Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਸਰਕਾਰ ਨਾਲ ਗੱਲ ਕਰਨ ਤੋਂ ਸ਼ਬਰੀਮਾਲਾ ਦੇ ਮੁੱਖ ਪੁਜਾਰੀ ਦੀ ਨਾਂਹ

October 09, 2018 07:48 AM

ਤਿਰੁਵਨੰਤਪੁਰਮ, 8 ਅਕਤੂਬਰ (ਪੋਸਟ ਬਿਊਰੋ)- ਕੇਰਲਾ ਸਰਕਾਰ ਵੱਲੋਂ ਸ਼ਬਰੀਮਾਲਾ ਮੰਦਰ ਦੇ ਤਿੰਨ ਮੁੱਖ ਪੁਜਾਰੀਆਂ ਨਾਲ ਗੱਲ ਕਰਨ ਦੇ ਯਤਨਾਂ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਇੱਕ ਮੁੱਖ ਪੁਜਾਰੀ ਕਾਂਡਾਰਾਰੂ ਮੋਹਨਾਰੂ ਨੇ ਕਿਹਾ ਕਿ ਵਿਚਾਰ ਵਟਾਂਦਰਾ ਕਰਨ ਦੀ ਕੋਈ ਤੁਕ ਨਹੀਂ ਹੈ। ਇਸ ਤੋਂ ਬਾਅਦ ਹਾਲਾਤ ਵਿੱਚ ਨਵਾਂ ਮੋੜ ਆ ਗਿਆ ਹੈ।
ਸੁਪਰੀਮ ਕੋਰਟ ਵੱਲੋਂ ਸ਼ਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖਲੇ ਦਾ ਫੈਸਲਾ ਸੁਣਾਏ ਜਾਣ ਨਾਲ ਉਥੋਂ ਦੇ ਮੁੱਖ ਪੁਜਾਰੀਆਂ ਵਿੱਚ ਰੋਸ ਹੈ ਤੇ ਉਹ ਪ੍ਰਦਰਸ਼ਨ ਕਰ ਰਹੇ ਹਨ। ਭਗਵਾਨ ਅਯੱਪਾ ਮੰਦਰ ਨਾਲ ਜੁੜੇ ਪੰਡਾਲਮ ਸ਼ਾਸਕਾਂ ਨੇ ਵੀ ਇਸ ਵੇਲੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਸੀ ਪੀ ਐੱਮ ਦੀ ਅਗਵਾਈ ਹੇਠਲੀ ਖੱਬਾ ਮੋਰਚਾ ਸਰਕਾਰ ਨੇ ਸੁਪਰੀਮ ਕੋਰਟ ਦਾ ਫੈਸਲੇ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭਗਵਾਨ ਅਯੱਪਾ ਦੇ ਸ਼ਰਧਾਲੂਆਂ ਨੇ ਸਦੀਆਂ ਪੁਰਾਣੀ ਰਵਾਇਤ ਨੂੰ ਬਹਾਲ ਰੱਖਣ ਦੀ ਮੰਗ ਕਰਦਿਆਂ ਸੂਬੇ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ ਕੀਤੇ ਹਨ। ਮੁੱਖ ਪੁਜਾਰੀ ਮੋਹਨਾਰੂ ਨੇ ਕਿਹਾ ਕਿ ਉਹ ਨਜ਼ਰਸਾਨੀ ਪਟੀਸ਼ਨ ਦਾਖਲ ਕਰਨਗੇ ਅਤੇ ਪੰਡਾਲਮ ਸ਼ਾਸਕ ਪਰਵਾਰ ਦੇ ਵਿਚਾਰ ਜਾਨਣ ਪਿੱਛੋਂ ਸਰਕਾਰੀ ਧਿਰ ਨਾਲ ਵਾਰਤਾ ਕਰਨਗੇ। ਮੁੱਖ ਪੁਜਾਰੀ ਨੇ ਸਰਕਾਰ ਵੱਲੋਂ ਸ਼ਨੀਧਾਮ 'ਚ ਪਹਿਲਾ ਪੁਲਸ ਕਰਮੀ ਤੈਨਾਤ ਕਰਨ ਦੇ ਕਦਮ ਦਾ ਵੀ ਵਿਰੋਧ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ