Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਆਮ ਆਦਮੀ ਪਾਰਟੀ ਦਾ ਵਰਕਰ ਚਲਦੀ ਕਾਰ ਵਿੱਚ ਜ਼ਿੰਦਾ ਸੜ ਗਿਆ

October 08, 2018 03:02 AM

ਨਵੀਂ ਦਿੱਲੀ, 7 ਅਕਤੂਬਰ (ਪੋਸਟ ਬਿਊਰੋ)- ਗਾਜ਼ੀਆਬਾਦ ਜ਼ਿਲ੍ਹੇ ਵਿੱਚ ਲੋਨੀ-ਭੋਪੁਰਾ ਸੜਕ 'ਤੇ ਚਲਦੀ ਕਾਰ 'ਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਇੱਕ ਵਰਕਰ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ ਮੋਟਰਗੱਡੀ ਨੇ ਅੱਗ 'ਤੇ ਕਾਬੂ ਪਾਇਆ। ਮ੍ਰਿਤਕ ਦੇ ਪਰਵਾਰ ਨੇ ਸਾਹਿਬਾਬਾਦ ਥਾਣੇ 'ਚ ਕਾਰ ਨੂੰ ਅੱਗ ਲਾ ਕੇ ਆਮ ਆਦਮੀ ਪਾਰਟੀ ਦੇ 45 ਸਾਲਾ ਵਰਕਰ ਨਵੀਨ ਕੁਮਾਰ ਦੀ ਹੱਤਿਆ ਕੀਤੇ ਜਾਣ ਦਾ ਸ਼ੱਕ ਪ੍ਰਗਟ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਬੁੱਧ ਨਗਰ ਇਲਾਕੇ ਵਿੱਚ ਆਪਣੇ ਪਰਵਾਰ ਨਾਲ ਰਹਿੰਦਾ ਨਵੀਨ ਕੁਮਾਰ ਈਵੈਂਟ ਮੈਨੇਜਮੈਂਟ ਦਾ ਕੰਮ ਕਰਦਾ ਸੀ। ਉਸ ਦੇ ਪਰਵਾਰਕ ਮੈਂਬਰਾਂ ਮੁਤਾਬਕ ਉਹ ਜ਼ਮੀਨ ਦਾ ਇੱਕ ਸੌਦਾ ਕਰਨ ਲਈ ਛਤਰਪੁਰ ਗਿਆ ਸੀ। ਉਸ ਨੇ ਫੋਨ 'ਤੇ ਆਪਣੀ ਭੈਣ ਨੂੰ ਦੱਸਿਆ ਕਿ ਸੌਦਾ ਹੋ ਗਿਆ ਹੈ। ਉਸ ਤੋਂ ਬਾਅਦ ਉਸ ਦਾ ਫੋਨ ਬੰਦ ਹੋ ਗਿਆ। ਪੁਲਸ ਦੇ ਮੁਤਾਬਕ ਨਵੀਨ ਜਿਸ ਕਾਰ 'ਚ ਸਵਾਰ ਸੀ, ਉਹ ਬਿਲਕੁਲ ਨਵੀਂ ਡੀਜ਼ਲ ਨਾਲ ਚੱਲਣ ਵਾਲੀ ਕਾਰ ਸੀ। ਆਮ ਤੌਰ 'ਤੇ ਡੀਜ਼ਲ ਨਾਲ ਚੱਲਣ ਵਾਲੀ ਕਾਰ ਨੂੰ ਅੱਗ ਨਹੀਂ ਲੱਗਦੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼