Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਜਹਾਜ਼ ਅਗਵਾ ਦੀ ਅਫਵਾਹ ਫੈਲਾਉਣ ਵਾਲੇ ਨੂੰ ਉਮਰ ਕੈਦ ਅਤੇ ਪੰਜ ਕਰੋੜ ਜੁਰਮਾਨਾ

June 13, 2019 09:10 AM

ਅਹਿਮਦਾਬਾਦ, 12 ਜੂਨ (ਪੋਸਟ ਬਿਊਰੋ)- ਸਾਲ 2017 ਵਿੱਚ ਜੈੱਟ ਏਅਰਵੇਜ਼ ਦੇ ਇੱਕ ਜਹਾਜ਼ ਵਿੱਚ ਅਗਵਾ ਹੋਣ ਦੀ ਧਮਕੀ ਵਾਲੀ ਚਿੱਠੀ ਛੱਡਣ ਵਾਲੇ ਇੱਕ ਵਿਅਕਤੀ ਨੂੰ ਅਦਾਲਤ ਨੇ ਜਿੱਥੇ ਉਮਰ ਕੈਦ ਦਾ ਸਜ਼ਾ ਸੁਣਾਈ ਹੈ, ਉਥੇ ਉਸ 'ਤੇ ਪੰਜ ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ।
ਵਿਸ਼ੇਸ਼ ਐੱਨ ਆਈ ਏ ਅਦਾਲਤ ਨੇ ਕਿਹਾ ਕਿ ਮੁੰਬਈ ਦੇ ਰਹਿਣ ਵਾਲੇ ਵੱਡੇ ਦੋਸ਼ੀ ਵਪਾਰੀ ਬਿਰਜੂ ਸੱਲਾ ਵੱਲੋਂ ਦਿੱਤੇ ਜਾਣ ਵਾਲੇ ਜੁਰਮਾਨੇ ਦੀ ਰਕਮ ਨੂੰ ਜਹਾਜ਼ ਵਿੱਚ ਸਵਾਰ ਚਾਲਕ ਟੀਮ ਦੇ ਮੈਂਬਰਾਂ ਅਤੇ ਯਾਤਰੀਆਂ ਵਿਚਾਲੇ ਵੰਡੀ ਜਾਵੇਗੀ। ਸੱਲਾ 'ਤੇ ਤੀਹ ਅਕਤੂਬਰ 2017 ਨੂੰ ਜਹਾਜ਼ ਦੇ ਪਖਾਨੇ ਵਿੱਚ ਟਿਸ਼ੂ ਪੇਪਰ ਬਾਕਸ ਵਿੱਚ ਅੰਗਰੇਜ਼ੀ ਅਤੇ ਉਰਦੂ ਵਿੱਚ ਧਮਕੀ ਭਰਿਆ ਨੋਟ ਲਿਖ ਕੇ ਜਹਾਜ਼ ਦੇ ਅਗਵਾ ਹੋਣ ਦੀ ਅਫਵਾਹ ਫੈਲਾਉਣ ਦਾ ਦੋਸ਼ ਹੈ। ਘਟਨਾ ਤੋਂ ਬਾਅਦ ਸੱਲਾ ਕੌਮੀ ਉਡਾਣ ਰੋਕੂ ਸੂਚੀ ਵਿੱਚ ਪਾਇਆ ਜਾਣ ਵਾਲਾ ਪਹਿਲਾ ਵਿਅਕਤੀ ਬਣਿਆ ਸੀ ਤੇ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਐੱਨ ਆਈ ਏ ਨੇ ਪਿਛਲੇ ਸਾਲ ਉਸ ਦੇ ਵਿਰੁੱਧ ਦੋਸ਼-ਪੱਤਰ ਦਾਖਲ ਕੀਤਾ ਸੀ। ਉਸ ਨੂੰ ਅਕਤੂਬਰ 2017 ਵਿੱਚ ਜਹਾਜ਼ ਦੇ ਅਹਿਮਦਾਬਾਦ ਹਵਾਈ ਅੱਡੇ 'ਤੇ ਹੰਗਾਮੀ ਸਥਿਤੀ ਵਿੱਚ ਉਤਰਨ ਵੇਲੇ ਗ੍ਰਿਫਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ