Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਮਨੋਰੰਜਨ

ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼

March 13, 2025 09:46 AM

ਨਵੀਂ ਦਿੱਲੀ, 13 ਮਾਰਚ (ਪੋਸਟ ਬਿਊਰੋ): ਫਿਲਮੀ ਅਦਾਕਾਰ ਸੁਨੀਲ ਸ਼ੈਟੀ ਦੀ ਫ਼ਿਲਮ ‘ਕੇਸਰੀ ਵੀਰ' ਲੈਜੈਂਡਜ਼ ਆਫ ਸੋਮਨਾਥ’ ਹੁਣ 16 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਪ੍ਰਿੰਸ ਧੀਮਾਨ ਵੱਲੋਂ ਬਣਾਈ ਇਸ ਫਿ਼ਲਮ ਵਿੱਚ ਵਿਵੇਕ ਓਬਰਾਏ, ਸੂਰਜ ਪੰਚੋਲੀ ਅਤੇ ਅਕਾਂਸ਼ਾ ਸ਼ਰਮਾ ਨਜ਼ਰ ਆਉਣਗੇ। ਇਹ ਫਿ਼ਲਮ ਪਹਿਲਾਂ 14 ਮਾਰਚ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਸ ਦੇ ਰਿਲੀਜ਼ ਹੋਣ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਪ੍ਰੋਡਕਸ਼ਨ ਕੰਪਨੀ ‘ਪੈਨੋਰਮਾ ਸਟੂਡੀਓਜ਼’ ਨੇ ਐਕਸ ’ਤੇ ਪੋਸਟ ਪਾ ਕੇ ਫਿ਼ਲਮ ਦੀ ਰਿਲੀਜ਼ ਮਿਤੀ ਬਦਲਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸੋਮਨਾਥ ਕੇ ਮਹਾਨ ਕੀ ਕਹਾਣੀ, ‘ਕੇਸਰੀ ਵੀਰ’ ਹੁਣ 16 ਮਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!! ਬ੍ਰੈਡ ਪਿਟ ਅਤੇ ਐਂਜਲੀਨਾ ਜੋਲੀ ਅਧਿਕਾਰਤ ਤੌਰ 'ਤੇ ਹੋਏ ਵੱਖ ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਰਾਏਪੁਰ ਤੋਂ ਮਿਲੀ ਧਮਕੀ ਭਰੀ ਕਾਲ, ਕੇਸ ਦਰਜ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੇ ਸੈੱਟ ਤੋਂ ਵੀਡੀਓ ਹੋਈ ਲੀਕ, ਰਸ਼ਮੀਕਾ ਮੰਦਾਨਾ ਦੀ ਝਲਕ ਸਾਹਮਣੇ ਆਈ ਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗ