Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਟਾਈਗਰ, ਰਣਵੀਰ ਨਾਲ ਜੋੜੀ ਬਣਾਉਣਾ ਚਾਹੁੰਦੀ ਹੈ ਕੈਟਰੀਨਾ

June 03, 2019 09:12 AM

ਬਾਲੀਵੁੱਡ ਦੀ ਬਰਬੀ ਗਰਲ ਕੈਟਰੀਨਾ ਕੈਫ ਟਾਈਗਰ ਸ਼ਰਾਫ ਤੇ ਰਣਵੀਰ ਸਿੰਘ ਨਾਲ ਜੋੜੀ ਬਣਾਉਣਾ ਚਾਹੁੰਦੀ ਹੈ। ਕੈਟਰੀਨਾ ਕੈਫ ਨੇ ਆਪਣੇ ਕਰੀਅਰ ਦੌਰਾਨ ਸ਼ਾਹਰੁਖ ਖਾਨ, ਆਮਿਰ ਖਾਨ, ਸਲਮਾਨ ਖਾਨ, ਅਕਸ਼ੈ ਕੁਮਾਰ, ਰਿਤਿਕ ਰੋਸ਼ਨ ਵਰਗੇ ਕਈ ਵੱਡੇ ਸਟਾਰਸ ਨਾਲ ਕੰਮ ਕੀਤਾ ਹੈ। ਇਨ੍ਹਾਂ ਸਾਰੇ ਕਲਾਕਾਰਾਂ ਨਾਲ ਕੈਟਰੀਨਾ ਦੀ ਜੋੜੀ ਖੂਬ ਬਣੀ ਅਤੇ ਕਈ ਹਿੱਟ ਫਿਲਮਾਂ ਉਸ ਨੇ ਇਨ੍ਹਾਂ ਸਿਤਾਰਿਆਂ ਨਾਲ ਦਿੱਤੀਆਂ। ਅੱਗੋਂ ਉਹ ਨੌਜਵਾਨ ਅਦਾਕਾਰਾਂ ਦੇ ਨਾਲ ਵੀ ਕੰਮ ਕਰਨਾ ਚਾਹੁੰਦੀ ਹੈ। ਰਣਬੀਰ ਕਪੂਰ ਤੇ ਸਿਧਾਰਥ ਮਲਹੋਤਰਾ ਨਾਲ ਉਹ ਫਿਲਮਾਂ ਕਰ ਚੁੱਕੀ ਹੈ। ਉਹ ਟਾਈਗਰ ਸ਼ਰਾਫ ਅਤੇ ਰਣਵੀਰ ਸਿੰਘ ਨਾਲ ਵੀ ਫਿਲਮਾਂ ਕਰਨਾ ਚਾਹੰੁਦੀ ਹੈ।
ਕੈਟਰੀਨਾ ਨੇ ਨੇਹਾ ਧੂਪੀਆਂ ਦੇ ਚੈਟ ਸ਼ੋਅ ਵਿੱਚ ਇਹ ਗੱਲ ਕਹੀ। ਉਸ ਨੇ ਕਿਹਾ ਕਿ ਉਹ ਟਾਈਗਰ ਨਾਲ ਐਕਸ਼ਨ ਫਿਲਮ ਕਰਨਾ ਚਾਹੁੰਦੀ ਹੈ, ਜਿਸ ਵਿੱਚ ਜ਼ਬਰਦਸਤ ਐਕਸ਼ਨ ਹੋਵੇ, ਦੂਜੇ ਪਾਸੇ ਉਹ ਰਣਵੀਰ ਸਿੰਘ ਨਾਲ ਕਾਮੇਡੀ ਫਿਲਮ ਕਰਨਾ ਚਾਹੁੰਦੀ ਹੈ, ਜਿਸ 'ਚ ਖੂਬ ਸਾਰੀ ਮਸਤੀ ਅਤੇ ਪਾਗਲਪਣ ਹੋਵੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ