Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਜਾਵੇਦ ਦੀ ਬੇਟੀ ਅਲਾਵਿਆ ਨੇ ਪੰਦਰਾਂ ਫਿਲਮ ਆਫਰ ਠੁਕਰਾਏ

June 14, 2019 02:37 PM

ਜਾਵੇਦ ਜਾਫਰੀ ਦੇ ਬੇਟੇ ਮਿਜਾਨ ਜਾਫਰੀ ਬਾਲੀਵੁੱਡ ਵਿੱਚ ਕਦਮ ਰੱਖਣ ਵਾਲੇ ਹਨ। ਉਹ ਸੰਜੇ ਲੀਲਾ ਭੰਸਾਲੀ ਦੇ ਪ੍ਰੋਡਕਸ਼ਨ ਵਿੱਚ ਬਣੀ ‘ਮਲਾਲ’ ਨਾਲ ਡੈਬਿਊ ਕਰਨਗੇ, ਜੋ ਪੰਜ ਜੁਲਾਈ ਨੂੰ ਰਿਲੀਜ਼ ਹੋਵੇਗੀ। ਦਿਲਚਸਪ ਗੱਲ ਇਹ ਹੈ ਕਿ ਜਾਵੇਦ ਦੀ 26 ਸਾਲਾ ਬੇਟੀ ਅਲਾਵਿਆ ਜਾਫਰੀ ਨੂੰ ਯਸ਼ਰਾਜ, ਧਰਮਾ ਪ੍ਰੋਡਕਸ਼ਨ ਸਣੇ ਕਈ ਵੱਡੇ ਪ੍ਰੋਡਕਸ਼ਨ ਹਾਊਸ ਤੋਂ ਵੀ ਬਿਗ ਬਜਟ ਦੀਆਂ ਫਿਲਮਾਂ ਦੇ ਆਫਰ ਹਨ। ਅਲਾਵਿਆ ਅਜੇ ਪੜ੍ਹਾਈ ਕਰ ਰਹੀ ਹੈ। ਇਸੇ ਕਾਰਨ ਉਸ ਨੇ ਉਨ੍ਹਾਂ ਬੈਨਰਜ਼ ਦੇ ਆਫਰਜ਼ ਵਿੱਚੋਂ ਕਿਸੇ ਨੂੰ ਹਾਂ ਨਹੀਂ ਕਿਹਾ।
ਮਿਜ਼ਾਨ ਨੇ ਦੱਸਿਆ, ਸਾਡੇ ਦੋਵਾਂ ਦਾ ਡੇਢ ਸਾਲ ਦਾ ਫਰਕ ਹੈ। ਉਹ ਅਜੇ ਨਿਊ ਯਾਰਕ ਵਿੱਚ ਫੈਸ਼ਨ ਤੇ ਬਿਜ਼ਨਸ ਦੀ ਪੜ੍ਹਾਈ ਕਰ ਰਹੀ ਹੈ। ਹਾਲੇ ਤੱਕ ਉਸ ਨੂੰ 15 ਫਿਲਮਾਂ ਦੇ ਆਫਰ ਮਿਲ ਚੁੱਕੇ ਹਨ। ਮੈਂ ਨਾਂਅ ਨਹੀਂ ਦੱਸਾਂਗਾ, ਪਰ ਉਸ ਨੇ ਬਿਗ ਬੈਨਰਜ਼ ਦੇ ਆਫਰ ਤੱਕ ਨੂੰ ਹਾਂ ਨਹੀਂ ਕਿਹਾ। ਜਾਵੇਦ ਦੇ ਤਿੰਨ ਬੱਚਿਆਂ (ਦੋ ਬੇਟਿਆਂ ਤੇ ਇੱਕ ਬੇਟੀ) ਵਿੱਚ ਅਲਾਵਿਆ ਸਭ ਤੋਂ ਵੱਡੀ ਹੈ। ਮੁੰਬਈ ਵਿੱਚ ਪਲੀ ਹੋਈ ਅਲਾਵਿਆ ਨੇ ਧੀਰੂ ਭਾਈ ਅੰਬਾਨੀ ਸਕੂਲ ਤੋਂ ਪੜ੍ਹਾਈ ਕੀਤੀ ਹੈ। ਅਲਾਵਿਆ ਦੇ ਬਾਰੇ ਲੋਕ ਘੱਟ ਜਾਣਦੇ ਹਨ। ਉਹ ਸ੍ਰੀਦੇਵੀ ਦੀ ਵੱਡੀ ਬੇਟੀ ਜਾਹਨਵੀ ਦੀ ਬੈਸਟ ਫ੍ਰੈਂਡ ਹੈ। ਇੰਸਟਾਗ੍ਰਾਮ 'ਤੇ ਦੋਵਾਂ ਦੀਆਂ ਕਈ ਫੋਟੋਜ਼ ਹਨ। ਅਲਾਵਿਆ ਨੇ ਸ੍ਰੀਦੇਵੀ ਦੀ ਛੋਟੀ ਬੇਟੀ ਖੁਸ਼ੀ ਨਾਲ ਵੀ ਫੋਟੋਜ਼ ਸ਼ੇਅਰ ਕੀਤੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ