Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਵਟਸਐਪ ਵਿੱਚ ਗੜਬੜ ਲੱਭਣ ਵਾਲੇ ਭਾਰਤੀ ਗੱਭਰੂ ਨੂੰ 3.5 ਲੱਖ ਦਾ ਇਨਾਮ

June 13, 2019 09:11 AM

ਨਵੀਂ ਦਿੱਲੀ, 12 ਜੂਨ (ਪੋਸਟ ਬਿਊਰੋ)- ਫੇਸਬੁਕ ਨੇ ਵਟਸਐਪ ਵਿੱਚ ਬੱਗ ਦੀ ਖੋਜ ਕਰਨ ਵਾਲੇ ਭਾਰਤੀ ਨੌਜਵਾਨ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਅਤੇ ਮਿਸਾਲ ਕਾਇਮ ਕੀਤੀ ਹੈ।
ਮਣੀਪੁਰ ਦੇ ਰਹਿਣ ਵਾਲੇ ਜਾਨੇਲ ਸਾਰਗੈਜਮ ਨੂੰ ਇਸ ਬਗ ਦਾ ਪਤਾ ਲਾਉਣ ਲਈ ਫੇਸਬੁਕ ਨੇ 5000 ਡਾਲਰ ਦਾ ਇਨਾਮ ਦਿੱਤਾ ਹੈ। ਇਹੀ ਨਹੀਂ ਫੇਸਬੁਕ ਨੇ ਉਨ੍ਹਾਂ ਨੂੰ ਇਨ੍ਹਾਂ ਦੀ ਇਸ ਪ੍ਰਾਪਤੀ ਲਈ ਫੇਸਬੁਕ ਹਾਲ ਆਫ ਫੇਮ 2019 ਵਿੱਚ ਵੀ ਸਥਾਨ ਦਿੱਤਾ ਹੈ। 94 ਲੋਕਾਂ ਦੀ ਇਸ ਸੂਚੀ ਵਿੱਚ ਜਾਨੇਲ ਨੂੰ 16ਵਾਂ ਸਥਾਨ ਮਿਲਿਆ ਹੈ। 22 ਸਾਲਾ ਜਾਨੇਲ ਪੇਸ਼ੇ ਤੋਂ ਇੱਕ ਸਿਵਲ ਇੰਜੀਨੀਅਰ ਹਨ। ਜਾਨੇਲ ਨੇ ਦੱਸਿਆ ਵਟਸਐਪ 'ਤੇ ਵਾਈਸ ਕਾਲ ਦੇ ਦੌਰਾਨ ਇਹ ਬਗ ਵਾਈਸ ਕਾਲ ਨੂੰ ਵੀਡੀਓ ਕਾਲ ਵਿੱਚ ਅਪਗ੍ਰੇਡ ਕਰਨ ਦੀ ਇਜਾਜ਼ਤ ਦਿੰਦਾ ਸੀ ਅਤੇ ਉਹ ਵੀ ਰਿਸੀਵਰ ਦੀ ਜਾਣਕਾਰੀ ਅਤੇ ਆਰਥੋਰਾਈਜੇਸ਼ਨ ਦੇ ਬਗੈਰ ਦੇਂਦਾ ਸੀ। ਇਸ ਦੇ ਕਾਰਨ ਕਾਲਰ ਇਹ ਜਾਨ ਸਕਦਾ ਸੀ ਕਿ ਰਿਸੀਵਰ ਕੀ ਕਰ ਰਿਹਾ ਹੈ। ਇਹ ਰਿਸੀਵਰ ਦੀ ਪ੍ਰਾਈਵੇਸੀ ਦਾ ਉਲੰਘਣ ਹੈ। ਬਗ ਦਾ ਪਤਾ ਲੱਗਣ ਦੇ ਬਾਅਦ ਮਾਰਚ 2019 ਵਿੱਚ ਜਾਨੇਲ ਨੇ ਇਸ ਬਗ ਦੇ ਬਾਰੇ ਵਿੱਚ ਫੇਸਬੁਕ ਦੇ ਬਗ ਬਾਉਂਟੀ ਪ੍ਰੋਗਰਾਮ ਉਤੇ ਰਿਪੋਰਟ ਕਰਦੇ ਹੋਏ ਕਿਹਾ ਕਿ ਇਹ ਬਗ ਯੂਜ਼ਰਜ਼ ਦੀ ਪ੍ਰਾਈਵੇਸੀ ਦਾ ਉਲੰਘਣਾ ਕਰਦਾ ਹੈ। ਜਾਨੇਲ ਦੀ ਇਸ ਰਿਪੋਰਟ ਦਾ ਨੋਟਿਸ ਲੈਂਦੇ ਹੋਏ ਫੇਸਬੁਕ ਦੀ ਸਕਿਓਰਿਟੀ ਟੀਮ ਨੇ ਇਸ ਨੂੰ 15-20 ਦਿਨਾਂ ਵਿੱਚ ਠੀਕ ਕੀਤਾ। ਇਸ ਦੇ ਬਾਅਦ ਫੇਸਬੁਕ ਨੇ ਜਾਨੇਲ ਨੂੰ ਇੱਕ ਈ-ਮੇਲ ਭੇਜ ਕੇ ਕਿਹਾ ਕਿ ਕੰਪਨੀ ਨੇ ਬਗ ਨੂੰ ਰਿਵਿਊ ਕਰਨ ਪਿੱਛੋਂ ਉਨ੍ਹਾਂ ਨੂੰ 5000 ਡਾਲਰ ਦੀ ਬਾਉਂਟੀ ਦੇਣ ਦਾ ਫੈਸਲਾ ਕੀਤਾ ਹੈ। ਦੂਸਰੇ ਪਾਸੇ ਜਾਨੇਲ ਨੇ ਕਿਹਾ ਕਿ ਉਨ੍ਹਾਂ ਨੇ ਇਸੇ ਮਹੀਨੇ ਆਪਣੇ ਨਾਂਅ ਨੂੰ ਫੇਸਬੁਕ ਦੇ ਹਾਲ ਆਫ ਫੇਮ ਪੇਜ਼ 'ਤੇ ਦੇਖਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ