Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਸ਼ਾਹਰੁਖ ਨਾਲ ਰਾਣੀ ਕਰੇਗੀ ‘ਸਲਿਊਟ’

October 05, 2018 08:45 AM

ਭਾਰਤ ਦੇ ਪਹਿਲੇ ਪੁਲਾੜ-ਯਾਤਰੀ ਰਾਕੇਸ਼ ਸ਼ਰਮਾ ਦੀ ਬਾਇਓਪਿਕ ਫਿਲਮ ਵਿੱਚ ਸ਼ਾਹਰੁਖ ਖਾਨ ਦੇ ਨਾਲ ਰਾਣੀ ਮੁਖਰਜੀ ਨਜ਼ਰ ਆਏਗੀ। ਕਾਫੀ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ‘ਸਲਿਊਟ' ਵਿੱਚ ਸ਼ਾਹਰੁਖ ਦੇ ਆਪੋਜ਼ਿਟ ਕਿਹੜੀ ਅਭਿਨੇਤਰੀ ਹੋਵੇਗੀ। ਕਦੇ ਕਰੀਨਾ ਕਪੂਰ ਦਾ ਨਾਂਅ ਸਾਹਮਣੇ ਆਇਆ ਤਾਂ ਕਦੇ ਪ੍ਰਿਅੰਕਾ ਚੋਪੜਾ ਦਾ। ਦੋ ਦਿਨ ਪਹਿਲਾਂ ਭੂਮੀ ਪੇਡਨੇਕਰ ਦੇ ਹੋਣ ਦੀ ਚਰਚਾ ਹੋ ਰਹੀ ਸੀ, ਪਰ ਤੈਅ ਹੋ ਗਿਆ ਹੈ ਕਿ ਰਾਣੀ ਮੁਖਰਜੀ ਸ਼ਾਹਰੁਖ ਖਾਨ ਦੇ ਆਪੋਜ਼ਿਟ ਹੋਵੇਗੀ। ਫਿਲਮ ਦੇ ਨਿਰਮਾਤਾ ਸਿਧਾਰਥ ਰਾਏ ਕਪੂਰ ਅਤੇ ਮਹੇਸ਼ ਮਥਾਈ ਨੇ ਰਾਣੀ ਦਾ ਨਾਂਅ ਫਾਈਨਲ ਕਰ ਲਿਆ ਹੈ।
ਹਾਲ ਹੀ ਵਿੱਚ ਮਲਿਆਲਮ ਫਿਲਮ ‘ਰਾਨਮ’ ਦੀ ਸਪੈਸ਼ਲ ਸਕਰੀਨਿੰਗ 'ਤੇ ਸਿਧਾਰਥ ਰਾਏ ਕਪੂਰ ਨੇ ਕਿਹਾ ਸੀ ਕਿ ਜਲਦ ਹੀ ਸ਼ਾਹਰੁਖ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਜਦ ਸਿਧਾਰਥ ਤੋਂ ਬਾਇਓਪਿਕ ਨਿਰਮਾਣ ਦੀਆਂ ਚੁਣੌਤੀਆਂ ਬਾਰੇ ਪੁੱਚਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਫਿਲਮ ਨੂੰ ਪ੍ਰੋਡਿਊਸ ਕਰਨਾ ਆਸਾਨ ਨਹੀਂ ਹੁੰਦਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!