Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪ੍ਰੀਤੀ ਜਿ਼ੰਟਾ ਤੇ ਸ਼੍ਰੇਅਸ ਅਈਅਰ ਸਮੇਤ ਪੰਜਾਬ ਕਿੰਗਜ਼ ਦੀ ਸਾਰੀ ਟੀਮ ਨਾਲ ਕੀਤੀ ਮੁਲਾਕਾਤ

May 28, 2025 09:42 AM

ਚੰਡੀਗੜ੍ਹ, 28 ਮਈ (ਪੋਸਟ ਬਿਊਰੋ): ਆਈਪੀਐਲ 2025 ਦਾ ਕੁਆਲੀਫਾਇਰ-1 ਮੈਚ ਵੀਰਵਾਰ ਨੂੰ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ ਵਿਚਕਾਰ ਖੇਡਿਆ ਜਾਵੇਗਾ। ਇਸਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਕਿੰਗਜ਼ ਦੀ ਸਹਿ-ਮਾਲਕ ਪ੍ਰੀਤੀ ਜਿ਼ੰਟਾ, ਟੀਮ ਦੇ ਕਪਤਾਨ ਸ਼੍ਰੇਅਸ ਅਈਅਰ, ਕੋਚ ਰਿੱਕੀ ਪੋਂਟਿੰਗ ਅਤੇ ਪੂਰੀ ਟੀਮ ਨਾਲ ਮੁਲਾਕਾਤ ਕੀਤੀ ਹੈ। ਰਾਘਵ ਚੱਢਾ ਨੇ ਟੀਮ ਨੂੰ ਆਈਪੀਐਲ 2025 ਦੇ ਕੁਆਲੀਫਾਇਰ-1 ‘ਚ ਪਹੁੰਚਣ ‘ਤੇ ਵਧਾਈ ਦਿੱਤੀ ਅਤੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਹੈ।

  
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਰਾਘਵ ਚੱਢਾ ਨੇ ਆਪਣੀ ਪੋਸਟ `ਚ ਲਿਖਿਆ ਕਿ ਪੰਜਾਬ ਕਿੰਗਜ਼ ਦੀ ਉਤਸ਼ਾਹੀ ਟੀਮ ਨੂੰ ਮਿਲਿਆ ਅਤੇ ਇਸ ਸੀਜ਼ਨ ‘ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਪੂਰਾ ਪੰਜਾਬ ਇਸ ਟੀਮ ਦੀ ਭਾਵਨਾ, ਅਨੁਸ਼ਾਸਨ ਅਤੇ ਹਿੰਮਤ ‘ਤੇ ਮਾਣ ਕਰਦਾ ਹੈ। ਪ੍ਰੀਤੀ ਜਿ਼ੰਟਾ, ਸ਼੍ਰੇਅਸ ਅਈਅਰ ਅਤੇ ਰਿੱਕੀ ਪੋਂਟਿੰਗ ਦਾ ਉਨ੍ਹਾਂ ਦੀ ਜੋਸ਼ੀਲੀ ਅਗਵਾਈ ਲਈ ਵਿਸ਼ੇਸ਼ ਧੰਨਵਾਦ। ਆਉਣ ਵਾਲੇ ਮਹੱਤਵਪੂਰਨ ਮੈਚ ਲਈ ਟੀਮ ਨੂੰ ਸ਼ੁਭਕਾਮਨਾਵਾਂ।

  

  

 
Have something to say? Post your comment
ਹੋਰ ਪੰਜਾਬ ਖ਼ਬਰਾਂ
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਗ੍ਰਿਫ਼ਤਾਰ ਇਕ ਦਿਨ ਡੀ.ਸੀ., ਐੱਸ.ਐੱਸ.ਪੀ. ਦੇ ਸੰਗ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ