Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੁਖਦੇਵ ਸਿੰਘ ਢੀਂਡਸਾ ਉਮਰ ਭਰ ਲਈ ਪੰਜਾਬ ਉਲੰਪਿਕ ਕਮੇਟੀ ਦੇ ਪ੍ਰਧਾਨ ਚੁਣੇ ਗਏ

June 17, 2019 09:01 AM

ਐੱਸ ਏ ਐੱਸ ਨਗਰ, 16 ਜੂਨ (ਪੋਸਟ ਬਿਊਰੋ)- ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਹੁਦਾ ਛੱਡਣ ਪਿੱਛੋਂ ਮੀਤ ਪ੍ਰਧਾਨ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਕੱਲ੍ਹ ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿੱਚ ਢੀਂਡਸਾ ਵੱਲੋਂ 41 ਸਾਲ ਪ੍ਰਧਾਨ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ ਗਈ ਤੇ ਇਸ ਮੌਕੇ ਪੀ ਓ ਏ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਪੀ ਓ ਏ ਦਾ ਲਾਈਫ ਪ੍ਰੈਜ਼ੀਡੈਂਟ ਬਣਾਉਣ ਦਾ ਫੈਸਲਾ ਕੀਤਾ ਗਿਆ।
ਪਤਾ ਲੱਗਾ ਹੈ ਕਿ ਪੀ ਓ ਏ ਦੀ ਇਸ ਕਾਰਜਕਾਰਨੀ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੂੰ ਪੀ ਓ ਏ ਦੀ ਚੋਣ ਤੱਕ ਐਸੋਸੀਏਸ਼ਨ ਦਾ ਵਰਕਿੰਗ ਪ੍ਰਧਾਨ ਨਾਮਜ਼ਦ ਕਰਨ ਦੀ ਤਜਵੀਜ਼ ਸਰਬ ਸੰਮਤੀ ਨਾਲ ਪਾਸ ਕੀਤੀ ਗਈ, ਜਿਸ ਨੂੰ ਬਾਅਦ ਵਿੱਚ ਸਾਲਾਨਾ ਜਨਰਲ ਹਾਊਸ ਨੇ ਪਾਸ ਕੀਤਾ ਹੈ। ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ, ਜਿਹੜੀ ਪੰਜਾਬ ਸਰਕਾਰ ਨਾਲ ਸਭ ਮਾਮਲਿਆਂ ਬਾਰੇ ਸੰਪਰਕ ਕਰੇਗੀ। ਇਸ ਦੌਰਾਨ ਬ੍ਰਹਮ ਮਹਿੰਦਰਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੀ ਓ ਏ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 10-10 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ