Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਹਵਾਈ ਫੌਜ ਦੇ ਤਬਾਹ ਹੋਏ ਜਹਾਜ਼ ਸਵਾਰਾਂ ਦੀਆਂ ਲਾਸ਼ਾਂ ਬਰਾਮਦ

June 14, 2019 02:29 PM

* ਬਲੈਕ ਬਾਕਸ ਵੀ ਮਿਲ ਗਿਆ


ਨਵੀਂ ਦਿੱਲੀ, 13 ਜੂਨ (ਪੋਸਟ ਬਿਊਰੋ)- ਅਰੁਣਾਚਲ ਪ੍ਰਦੇਸ਼ ਵਿੱਚ ਪਿਛਲੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਹਵਾਈ ਫ਼ੌਜ ਦੇ ਏ ਐੱਨ-32 ਜਹਾਜ਼ ਵਿੱਚ ਸਵਾਰ ਲੋਕਾਂ ਦੀਆਂ ਲਾਸ਼ਾਂ ਮਿਲ ਗਈਆਂ ਤੇ ਬਲੈਕ ਬਾਕਸ ਵੀ ਮਿਲ ਗਿਆ ਹੈ।
ਭਾਰਤੀ ਹਵਾਈ ਫ਼ੌਜ ਦੀ ਸਰਚ ਟੀਮ ਅੱਜ ਸਵੇਰੇ ਕ੍ਰੈਸ਼ ਸਾਈਟ ਉੱਤੇ ਪਹੁੰਚੀ ਤੇ ਲਾਸ਼ਾਂ ਲੱਭ ਲਈਆਂ, ਪਰ ਇਸ ਦੌਰਾਨ ਸਰਚ ਟੀਮ ਨੂੰ ਜਹਾਜ਼ ਵਿੱਚ ਸਵਾਰ ਕਿਸੇ ਦੇ ਜ਼ਿੰਦਾ ਬਚੇ ਹੋਣ ਦਾ ਕੋਈ ਸੁਰਾਗ਼ ਨਹੀਂ ਮਿਲਿਆ। ਏਅਰ ਫੋਰਸ ਨੇ ਜਹਾਜ਼ ਵਿੱਚ ਸਵਾਰ ਸਾਰੇ 13 ਲੋਕਾਂ ਦੇ ਪਰਿਵਾਰਾਂ ਨੂੰ ਇਸ ਬਾਰੇ ਦੱਸ ਦਿੱਤਾ ਹੈ। ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਵਿੱਚ ਹਵਾਈ ਫ਼ੌਜ ਦੇ ਦੁਰਘਟਨਾ ਗ੍ਰਸਤ ਏ ਐੱਨ-32 ਜਹਾਜ਼ ਦੇ ਮਲਬੇ ਤਕ ਜਾਣਾ ਬਚਾਅ ਦਲ ਲਈ ਮੁਸ਼ਕਲ ਸਾਬਿਤ ਹੋ ਰਿਹਾ ਸੀ। ਬੁੱਧਵਾਰ 15 ਮੈਂਬਰੀ ਬਚਾਅ ਦਲ ਨੇ ਦੁਰਘਟਨਾ ਸਥਾਨ ਤਕ ਜਾਣ ਦੀ ਕੋਸ਼ਿਸ਼ ਕੀਤੀ, ਪਰ ਸੰਘਣੇ ਜੰਗਲ ਤੇ ਬੇਹੱਦ ਖ਼ਰਾਬ ਮੌਸਮ ਕਾਰਨ ਸਫ਼ਲ ਨਹੀਂ ਹੋ ਸਕਿਆ। ਇਸ ਲਈ ਬਚਾਅ ਦਲ ਨੂੰ ਏਅਰ ਲਿਫਟ ਕਰਕੇ ਦੁਰਘਟਨਾ ਸਥਾਨ ਦੇ ਕਰੀਬ ਕੈਂਪ ਤਕ ਪੁਚਾਇਆ ਗਿਆ ਸੀ। ਏ ਐੱਨ-32 ਜਹਾਜ਼ 3 ਜੂਨ ਨੂੰ ਲਾਪਤਾ ਹੋ ਗਿਆ ਸੀ ਅਤੇ ਉਸ ਦਾ ਮਲਬਾ 11 ਜੂਨ ਨੂੰ ਮਿਲਿਆ ਸੀ।


ਹਾਦਸਾ ਗ੍ਰਸਤ ਹੋਏ ਭਾਰਤੀ ਹਵਾਈ ਫ਼ੌਜ ਦੇ ਇਸ ਜਹਾਜ਼ ਵਿਚ ਸਮਾਣਾ ਦਾ ਮੋਹਿਤ ਕੁਮਾਰ ਵੀ ਸੀ। ਮੋਹਿਤ ਦੀ ਕਰੀਬ ਤੇਰਾਂ ਸਾਲ ਪਹਿਲਾਂ ਐੱਨ ਡੀ ਏ ਵਿੱਚ ਚੋਣ ਹੋਈ ਸੀ ਜਿਸ ਪਿੱਛੋਂ ਉਹ ਹਵਾਈ ਫ਼ੌਜ ਵਿਚ ਫਲਾਇੰਗ ਲੈਫਟੀਨੈਂਟ ਦੀ ਸੇਵਾ ਨਿਭਾ ਰਿਹਾ ਸੀ। ਮੋਹਿਤ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਜਲੰਧਰ ਵਾਸੀ ਆਸਥਾ ਨਾਂ ਦੀ ਲੜਕੀ ਨਾਲ ਹੋਇਆ ਸੀ, ਜੋ ਇਸ ਸਮੇਂ ਅਸਾਮ ਵਿੱਚ ਹੀ ਇਕ ਬੈਂਕ ਵਿਚ ਨੌਕਰੀ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼