Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਪੁਲਸ ਵਾਲੀ ਦੇ ਰੋਲ ਵਿੱਚ ਈਸ਼ਾ ਗੁਪਤਾ

June 06, 2019 09:41 AM

ਈਸ਼ਾ ਗੁਪਤਾ ਨੇ ਆਪਣੀ ਅਗਲੀ ਫਿਲਮ ‘ਵਨ ਡੇ : ਜਸਟਿਸ ਡਿਲੀਵਰਡ’ ਦੀ ਸ਼ੂਟਿੰਗ ਪਿੱਛੇ ਜਿਹੇ ਪੂਰੀ ਕੀਤੀ ਹੈ, ਜੋ 14 ਜੂਨ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਵਿੱਚ ਈਸ਼ਾ ਪੁਲਸ ਵਾਲੀ ਦੇ ਰੋਲ ਵਿੱਚ ਨਜ਼ਰ ਆਏਗੀ। ਫਿਲਮ ਕਰਾਈਮ ਬ੍ਰਾਂਚ ਦੇ ਇੱਕ ਅਫਸਰ ਉਤੇ ਆਧਾਰਤ ਹੈ, ਜੋ ਇੱਕ ਸੂਬੇ ਦੀ ਰਾਜਧਾਨੀ ਵਿੱਚ ਹਾਈ-ਪ੍ਰੋਫਾਈਲ ਲੋਕਾਂ ਦੇ ਗਾਇਬ ਹੋਣ ਦੀ ਪੜਤਾਲ ਕਰਦੀ ਹੈ। ਇਹ ਇੱਕ ਕ੍ਰਾਈਮ ਦਾ ਸਸਪੈਂਸ ਥ੍ਰਿਲਰ ਹੈ ਜਿਸ ਵਿੱਚ ਉਸ ਦੇ ਨਾਲ ਅਨੁਪਮ ਖੇਰ ਹੈ, ਜੋ ਇੱਕ ਵਕੀਲ ਦੀ ਭੂਮਿਕਾ ਵਿੱਚ ਨਜ਼ਰ ਆਏਗਾ।
ਇਸ ਬਾਰੇ ਈਸ਼ਾ ਕਹਿੰਦੀ ਹੈ ਕਿ ਅਨੁਪਮ ਵਰਗੇ ਅਨੁਭਵੀ ਅਭਿਨੇਤਾ ਨਾਲ ਕੰਮ ਕਰ ਕੇ ਖੁਦ ਨੂੰ ਖੁਸ਼ਕਿਸਮਤ ਸਮਝਦੀ ਹਾਂ। ਉਹ ਕਹਿੰਦੀ ਹੈ, ‘ਅਨੁਪਮ ਸਰ ਮੇਰੇ ਗੁਰੂ ਹਨ, ਕਿਉਂਕਿ ਮੈਂ ਉਨ੍ਹਾਂ ਦੇ ਐਕਟਿੰਗ ਸਕੂਲ ਪ੍ਰਿਪੇਅਰਸ ਤੋਂ ਐਕਟਿੰਗ ਦੀ ਸਿਖਿਆ ਲਈ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਅਭਿਨੇਤਾ ਦੇ ਰੂਪ ਵਿੱਚ ਉਹ ਬਹੁਤ ਚੰਗੇ ਹਨ, ਪਰ ਇਸ ਦੇ ਨਾਲ ਹੀ ਉਹ ਇੱਕ ਮਹਾਨ ਟੀਚਰ ਵੀ ਹਨ। ਉਨ੍ਹਾਂ ਨਾਲ ਕੰਮ ਕਰਨ ਦਾ ਮੌਕਾ ਪਾ ਕੇ ਮੈਂ ਬਹੁਤ ਖੁਸ਼ ਹਾਂ।’

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ