Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਜਿੰਦਗੀ ਦੀ ਜੰਗ ਹਾਰਿਆ ਫਤਿਹਵੀਰ, ਬੋਰਵੈਲ ਵਿਚੋਂ ਮ੍ਰਿਤਕ ਕੱਢਿਆ ਗਿਆ

June 11, 2019 10:11 AM

ਸੰਗਰੂਰ, 11 ਜੂਨ (ਪੋਸਟ ਬਿਊਰੋ)- ਸੰਗਰੂਰ ਦੇ ਭਗਵਾਨਪੁਰਾ ਪਿੰਡ 'ਚ ਬੋਰਵੈੱਲ 'ਚ ਡਿਗਾ ਫਤਿਹਵੀਰ ਸਿੰਘ ਆਖਿਰ ਜਿੰਦਗੀ ਦੀ ਜੰਗ ਹਾਰ ਗਿਆ। ਉਸਨੂੰ ਅੱਜ ਸਵੇਰੇ ਐਨਡੀਆਰਐਚ ਦੀ ਟੀਮ ਨੇ ਬੋਰਵੈਲ ਵਿਚੋਂ ਕੱਢਿਆ। ਜਿਸ ਤੋਂ ਬਾਅਦ ਤੁਰੰਤ ਉਸਨੂੰ ਪੀਜੀਆਈ ਲਿਜਾਇਆ ਗਿਆ। ਪੀ.ਜੀ. ਆਈ. ਦੇ ਡਾਕਟਰਾਂ ਵਲੋਂ ਫਤਿਹਵੀਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕ ਗਏ ਹਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਫਤਿਹਵੀਰ ਦੇ ਘਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਘਰ ਦੇ ਬਾਹਰ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।ਇਸ ਮਾਮਲੇ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਸਾਬਿਤ ਹੋਇਆ ਹੈ।ਦੱਸ ਦੇਈਏ ਕਿ ਮੰਗਲਵਾਰ ਤੜਕੇ ਸਵੇਰੇ 5.15 ਵਜੇ ਦੇ ਕਰੀਬ ਫਤਿਹਵੀਰ ਨੂੰ ਉਸੇ ਬੋਰਵੈੱਲ 'ਚੋਂ ਬਾਹਰ ਕੱਢ ਲਿਆ ਸੀ, ਜਿਸ 'ਚ ਉਹ ਫਸਿਆ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ