Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਦੀਆ ਦਾ ਸਭ ਤੋਂ ਚੁਣੌਤੀ ਪੂਰਨ ਰੋਲ

May 24, 2019 09:09 AM

ਪਿੱਛੇ ਜਿਹੇ ਸੋਨਮ ਨਾਇਰ ਨਿਰਦੇਸ਼ਤ ਡਰਾਮਾ ਸੀਰੀਜ਼ ‘ਕਾਫਿਰ’ ਦੀ ਸ਼ੂਟਿੰਗ ਪੂਰੀ ਕਰਨ ਵਾਲੀ ਦੀਆ ਮਿਰਜ਼ਾ ਦਾ ਕਹਿਣਾ ਹੈ ਕਿ ਇਹ ਉਸ ਦੇ ਕਰੀਅਰ ਦੇ ਸਭ ਤੋਂ ਚੁਣੌਤੀ ਪੂਰਨ ਰੋਲਾਂ ਵਿੱਚੋਂ ਇੱਕ ਹੈ। ਉਸ ਨੇ ਇਹ ਵੀ ਕਿਹਾ ਕਿ ਔਰਤ ਨਿਰਦੇਸ਼ਕ ਨਾਲ ਕੰਮ ਕਰਨਾ ਵੱਧ ਸਹਿਜ ਤੇ ਸਹੂਲਤਾਂ ਭਰਪੂਰ ਤੇ ਲਾਹੇਵੰਦ ਹੁੰਦਾ ਹੈ। ਉਸ ਅਨੁਸਾਰ ‘ਕਾਫਿਰ' ਵਿੱਚ ਆਪਣੇ ਕਿਰਦਾਰ ਵਿੱਚ ਢਲਣ ਵਿੱਚ ਉਸ ਨੂੰ ਖੂਬ ਮਿਹਨਤ ਕਰਨੀ ਪਈ ਤੇ ਇਹ ਉਸ ਦੇ ਅੱਜ ਤੱਕ ਦੇ ਕਰੀਅਰ ਦੀਆਂ ਸਭ ਤੋਂ ਵੱਡੀਆਂ ਚੁਣੌਤੀ ਪੂਰਨ ਭੂਮਿਕਾਵਾਂ ਵਿੱਚੋਂ ਇੱਕ ਹੈ।
ਦੀਆ ਨੇ ਕਿਹਾ, ‘‘ਪਹਿਲੇ ਸ਼ਡਿਊਲ ਦਾ ਸ਼ਾਨਦਾਰ ਅਨੁਭਵ ਰਿਹਾ ਹੈ। ਮੈਨੂੰ ਕਈ ਲੋਕਾਂ ਨਾਲ ਮਿਲਣ ਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ। ਸਥਾਨਕ ਲੋਕਾਂ ਦਾ ਯੂਨਿਟ ਦੇ ਮੈਂਬਰਾਂ ਪ੍ਰਤੀ ਰਵੱਈਆ ਗਰਮਜੋਸ਼ੀ ਨਾਲ ਭਰਪੂਰ ਸੀ। ਉਨ੍ਹਾਂ ਲੋਕਾਂ ਨੇ ਸਾਨੂੰ ਵਧੀਆ ਖਾਣਾ ਵੀ ਖੁਆਇਆ।” ਉਨ੍ਹਾਂ ਕਿਹਾ ਕਿ ਔਰਤ ਨਿਰਦੇਸ਼ਕ ਨਾਲ ਕੰਮ ਕਰਨਾ ਬਹੁਤ ਸਹਿਜ ਤੇ ਸੁਵਿਧਾ ਜਨਕ ਹੁੰਦਾ ਹੈ, ‘ਅਸੀਂ ਠੰਢ 'ਚ ਮਸਤੀ ਕੀਤੀ, ਇਕੱਠੇ ਰੋਏ ਅਤੇ ਸਭ ਤੋਂ ਵੱਡੀ ਗੱਲ ਅਸੀਂ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਸਮਝ ਸਕੇ। ਮੈਨੂੰ ਬਹੁਤ ਖੁਸ਼ੀ ਹੈ ਕਿ ਸੋਨਮ ਨਾਇਰ ਦੇ ਰੂਪ ਵਿਚ ਮੈਨੂੰ ਇੱਕ ਭੈਣ ਮਿਲ ਗਈ। ਉਹ ਕੰਮ ਨੂੰ ਮਜ਼ੇਦਾਰ ਬਣਾ ਦਿੰਦਾ ਹੈ। ਇਸ ਸੀਰੀਜ਼ 'ਚ ਦੀਆ ਨਾਲ ਅਭਿਨੇਤਾ ਮੋਹਿਤ ਰੈਣਾ ਵੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ