Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਵਿੱਚ ਭਾਰੀ ਮੀਂਹ ਨਾਲ 16 ਮੌਤਾਂ, 12 ਲਾਪਤਾ

June 13, 2019 09:01 AM

ਗੁਆਂਗਝੋ, 12 ਜੂਨ (ਪੋਸਟ ਬਿਊਰੋ)- ਦੱਖਣੀ ਚੀਨ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੀ ਹਾਲਾਤ ਬਣ ਜਾਣ ਨਾਲ 16 ਲੋਕਾਂ ਦੀ ਮੌਤ ਹੋ ਗਈ ਅਤੇ 12 ਲਾਪਤਾ ਹੋ ਗਏ। ਦੇਸ਼ ਦੇ ਪੂਰਬੀ ਜਿਆਂਗਸੀ ਪ੍ਰਾਂਤ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਅਤੇ 1.5 ਲੱਖ ਲੋਕਾਂ ਨੂੰ ਹੋਰ ਸਥਾਨਾਂ 'ਤੇ ਭੇਜਿਆ ਗਿਆ ਹੈ। ਇਸ ਹੜ੍ਹ ਦੇ ਨਾਲ 1,37,200 ਹੈਕਟੇਅਰ ਜ਼ਮੀਨ ਪ੍ਰਭਾਵਿਤ ਹੋਈ ਅਤੇ 15,600 ਹੈਕਟੇਅਰ ਫਸਲ ਬਰਬਾਦ ਹੋ ਗਈ ਅਤੇ 1357 ਮਕਾਨ ਨਸ਼ਟ ਹੋ ਗਏ। ਇਸ ਦੇ ਕਾਰਨ 3.73 ਅਰਬ ਯੁਆਨ ਦਾ ਨੁਕਸਾਨ ਹੋਇਆ ਹੈ।
ਖੇਤਰੀ ਐਮਰਜੈਂਸੀ ਪ੍ਰਬੰਧ ਵਿਭਾਗ ਦੇ ਅਨੁਸਾਰ ਗੁਆਂਗਸੀ ਝੁਆਂਗ ਸਵਾਯੱਤ ਖੇਤਰ ਵਿੱਚ ਪਿਛਲੇ ਇਕ ਹਫਤੇ ਤੋਂ ਜ਼ੋਰਦਾਰ ਮੀਂਹ ਦੇ ਕਾਰਨ ਛੇ ਸ਼ਹਿਰਾਂ ਤੇ 32 ਉਪ ਸ਼ਹਿਰਾਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ ਅਤੇ ਇਸ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 3,60,000 ਲੋਕ ਪ੍ਰਭਾਵਿਤ ਹੋਏ ਹਨ। ਇਸ ਕਾਰਨ 1300 ਤੋਂ ਵੱਧ ਮਕਾਨ ਤਬਾਹ ਹੋ ਗਏ ਅਤੇ 17,000 ਲੋਕਾਂ ਨੂੰ ਹੋਰ ਥਾਂਈਂ ਭੇਜਿਆ ਗਿਆ ਹੈ। ਨਜ਼ਦੀਕੀ ਗੁਆਂਗਡੋਂਗ ਪ੍ਰਾਂਤ ਵਿੱਚ ਮੀਂਹ ਦੇ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕ ਵਿਅਕਤੀ ਲਾਪਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ