Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸਿਰਫ 35 ਫੀਸਦੀ ਲੋਕਾਂ ਨੂੰ ਬਜ਼ੁਰਗਾਂ ਦੀ ਸੇਵਾ ਤੋਂ ਹੁੰਦੀ ਹੈ ਖੁਸ਼ੀ

June 16, 2019 01:41 AM

ਨਵੀਂ ਦਿੱਲੀ, 15 ਜੂਨ (ਪੋਸਟ ਬਿਊਰੋ)- ਇਹ ਕੋਈ ਨਵੀਂ ਗੱਲ ਨਹੀਂ ਕਿ ਬਹੁਤੇ ਘਰਾਂ ਵਿੱਚ ਬਜ਼ੁਰਗਾਂ ਨੂੰ ਬੋਝ ਵਾਂਗ ਸਮਝਿਆ ਜਾਂਦਾ ਹੈ। ਇੱਕ ਤਾਜ਼ਾ ਸਰਵੇਖਣ 'ਚ ਇਹ ਖੁਲਾਸਾ ਹੋਇਆ ਹੈ ਕਿ ਦੇਖਭਾਲ ਕਰਨ ਵਾਲੇ 35 ਫੀਸਦੀ ਲੋਕਾਂ ਨੂੰ ਬਜ਼ੁਰਗਾਂ ਦੀ ਸੇਵਾ ਕਰਨ ਵਿੱਚ ਖੁਸ਼ੀ ਮਹਿਸੂਸ ਨਹੀਂ ਹੁੰਦੀ।
ਲੋਕ ਭਲਾਈ ਦੇ ਇੱਕ ਸੰਗਠਨ ਹੈਲਪਜ਼ ਇੰਡੀਆ ਦੀ ਰਿਪੋਰਟ ਮੁਤਾਬਕ ‘ਭਾਰਤ ਵਿੱਚ ਬਜ਼ੁਰਗਾਂ ਨਾਲ ਦੁਰ-ਹਿਾਰ, ਦੇਖ ਰੇਖ ਕਰਨ ਵਿੱਚ ਪਰਵਾਰ ਦੀ ਭੂਮਿਕਾ' ਚੁਣੌਤੀਆਂ ਅਤੇ ਪ੍ਰਤੀਕਿਰਿਆ ਕੱਲ੍ਹ ‘ਵਿਸ਼ਵ ਬਜ਼ੁਰਗ ਦੁਰਵਰਤਾਓ ਰੋਕਥਾਮ ਜਾਗਰੂਕਤਾ ਦਿਵਸ' ਦੀ ਪਹਿਲੀ ਸ਼ਾਮ ਨੂੰ ਜਾਰੀ ਕੀਤੀ ਗਈ। ਇਸ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 29 ਫੀਸਦੀ ਲੋਕ ਮੰਨਦੇ ਹਨ ਕਿ ਉਹ ਆਪਣੇ ਬਜ਼ੁਰਗਾਂ ਨੂੰ ਘਰ ਵਿੱਚ ਰੱਖਣ ਦੀ ਬਜਾਏ ਬਿਰਧ ਆਸ਼ਰਮ ਵਿੱਚ ਰੱਖਣਾ ਚਾਹੁਣਗੇ। ਇਸ ਸਰਵੇਖਣ 'ਚ ਹਿੱਸਾ ਲੈਣ ਵਾਲੇ ਲੋਕਾਂ 'ਚੋਂ ਇਕ ਚੌਥਾਈ ਦੇਖ ਰੇਖ ਕਰਨ ਵਾਲਿਆਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਨਿਰਾਸ਼ਾ ਹੁੰਦੀ ਹੈ ਅਤੇ ਇਸ ਕਾਰਨ ਪਰਵਾਰ ਦੇ ਬਜ਼ੁਰਗ ਮੈਂਬਰਾਂ 'ਤੇ ਗੁੱਸਾ ਕਰਦੇ ਹਨ।ਸਰਵੇਖਣ 'ਚ ਕੁੱਲ 2090 ਦੇਖ ਰੇਖ ਕਰਨ ਵਾਲੇ (ਜਿਨ੍ਹਾਂ ਵਿੱਚ ਪੁੱਤਰ, ਨੂੰਹ, ਬੇਟੀ ਅਤੇ ਜਵਾਈ) ਸ਼ਾਮਲ ਸਨ। ਬਜ਼ੁਰਗਾਂ ਦੀ ਸੇਵਾ ਨੂੰ ਖੁਦ 'ਤੇ ਬੋਝ ਸਮਝਣ ਤੋਂ ਬਾਅਦ ਵੀ 32 ਫੀਸਦੀ ਲੋਕਾਂ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਰੁਟੀਨ 'ਚ ਮਦਦ ਕਰਕੇ ਆਪਣਾ ਫਰਜ਼ ਨਿਭਾਇਆ। ਇਸ ਸੰਗਠਨ ਨੇ ਕੌਮੀ ਪੱਧਰ ਉੱਤੇ ਹੈਲਪਲਾਈਨ ਐਪ ‘ਹੈਲਪਜ਼ ਐਸ ਓ ਐਸ' ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਟੀਚਾ ਲੋੜਵੰਦ ਬਜ਼ੁਰਗ ਵਿਅਕਤੀ ਦੀ ਮਦਦ ਕਰਨਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼