Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਇੰਦੂ ਕੀ ਜਵਾਨੀ’ ਵਿੱਚ ਹੋਵੇਗੀ ਕਿਆਰਾ

May 30, 2019 10:27 AM

ਕਿਆਰਾ ਅਡਵਾਨੀ ਕੋਲ ਫਿਲਮਾਂ ਦੀ ਲਾਈਨ ਲੱਗੀ ਹੋਈ ਹੈ। ਇੱਕ ਪਾਸੇ ਜਿੱਥੇ ਸ਼ਾਹਿਦ ਕਪੂਰ ਨਾਲ ਉਸ ਦੀ ਫਿਲਮ ‘ਕਬੀਰ ਸਿੰਘ’ ਦਾ ਟ੍ਰੇਲਰ ਲਾਂਚ ਹੋ ਚੁੱਕਾ ਹੈ, ਉਥੇ ਅਕਸ਼ੈ ਕੁਮਾਰ ਨਾਲ ਉਸ ਲਈ ਫਿਲਮ ‘ਲਕਸ਼ਮੀ ਬੌਬ’ ਦਾ ਐਲਾਨ ਵੀ ਹੋ ਚੁੱਕਾ ਹੈ। ਦਿਲਜੀਤ ਦੁਸਾਂਝ, ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਖਾਨ ਨਾਲ ਉਹ ਫਿਲਮ ‘ਗੁੱਡ ਨਿਊਜ਼’ ਵਿੱਚ ਵੀ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਸਿਧਾਰਥ ਮਲਹੋਤਰਾ ਨਾਲ ਉਹ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਵਿਕਰਮ ਬੱਤਰਾ ਦੇ ਜੀਵਨ 'ਤੇ ਬਣਨ ਵਾਲੀ ਫਿਲਮ ‘ਸ਼ੇਰਸ਼ਾਹ’ ਵਿੱਚ ਵੀ ਹੋਵੇਗੀ। ਇਨ੍ਹਾਂ ਫਿਲਮਾਂ ਨਾਲ ਕਿਆਰਾ ਇੱਕ ਅਜਿਹੀ ਫਿਲਮ ਕਰਨ ਵਾਲੀ ਹੈ, ਜਿੱਥੇ ਉਹ ਪਹਿਲੀ ਵਾਰ ਟਾਈਟਲ ਰੋਲ ਵਿੱਚ ਹੋਵੇਗੀ। ਨਿਖਿਲ ਅਡਵਾਨੀ, ਨਿਰੰਜਨ ਅਯੰਗਰ ਤੇ ਰਾਇਨ ਸਟੀਫਨ ਦੇ ਨਿਰਮਾਣ ਵਿੱਚ ਬਣਨ ਵਾਲੀ ਫਿਲਮ ‘ਇੰਦੂ ਕੀ ਜਵਾਨੀ’ ਦੀ ਕਹਾਣੀ ਉਨ੍ਹਾਂ ਦੇ ਹੀ ਆਸਪਾਸ ਬੁਣੀ ਗਈ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ