Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮੋਬਾਈਲ ਤੇ ਨਕਦੀ ਖੋਹਣ ਦੇ ਦੋਸ਼ ਵਿੱਚ ਕੈਸ਼ ਤੇ ਕੋਂਡਾ ਗ੍ਰਿਫਤਾਰ

May 24, 2019 08:58 AM

ਜਲੰਧਰ, 23 ਮਈ (ਪੋਸਟ ਬਿਊਰੋ)- ਅਰਮਾਨ ਨਗਰ ਫਾਟਕ ਨੇੜੇ ਆਪਣੇ ਘਰ ਜਾ ਰਹੇ ਅਸ਼ੋਕ ਰਾਵਤ ਨਾਮਕ ਪ੍ਰਵਾਸੀ ਮਜ਼ਦੂਰ ਨੂੰ ਘੇਰ ਕੇ ਉਸ ਦਾ ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ ਵਿੱਚ ਕੱਲ੍ਹ ਨੰਗਲ ਸ਼ਾਮਾ ਪੁਲਸ ਚੌਕੀ ਦੇ ਇੰਚਾਰਜ ਐਸ ਆਈ ਸੇਵਾ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਭੁਪਿੰਦਰ ਸਿੰਘ ਨੇ ਕੈਸ਼ ਅਤੇ ਕੋਂਡਾ ਨਾਮਕ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਅਗਲੀ ਪੁੱਛਗਿੱਛ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਐਸ ਐਚ ਓ ਰਾਮਾ ਮੰਡੀ ਸੁਖਜੀਤ ਸਿੰਘ ਨੇ ਦੱਸਿਆ ਕਿ ਇਸ ਕੇਸ ਵਿੱਚ ਪੁਲਸ ਗੋਬਿੰਦਾ, ਸੰਨੀ ਤੇ ਅਵਤਾਰ ਉਰਫ ਗੱਬਰ ਨਾਮਕ ਤਿੰਨ ਦੋਸ਼ੀਆਂ ਨੂੰ ਪਹਿਲਾਂ ਫੜ ਚੁੱਕੀ ਹੈ, ਜਿਹੜੇ ਜੇਲ੍ਹ ਜਾ ਕੇ ਜ਼ਮਾਨਤ 'ਤੇ ਆਏ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਕੁੱਲ ਪੰਜ ਜਣਿਆਂ ਨੇ ਵਾਰਦਾਤ ਕੀਤੀ ਸੀ, ਜਿਸ ਦੇ ਬਾਅਦ ਥਾਣਾ ਰਾਮਾ ਮੰਡੀ ਵਿੱਚ ਅਸ਼ੋਕ ਰਾਵਤ ਦੇ ਬਿਆਨਾਂ ਉਤੇ ਪੁਲਸ ਨੇ ਕੇਸ ਦਰਜ ਕੀਤਾ ਸੀ। ਵਿਪਿਨ ਕੁਮਾਰ ਉਰਫ ਕੈਸ਼ ਪੁੱਤਰ ਸੁਦੇਸ਼ ਕੁਮਾਰ ਵਾਸੀ ਏਕਤਾ ਨਗਰ ਰਾਮਾ ਮੰਡੀ ਅਤੇ ਅਜੈ ਕੁਮਾਰ ਕੋਂਡਾ ਪੁੱਤਰ ਬਲਵੰਤ ਸਿੰਘ ਵਾਸੀ ਬੇਅੰਤ ਨਗਰ, ਲੱਧੇਵਾਲੀ ਫਰਾਰ ਸਨ, ਜਿਨ੍ਹਾਂ ਨੂੰ ਕੱਲ੍ਹ ਐਸ ਆਈ ਸੇਵਾ ਸਿੰਘ ਚੌਕੀ ਪ੍ਰਮੁੱਖ ਦੀ ਅਗਵਾਈ ਵਿੱਚ ਪੁਲਸ ਪਾਰਟੀ ਨੇ ਫੜ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ