Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਲੜਾਈ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਵਿਅਕਤੀ ਡਾਊਨਟਾਊਨ ਦੇ ਹੋਟਲ ਪਹੁੰਚਿਆ

June 12, 2019 08:23 AM

ਟੋਰਾਂਟੋ, 11 ਜੂਨ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਚਾਕੂ ਨਾਲ ਹੋਏ ਜ਼ਖ਼ਮਾਂ ਸਮੇਤ ਇੱਕ ਵਿਅਕਤੀ ਡਾਊਨਟਾਊਨ ਦੇ ਹੋਟਲ ਵਿੱਚ ਗੇੜਾ ਮਾਰਨ ਤੋਂ ਬਾਅਦ ਹਸਪਤਾਲ ਪਹੁੰਚਿਆ।
ਪੁਲਿਸ ਦਾ ਕਹਿਣਾ ਹੈ ਕਿ ਉਸ ਵਿਅਕਤੀ ਦੀ ਲੱਤ ਵਿੱਚ ਛੁਰੇਬਾਜ਼ੀ ਕਾਰਨ ਕਾਫੀ ਜ਼ਖ਼ਮ ਸੀ ਤੇ ਇਹ ਜ਼ਖ਼ਮ ਕਿਸੇ ਅਪੁਸ਼ਟ ਥਾਂ ਉੱਤੇ ਹੋਈ ਲੜਾਈ ਕਾਰਨ ਹੋਇਆ ਲੱਗ ਰਿਹਾ ਸੀ। ਉਸ ਥਾਂ ਤੋਂ ਉਸ ਵਿਅਕਤੀ ਨੇ ਊਬਰ ਲਈ ਤੇ ਰਿਚਮੰਡ ਸਟਰੀਟ ਤੇ ਯੂਨੀਵਰਸਿਟੀ ਐਵਨਿਊ ਨੇੜੇ ਹਿਲਟਨ ਪਹੁੰਚਿਆ। ਮੰਗਲਵਾਰ ਸਵੇਰੇ ਹੋਟਲ ਦੇ ਬਾਹਰ ਚਿੱਟੇ ਰੰਗ ਦੀ ਕੈਮਰੀ ਪਾਰਕ ਕੀਤੀ ਸਾਫ ਨਜ਼ਰ ਆ ਰਹੀ ਸੀ ਤੇ ਉਸ ਦੀ ਪਿਛਲੀ ਸੀਟ ਉੱਤੇ ਲੱਗਿਆ ਖੂਨ ਵੀ ਸੱਭ ਨੂੰ ਨਜ਼ਰ ਆ ਰਿਹਾ ਸੀ।
ਪੈਰਾਮੈਡਿਕਸ ਵੱਲੋਂ ਪਹਿਲਾਂ ਦਿੱਤੀ ਗਈ ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਉਸ ਦੇ ਜਿਊਂਦੇ ਬਚਣ ਦੀ ਪੂਰੀ ਸੰਭਾਵਨਾ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਉਹ ਰਾਤ ਸਮੇਂ ਯੰਗ ਤੇ ਗੇਰਾਰਡ ਸਟਰੀਟਜ਼ ਉੱਤੇ ਹੋਈ ਲੜਾਈ ਸਬੰਧੀ ਮਿਲੀਆਂ ਰਿਪੋਰਟਾਂ ਦੀ ਜਾਂਚ ਵੀ ਕਰ ਰਹੀ ਹੈ। ਪਰ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ ਕਿ ਇਹ ਮਾਮਲਾ ਉਸੇ ਲੜਾਈ ਨਾਲ ਜੁੜਿਆ ਹੈ। ਅਜੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਤੇ ਨਾ ਹੀ ਕਿਸੇ ਮਸ਼ਕੂਕ ਬਾਰੇ ਕੋਈ ਜਾਣਕਾਰੀ ਜਾਰੀ ਕੀਤੀ ਗਈ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ