Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਡੇਰਾ ਸੱਚਖੰਡ ਬਲਾਂ ਦਾ ਟਰੱਸਟ ਤੋੜਨ ਦੀ ਮੰਗ ਵੀ ਉੱਠ ਈ

June 16, 2019 01:32 AM

ਜਲੰਧਰ, 15 ਜੂਨ (ਪੋਸਟ ਬਿਊਰੋ)- ਡੇਰਾ ਸੱਚਖੰਡ ਬੱਲਾਂ ਦੇ ਉਪ ਮੁਖੀ ਮਰਹੂਮ ਸੰਤ ਰਾਮਾਨੰਦ ਦੇ ਭਰਾ ਬੁੱਧ ਪ੍ਰਕਾਸ਼ ਨੇ ਇਸ ਡੇਰੇ ਦੇ ਮੌਜੂਦਾ ਪ੍ਰਬੰਧਕਾਂ ਉੱਤੇ ਦੋਸ਼ ਲਾਉਂਦਿਆਂ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਕਿ ਇਸ ਟਰੱਸਟ ਨੂੰ ਭੰਗ ਕਰਕੇ ਉਥੇ ਰਿਸੀਵਰ ਨਿਯੁਕਤ ਕਰ ਦਿੱਤਾ ਜਾਵੇ। ਕੱਲ੍ਹ ਇਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੇ ਦੌਰਾਨਆਖਿਆ ਕਿ ਇਸ ਡੇਰੇ ਵਿੱਚ ਵਿੱਤੀ ਗੜਬੜੀਆਂ ਚੱਲ ਰਹੀਆਂ ਹਨ।
ਬੁੱਧ ਪ੍ਰਕਾਸ਼ ਦੇ ਦੱਸਣ ਮੁਤਾਬਕ ਸਾਲ 2009 ਵਿੱਚ ਵਿਆਨਾ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਅਤੇ ਉਪ ਮੁਖੀ ਸੰਤ ਰਾਮਾਨੰਦ ਉੱਤੇ ਹਮਲਾ ਹੋਇਆ ਸੀ, ਜਿਸ ਵਿੱਚ ਸੰਤ ਰਾਮਾਨੰਦ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੰਤ ਰਾਮਾਨੰਦ ਦੇ ਦੇਹਾਂਤ ਨੂੰ 10 ਸਾਲ ਬੀਤ ਜਾਣ ਉਤੇ ਵੀ ਉਨ੍ਹਾਂ ਨੇ ਕਦੇ ਡੇਰੇ ਵਿੱਚ ਕੋਈ ਦਖਲ ਨਹੀਂ ਸੀ ਦਿੱਤਾ, ਪਰ ਆਖਰ ਨੂੰ ਡੇਰੇ ਵਿਚਲੀਆਂ ਗੜਬੜਾਂ ਬਾਰੇ ਸੰਗਤ ਨੂੰ ਜਾਣੂ ਕਰਾਉਣਾ ਆਪਣਾ ਫਰਜ਼ ਸਮਝਿਆ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਦੇਰ ਇਸ ਡੇਰੇ ਉਤੇ ਰਿਸੀਵਰ ਨਿਯੁਕਤ ਕੀਤਾ ਜਾਵੇ। ਸੰਤ ਰਾਮਾਨੰਦ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਰਮੇਸ਼ ਲਾਲ ਕਾਲਾ ਤੇ ਬੁੱਧ ਪ੍ਰਕਾਸ਼ ਨੇ ਉਨ੍ਹਾਂ ਦੇ ਨਾਲ ਇਹ ਦੋਸ਼ ਲਾਇਆ ਕਿ ਸੰਤ ਰਾਮਾਨੰਦ ਦੇ ਨਾਂ ਉਤੇ ਬੈਂਕ ਦੇ ਖਾਤੇ ਵਿੱਚੋਂ ਵੀ ਗੈਰ-ਕਾਨੂੰਨੀ ਤੌਰ 'ਤੇ ਪੈਸੇ ਕਢਵਾਏ ਗਏ ਹਨ।
ਦੂਸਰੇ ਪਾਸੇ ਡੇਰੇ ਵੱਲੋਂ ਪੱਖ ਰੱਖਦਿਆਂ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਪਬਲਿਕ ਚੈਰੀਟੇਬਲ ਟਰੱਸਟ ਦੇ ਜਨਰਲ ਸਕੱਤਰ ਸੱਤਪਾਲ ਵਿਰਦੀ ਨੇ ਬੁੱਧ ਪ੍ਰਕਾਸ਼ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕੀਤਾ ਹੈ। ਵਿਰਦੀ ਨੇ ਕਿਹਾ ਕਿ ਜਿੰਨੇ ਦੋਸ਼ ਬੁੱਧ ਪ੍ਰਕਾਸ਼ ਨੇ ਲਾਏ ਹਨ, ਉਸ ਪਿੱਛੇ ਕੋਈ ਹੋਰ ਤਾਕਤ ਕੰਮ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ