Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਅਮਰੀਕਾ ਤੇ ਉੱਤਰੀ ਕੋਰੀਆ ਐਟਮੀ ਪ੍ਰੋਗਰਾਮ ਉੱਤੇ ਕੰਮ ਕਰਦੇ ਰਹਿਣਗੇ

October 09, 2018 07:39 AM

ਸਿਓਲ, 8 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕੱਲ੍ਹ ਏਥੇ ਕਿਹਾ ਕਿ ਉੱਤਰੀ ਕੋਰੀਆ ਅਤੇ ਅਮਰੀਕਾ ਐਟਮੀ ਨਿਸ਼ਸਤਰੀਕਰਨ ਦੀ ਦਿਸ਼ਾ ਵਿੱਚ ਪ੍ਰਗਤੀ ਲਈ ਕੰਮ ਕਰਦੇ ਰਹਿਣਗੇ।
ਉੱਤਰੀ ਕੋਰੀਆ ਦੇ ਸਰਬ ਉਚ ਆਗੂ ਕਿਮ ਜੋਂਗ ਉਨ ਨਾਲ ਦੋ ਘੰਟੇ ਤੱਕ ਦੀ ਮੀਟਿੰਗ ਪਿੱਛੋਂ ਪੋਂਪੀਓ ਨੇ ਇਹ ਗੱਲ ਕਹੀ। ਦੋਵਾਂ ਦੀ ਇਹ ਲੰਚ ਮੀਟਿੰਗ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਦੇ ਸਰਕਾਰੀ ਗੈਸਟ ਹਾਊਸ ਵਿੱਚ ਹੋਈ। ਇਸ ਸਾਲ ਮਾਰਚ ਪਿੱਛੋਂ ਪੋਂਪੀਓ ਚੌਥੀ ਵਾਰ ਉੱਤਰੀ ਕੋਰੀਆ ਦੀ ਯਾਤਰਾ ਉੱਤੇ ਪੁੱਜੇ ਸਨ। ਉਨ੍ਹਾਂ ਨੂੰ ਲੰਚ ਦੌਰਾਨ ਕਿਮ ਨੇ ਕਿਹਾ ਕਿ ਅੱਜ ਬਹੁਤ ਚੰਗਾ ਦਿਨ ਹੈ, ਜੋ ਦੋਵਾਂ ਦੇਸ਼ਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਾ ਹੈ। ਇਸ ਦੇ ਜਵਾਬ ਵਿੱਚ ਪੋਂਪੀਓ ਨੇ ਕਿਹਾ ਕਿ ਮੇਜ਼ਬਾਨੀ ਲਈ ਧੰਨਵਾਦ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੁਹਾਡੇ ਲਈ ਸਨਮਾਨ ਭੇਜਿਆ ਹੈ। ਅੱਜ ਦੀ ਸਵੇਰ ਸਾਡੇ ਲਈ ਬਹੁਤ ਸਫਲ ਰਹੀ। ਤੁਹਾਡਾ ਬਹੁਤ-ਬਹੁਤ ਧੰਨਵਾਦ।
ਇਸ ਦੌਰੇ ਲਈ ਪੋਂਪੀਓ ਦੇ ਨਾਲ ਆਏ ਇੱਕ ਅਮਰੀਕੀ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਯਾਤਰਾ ਪਹਿਲਾਂ ਦੇ ਮੁਕਾਬਲੇ ਵੱਧ ਸਕਾਰਾਤਮਕ ਹੈ। ਆਪਣੇ ਇਸ ਏਸ਼ੀਆ ਦੌਰੇ ਉੱਤੇ ਪੋਂਪੀਓ ਸਭ ਤੋਂ ਪਹਿਲਾਂ ਜਾਪਾਨ ਗਏ ਤੇ ਜਾਪਾਨ ਤੋਂ ਉੱਤਰੀ ਕੋਰੀਆ ਪੁੱਜੇ। ਦੇਸ਼ ਪਰਤਣ ਤੋਂ ਪਹਿਲੇ ਪੋਂਪੀਓ ਚੀਨ ਜਾਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ