Welcome to Canadian Punjabi Post
Follow us on

10

May 2024
ਬ੍ਰੈਕਿੰਗ ਖ਼ਬਰਾਂ :
ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 301ਵਾਂ ਜਨਮ ਦਿਹਾੜਾ 8 ਜੂਨ ਮਨਾਇਆ ਜਾਵੇਗਾਇਟਲੀ 'ਚ ਜਿਪਲਾਈਨ ਤੋਂ 60 ਫੁੱਟ ਹੇਠਾਂ ਡਿੱਗੀ ਔਰਤ, ਹੋਈ ਮੌਤਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ: ਸਾਰੇ ਭਾਰਤੀ ਫੌਜੀ ਮਾਲਦੀਵ ਤੋਂ ਵਾਪਿਸ ਆਏਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼ਛੱਤੀਸਗੜ੍ਹ 'ਚ ਨਕਸਲੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, ਬੀਜਾਪੁਰ 'ਚ ਫੌਜੀਆਂ ਨੇ ਵੱਡੇ ਨੇਤਾਵਾਂ ਨੂੰ ਘੇਰਿਆਭੋਪਾਲ 'ਚ ਕਾਰੋਬਾਰੀ ਦੇ ਘਰੋਂ 32 ਲੱਖ ਦੀ ਨਕਦੀ ਬਰਾਮਦ ਹੋਈ
 
ਟੋਰਾਂਟੋ/ਜੀਟੀਏ

ਕਾਮਾਗਾਟਾਮਾਰੂ ਪਾਰਕ ਦਾ ਰਸਮੀ ਉਦਘਾਟਨ 22 ਜੂਨ ਨੂੰ

June 18, 2019 09:14 AM

ਬਰੈਂਪਟਨ, 17 ਜੂਨ (ਪੋਸਟ ਬਿਊਰੋ) : ਬਰੈਂਪਟਨ ਵਿੱਚ ਖੁੱਲ੍ਹਣ ਜਾ ਰਹੇ ਕਾਮਾਗਾਟਾਮਾਰੂ ਪਾਰਕ ਲਈ ਆਯੋਜਿਤ ਕੀਤੇ ਜਾਣ ਵਾਲੇ ਈਵੈਂਟ ਵਿੱਚ ਹਿੱਸਾ ਲੈਣ ਲਈ ਮੇਅਰ ਪੈਟ੍ਰਿਕ ਬ੍ਰਾਊਨ ਤੇ ਕਾਉਂਸਲਰਜ਼ ਵੱਲੋਂ ਮੀਡੀਆ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ। ਕਾਮਾਗਾਟਾਮਾਰੂ ਦੇ ਸਬੰਧ ਵਿੱਚ ਇਹ ਪਹਿਲਾ ਅਜਿਹਾ ਈਵੈਂਟ ਹੈ ਜਿਹੜਾ ਬ੍ਰਿਟਿਸ਼ ਕੋਲੰਬੀਆ ਤੋਂ ਬਾਹਰ ਹੋ ਰਿਹਾ ਹੈ। ਇਸ ਸਮਾਰੋਹ ਵਿੱਚ ਬਰੈਂਪਟਨ ਵਾਸੀ ਤੇ ਕਾਮਾਗਾਟਾਮਾਰੂ ਬੇੜੇ ਦੇ ਸਰਵਾਈਵਰਜ਼ ਦੇ ਡਿਸੈਂਡੈਂਟਸ ਵੀ ਹਿੱਸਾ ਲੈਣਗੇ।
ਇਸ ਸਮਾਰੋਹ ਵਿੱਚ ਮੇਅਰ ਪੈਟ੍ਰਿਕ ਬ੍ਰਾਊਨ ਤੇ ਕਾਉਂਸਲਰਜ਼ ਪਾਲ ਵਿਸੈਂਟੇ, ਗੁਰਪ੍ਰੀਤ ਢਿੱਲੋਂ ਤੇ ਹਰਕੀਰਤ ਸਿੰਘ ਵੱਲੋਂ ਇੱਕਠ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਦੌਰਾਨ ਕਲਚਰਲ ਐਜੂਕੇਟਰ ਐਜ ਕਵਾਂਦੀਬੇਨਜ਼ ਤੇ ਡਿਸੈਂਡੈਂਟਸ ਆਫ ਕਾਮਾਗਾਟਾਮਾਰੂ ਸੁਸਾਇਟੀ ਦੇ ਵਾਈਸ ਪ੍ਰਧਾਨ ਰਾਜ ਤੂਰ ਵੱਲੋਂ ਰਿਬਨ ਕੱਟ ਕੇ ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਡਿਸੈਂਡੈਂਟਸ, ਮੇਅਰ ਤੇ ਕਾਉਂਸਲਰਜ਼ ਵੱਲੋਂ ਪ੍ਰਤੀਕਾਤਮਕ ਤੌਰ ਉੱਤੇ ਰੁੱਖ ਵੀ ਲਾਏ ਜਾਣਗੇ। ਇਸ ਮੌਕੇ ਸਾਡੇ ਸਪਾਂਸਰ ਪੰਜਾਬੀ ਬਾਇ ਨੇਚਰ ਵੱਲੋਂ ਖਾਣਾ ਵੀ ਮੁਹੱਈਆ ਕਰਵਾਇਆ ਜਾਵੇਗਾ।
ਇਹ ਸਮਾਰੋਹ ਕਾਮਾਗਾਟਾਮਾਰੂ ਪਾਰਕ 10705 ਬ੍ਰਾਮੇਲੀਆ ਰੋਡ ਬਰੈਂਪਟਨ, ਓਨਟਾਰੀਓ ਵਿਖੇ 22 ਜੂਨ, 2019 ਦਿਨ ਸ਼ਨਿੱਚਰਵਾਰ ਨੂੰ ਸਵੇਰੇ 11:00 ਵਜੇ ਤੋਂ 12:00 ਵਜੇ ਤੱਕ ਚੱਲੇਗਾ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 301ਵਾਂ ਜਨਮ ਦਿਹਾੜਾ 8 ਜੂਨ ਮਨਾਇਆ ਜਾਵੇਗਾ ਭਾਰਤ ਵਿਚ ਜਮਹੂਰੀਅਤ ਬਚਾਉਣਾ ਸਮੇਂ ਦੀ ਲੋੜ ਬਰੈਂਪਟਨ ‘ਚ 26 ਮਈ ਨੂੰ ਹੋਣ ਵਾਲੇ ‘ਇੰਸਪੀਰੇਸ਼ਨਲ ਸਟੈੱਪਸ 2024’ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ