Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

ਸੈਫ ਅਲੀ ਖਾਨ ਫਿਰ ਪਰਤੇ ਪ੍ਰੋਡਕਸ਼ਨ ਵਿੱਚ

October 05, 2018 08:48 AM

ਸੈਫ ਅਲੀ ਖਾਨ ਇੱਕ ਵਾਰ ਫਿਰ ਆਪਣੀ ਪ੍ਰੋਡਕਸ਼ਨ ਕੰਪਨੀ ਨੂੰ ਐਕਟਿਵ ਕਰ ਰਹੇ ਹਨ। ਫਿਲਮਿਸਤਾਨ ਅਤੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਮਿੱਤਰੋ’ ਦੇ ਨਿਰਦੇਸ਼ਕ ਨਿਤਿਨ ਕੱਕੜ ਦੇ ਨਾਲ ਸੈਫ ਅਲੀ ਖਾਨ ਦੀ ਇੱਕ ਨਵੀਂ ਫਿਲਮ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦਾ ਨਿਰਮਾਣ ਸੈਫ ਅਲੀ ਖਾਨ ਦੀ ਪ੍ਰੋਡਕਸ਼ਨ ਕੰਪਨੀ ਵਿੱਚ ਹੋਵੇਗਾ।
ਇਸ ਕੰਪਨੀ ਵਿੱਚ ਸੈਫ ‘ਲਵ ਆਜਕੱਲ੍ਹ’, ‘ਕਾਕਟੇਲ’ ਅਤੇ ‘ਗੋ ਗੋਆ ਗਾਨ’ ਫਿਲਮਾਂ ਦਾ ਨਿਰਮਾਣ ਕਰ ਚੁੱਕੇ ਹਨ। ਨਿਤਿਨ ਦੇ ਮੁਤਾਬਕ ਇਹ ਫੈਮਿਲੀ ਕਾਮੇਡੀ ਫਿਲਮ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ