Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਵੱਲੋਂ ਜ਼ਾਬਤੇ ਦੀ ਉਲੰਘਣਾ ਬਾਰੇ ਜਾਣਕਾਰੀ ਦੇਣੋਂ ਨਾਂਹ ਕੀਤੀ

June 12, 2019 09:15 AM

ਨਵੀਂ ਦਿੱਲੀ, 11 ਜੂਨ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ੇ ਤੱਥ ਸਾਂਝੇ ਕਰਨ ਤੋਂ ਚੋਣ ਕਮਿਸ਼ਨ ਨੇ ਨਾਂਹ ਕਰ ਦਿੱਤੀ ਹੈ। ਉਨ੍ਹਾਂ ਤੋਂ ਇਲਾਵਾ ਹੋਰਾਂ ਆਗੂਆਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਉਲੰਘਣਾ ਤੇ ਮਗਰੋਂ ਕਲੀਨ ਚਿੱਟ ਦੇਣ ਬਾਰੇ ਵੀ ਕੁਝ ਸਾਂਝਾ ਕਰਨ ਤੋਂ ਕਮਿਸ਼ਨ ਨੇ ਨਾਹ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਸ ਜਾਣਕਾਰੀ ਨੂੰ ਇਕੱਠੇ ਕਰਕੇ ਜੋੜਨ ਨਾਲ ਇਸ ਦੇ ਸਰੋਤ ਹੋਰ ਪਾਸੇ ਖਪ ਜਾਣਗੇ। ਆਰ ਟੀ ਆਈ ਦਾ ਜਵਾਬ ਦਿੰਦਿਆਂ ਚੋਣ ਕਮਿਸ਼ਨ ਨੇ ਇਕ ਚੋਣ ਕਮਿਸ਼ਨਰ ਵੱਲੋਂ ਜ਼ਾਬਤੇ ਦੀ ਉਲੰਘਣਾ ਨਾਲ ਨਜਿੱਠਣ ਬਾਰੇ ਕੀਤੇ ਗਏ ਇਤਰਾਜ਼ਾਂ ਦੀ ਜਾਣਕਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਵਰਨਣ ਯੋਗ ਹੈ ਕਿ ਇੱਕ ਚੋਣ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਨਾਲ ਜੁੜੇ ਇਨ੍ਹਾਂ ਕੇਸਾਂ 'ਤੇ ਫੈਸਲਾ ਲੈਣ ਲੱਗਿਆਂ ‘ਬਾਗੀ ਸੁਰ' ਅਪਣਾਈ ਸੀ। ਚੋਣ ਕਮਿਸ਼ਨ ਨੇ ਇਸ ਲਈ ਆਰ ਟੀ ਆਈ ਐਕਟ ਦੇ ਇਕ ਸੈਕਸ਼ਨ ਦਾ ਹਵਾਲਾ ਦਿੱਤਾ ਹੈ ਕਿ ਕਿਉਂ ਸੂਚਨਾ ਨਹੀਂ ਦਿੱਤੀ ਜਾ ਸਕਦੀ। ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੇ ਭਾਸ਼ਨਾਂ ਨਾਲ ਹੋਈ ਜ਼ਾਬਤੇ ਦੀ ਉਲੰਘਣਾ ਤੇ ਇਸ ਬਾਰੇ ਕਮਿਸ਼ਨ ਵੱਲੋਂ ਕੱਢੇ ਸਿੱਟੇ ਬਾਰੇ ਪੁੱਛਿਆ ਗਿਆ ਸੀ। ਕਮਿਸ਼ਨ ਤੋਂ ਹਰ ਸ਼ਿਕਾਇਤ ਦਾ ਵਿਸਥਾਰ ਤੇ ਇਸ ਨਾਲ ਜੁੜੀਆਂ ਮੀਟਿੰਗਾਂ ਦੀ ਜਾਣਕਾਰੀ ਵੀ ਮੰਗੀ ਗਈ ਸੀ। ਜ਼ਾਬਤੇ ਦੀ ਉਲੰਘਣਾ ਨਾਲ ਜੁੜੇ ਫੈਸਲੇ ਮੁੱਖ ਚੋਣ ਕਮਿਸ਼ਨਰ ਤੇ ਸਾਥੀ ਚੋਣ ਕਮਿਸ਼ਨਰ ਲੈਂਦੇ ਹਨ। ਤਿੰਨ ਕਮਿਸ਼ਨਰਾਂ ਵਿੱਚੋਂ ਅਸ਼ੋਕ ਲਵਾਸਾ ਨੇ ਫੈਸਲਿਆਂ ਨਾਲ ਅਸਹਿਮਤੀ ਜਤਾਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼