੇ ਟਰਾਇਲ ਦੌਰਾਨ ਪਟਿਆਲ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ। ਕੇਸ ਦੀ ਸੁਣਵਾਈ ਦੌਰਾਨ ਬੈਂਚ ਨੂੰ ਦੱਸਿਆ ਗਿਆ ਸੀ ਕਿ 2014 ਦੀਆਂ ਪਾਰਲੀਮੈਂਟ ਚੋਣਾਂ ਮੌਕੇ ਹੋਏ ਕਤਲ ਦੀ ਅਸਲ ਵਜ੍ਹਾ ਸਿਓ ਪਿੰਡ ਦੇ ਗੁਰਜੰਟ ਸਿੰਘ (ਪੀੜਤ) ਅਤੇ ਮੁਲਜ਼ਮ ਸੁਖਪ੍ਰੀਤ ਸਿੰਘ ਦਾ ਝਗੜਾ ਸੀ। ਸੱਤ ਜੁਲਾਈ 2014 ਨੂੰ ਜਦੋਂ ਸੁਖਪ੍ਰੀਤ ਸਿੰਘ ਤੇ ਉਹਦੇ ਸਾਥੀਆਂ ਨੇ ਗੁਰਜੰਟ ਸਿੰਘ 'ਤੇ ਹਮਲਾ ਕੀਤਾ, ਉਦੋਂ ਉਹ ਮੁਹਾਲੀ ਦੇ ਇਕ ਵਾਹਨ ਸਰਵਿਸ ਸਟੇਸ਼ਨ ਵਿੱਚ ਸੀ। ਜਸਟਿਸ ਸ਼ਰਮਾ ਨੇ ਕਿਹਾ ਕਿ ਪੀੜਤ ਦੇ ਸਰੀਰ ਉਤੇ 21 ਸੱਟਾਂ ਪਾਈਆਂ ਗਈਆਂ ਸਨ ਤੇ ਇਸਤਗਾਸਾ ਪੱਖ ਨੇ ਦੋ ਗਵਾਹਾਂ ਦੇ ਬਿਆਨ ਲਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ