Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿੱਚ ਆਈ ਐਸ ਦਾ ਦਾਬਾ ਵਧਣ ਨਾਲ ਪੱਛਮ ਦੇ ਦੇਸ਼ਾਂ ਨੂੰ ਖਤਰਾ

June 12, 2019 09:01 AM

ਜਲਾਲਾਬਾਦ, 11 ਜੂਨ (ਪੋਸਟ ਬਿਊਰੋ)- ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ ਐਸ) ਸੀਰੀਆ ਅਤੇ ਇਰਾਕ ਵਿੱਚ ਆਪਣਾ ਕੰਟਰੋਲ ਗੁਆ ਚੁੱਕਾ ਹੈ ਪਰ ਅਫਗਾਨਿਸਤਾਨ ਦੇ ਉਤਰ ਪੂਰਬੀ ਪਹਾੜੀ ਇਲਾਕੇ ਵਿੱਚ ਇਹ ਆਪਣਾ ਪ੍ਰਭਾਵ ਵਧਾ ਕੇ ਨਵੇਂ ਲੜਾਕਿਆਂ ਦੀ ਭਰਤੀ ਕਰ ਰਿਹਾ ਹੈ ਅਤੇ ਅਮਰੀਕਾ ਅਤੇ ਹੋਰ ਪੱਛਮੀ ਦੇਸ਼ਾਂ ਲਈ ਖਤਰਾ ਹੈ ਅਤੇ ਹਮਲੇ ਦੀ ਸਾਜ਼ਿਸ਼ ਰਚ ਰਿਹਾ ਹੈ। ਇਹ ਦਾਅਵਾ ਅਮਰੀਕੀ ਅਤੇ ਅਫਗਾਨ ਅਧਿਕਾਰੀਆਂ ਨੇ ਕੀਤਾ ਹੈ।
ਅਫਗਾਨਿਸਤਾਨ ਵਿੱਚ ਇਸ ਅੱਤਵਾਦੀ ਗਰੁੱਪ ਨੂੰ ਤਾਲਿਬਾਨ ਤੋਂ ਵੀ ਵੱਡਾ ਖਤਰਾ ਮੰਨਿਆ ਜਾ ਰਿਹਾ ਹੈ। ਇਸ ਅੱਤਵਾਦੀ ਸੰਗਠਨ ਨੇ ਫੌਜੀ ਸਮੱਰਥਾਵਾਂ ਵਿੱਚ ਵਾਧਾਂ ਕੀਤਾ ਹੈ ਅਤੇ ਅਫਗਾਨਿਸਤਾਨ ਅਤੇ ਵਿਦੇਸ਼ਾਂ ਵਿੱਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਆਪਣੀ ਰਣਨੀਤੀ 'ਤੇ ਵੀ ਕਾਫੀ ਕੰਮ ਕੀਤਾ ਹੈ। ਜਾਰਜਟਾਊਨ ਯੂਨੀਵਰਸਿਟੀ ਵਿੱਚ ਸੁਰੱਖਿਆ ਅਧਿਐਨ ਕੇਂਦਰ ਦੇ ਡਾਇਰੈਕਟਰ ਬ੍ਰੂਸ ਹਾਫਮੈਨ ਨੇ ਕਿਹਾ ਕਿ ਉਹ ਇਰਾਕ ਅਤੇ ਸੀਰੀਆ ਵਿੱਚ ਹਾਰਨ ਦੇ ਬਾਅਦ ਅਫਗਾਨਿਸਤਾਨ ਨੂੰ ਆਈ ਐਸ ਲਈ ਨਵੇਂ ਸੰਭਾਵਿਤ ਟਿਕਾਣੇ ਦੇ ਤੌਰ 'ਤੇ ਦੇਖਦੇ ਹਨ। ਸ਼ੁਰੂ ਵਿੱਚ ਆਈ ਐਸ ਦੇ ਕੋਲ ਬਹੁਤ ਲੜਾਕੇ ਨਹੀਂ ਸਨ, ਪਰ ਅੱਜ ਕੱਲ੍ਹ ਇਸ ਨਾਲ ਹਜ਼ਾਰ ਅੱਤਵਾਦੀ ਜੁੜੇ ਹਨ।ਮੱਧ ਏਸ਼ੀਆ ਦੇ ਨਾਲ ਅਰਬ ਦੇਸ਼ਾਂ, ਚੇਚੇਨੀਆ, ਭਾਰਤ ਅਤੇ ਬੰਗਲਾ ਦੇਸ਼ ਦੇ ਨਾਲ ਚੀਨ ਦੇ ਉਈਗੁਰ ਵੀ ਇਸ ਸੰਗਠਨ ਨਾਲ ਜੁੜੇ ਹਨ। ਇਸ ਸੰਗਠਨ ਨੇ ਲੰਬੇ ਸਮੇਂ ਤੋਂ ਪੂਰਬੀ ਨਾਨਗਰਹਰ ਪ੍ਰਾਂਤ ਵਿੱਚ ਵਜੂਦ ਕਾਇਮ ਰੱਖਿਆ ਹੋਇਆ ਹੈ, ਪਰ ਉਤਰੀ ਅਫਗਾਨਿਸਤਾਨ ਅਤੇ ਬਾਅਦ ਦੇ ਸਮੇਂ ਵਿੱਚ ਗੁਆਂਢ ਦੇ ਕੁੰਨਾਰ ਪ੍ਰਾਤ ਵਿੱਚ ਵੀ ਇਸ ਨੇ ਮਜਬੂਤ ਮੌਜੂਦਗੀ ਬਣਾ ਲਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ