Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਵਿੰਡਰਸ਼ ਸਕੀਮ ਹੇਠ ਸੈਂਕੜੇ ਭਾਰਤੀ ਲੋਕਾਂ ਨੂੰ ਮਿਲੀ ਸੀ ਬ੍ਰਿਟੇਨ ਦੀ ਨਾਗਰਿਕ

June 12, 2019 08:59 AM

ਲੰਡਨ, 11 ਜੂਨ (ਪੋਸਟ ਬਿਊਰੋ)- ਬ੍ਰਿਟੇਨ ਦਾ ਵਿੰਡਰਸ਼ ਇਮੀਗਰੇਸ਼ਨ ਕੇਸ ਵਿੱਚ ਸੈਂਕੜੇ ਭਾਰਤੀ ਲੋਕਾਂ ਨੂੰ ਬ੍ਰਿਟਿਸ਼ ਨਾਗਰਿਕਤਾ ਦੀ ਪੁਸ਼ਟੀ ਕੀਤੀ ਗਈ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਵੱਲੋਂ ਹਾਸਲ ਕਰਵਾਏ ਗਏ ਨਵੇਂ ਅੰਕੜੇ ਦੇ ਮੁਤਾਬਕ 737 ਭਾਰਤੀਆਂ ਦੀ ਨਾਗਰਿਕਤਾ ਦੀ ਪੁਸ਼ਟੀ ਹੋਈ ਹੈ।
ਕਾਮਨਵੈੱਲਥ ਦੇਸ਼ਾਂ ਨਾਲ ਜੁੜੇ ਇਸ ਕੇਸ ਵਿੱਚ ਬ੍ਰਿਟੇਨ ਵਿੱਚ ਕਈ ਲੋਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਪ੍ਰਦਾਨ ਕਰਨ ਨਾਲ ਗਲਤ ਤਰੀਕੇ ਨਾਲ ਇਨਕਾਰ ਕੀਤਾ ਗਿਆ ਸੀ। ਇਨ੍ਹਾਂ 'ਚ ਜ਼ਿਆਦਾਤਰ (559) ਲੋਕ 1973 ਤੋਂ ਪਹਿਲਾ ਬ੍ਰਿਟੇਨ ਆਏ ਸਨ, ਜਦ ਇਮੀਗਰੇਸ਼ਨ ਨਿਯਮਾਂ ਨੂੰ ਬਦਲਿਆ ਗਿਆ ਸੀ, ਬਾਕੀ ਦੋ ਬਾਅਦ ਵਿੱਚ ਆਏ ਜਾਂ ਪਰਵਾਰ ਦੇ ਮੈਂਬਰ ਸਨ ਅਤੇ ਉਨ੍ਹਾਂ ਨੂੰ ‘ਵਿੰਡਰਸ਼ ਪੀੜ੍ਹੀ' ਕਿਹਾ ਗਿਆ। ਜਾਵਿਦ ਨੇ ਕਿਹਾ, ‘ਮੈਂ ਨਿੱਜੀ ਤੌਰ ਉਤੇ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗਦਾ ਹਾਂ, ਜਿਨ੍ਹਾਂ ਨੂੰ ਇਸ ਸਮੀਖਿਆ ਨਾਲ ਚੁਣਿਆ ਗਿਆ ਤੇ ਮੈਂ ਭਰੋਸਾ ਦਿੰਦਾ ਹਾਂ ਕਿ ਉਨ੍ਹਾਂ ਨੂੰ ਮਦਦ ਦਿੱਤੀ ਜਾਵੇਗੀ ਅਤੇ ਹਰਜਾਨਾ ਵਿਵਸਥਾ ਤੱਕ ਪਹੁੰਚ ਦਿੱਤੀ ਜਾਵੇਗੀ।'ਵਿੰਡਰਸ਼ ਪੀੜ੍ਹੀ ਸਾਬਕਾ ਬ੍ਰਿਟਿਸ਼ ਕਾਲੋਨੀਆਂ ਦੇ ਉਨ੍ਹਾਂ ਨਾਗਰਿਕਾਂ ਨੂੰ ਸੰਬੋਧਿਤ ਕੀਤਾ ਜਾਂਦਾ ਹੈ ਜੋ 1973 ਤੋਂ ਪਹਿਲਾਂ ਆਏ ਸਨ ਜਦ ਅਜਿਹੇ ਨਾਗਰਿਕਾਂ ਦੇ ਰਹਿਣ ਦੇ ਅਧਿਕਾਰ ਅਤੇ ਬ੍ਰਿਟੇਨ ਵਿੱਚ ਕੰਮ ਕਰਨ ਦੇ ਮੌਕੇ ਬਹੁਤ ਸੀਮਿਤ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ