Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਖੇਡਾਂ

ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ

June 02, 2025 10:12 AM

ਮੈਲਬਰਨ, 2 ਜੂਨ (ਪੋਸਟ ਬਿਊਰੋ): ਆਸਟ੍ਰੇਲੀਆ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਉਹ ਨਿੱਜੀ ਕਾਰਨਾਂ ਕਰਕੇ ਨਹੀਂ ਖੇਡਣਾ ਚਾਹੁੰਦਾ, ਉਸ ਦਾ ਸਰੀਰ ਤੰਦਰੁਸਤ ਰਹਿਣ ਲਈ ਸੰਘਰਸ਼ ਕਰ ਰਿਹਾ ਹੈ। 36 ਸਾਲਾ ਖਿਡਾਰੀ ਨੇ ਆਸਟਰੇਲੀਆ ਲਈ 149 ਵਨ ਡੇ ਮੈਚ ਖੇਡੇ ਹਨ। ਟੌਡ ਗ੍ਰੀਨਬਰਗ, ਸੀਏ ਦੇ ਮੁੱਖ ਕਾਰਜਕਾਰੀ ਨੇ ਮੈਕਸਵੈੱਲ ਨੂੰ ਇੱਕ ਰੋਮਾਂਚਕ ਅਤੇ ਪ੍ਰਭਾਵਸ਼ਾਲੀ ਇੱਕ ਰੋਜ਼ਾ ਅੰਤਰਰਾਸ਼ਟਰੀ ਕਰੀਅਰ ਦੀ ਵਧਾਈ ਦਿੱਤੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਇੰਗਲੈਂਡ ਦੌਰੇ ਲਈ ਸ਼ੁਭਮਨ ਗਿੱਲ ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ ਸਾਬਕਾ ਭਾਰਤੀ ਕ੍ਰਿਕਟਰ ਗੱਬਰ ਨੇ ਗੁਰੂਗ੍ਰਾਮ `ਚ ਖਰੀਦਿਆ ਲਗਜ਼ਰੀ ਫਲੈਟ ਰਾਜਪ੍ਰੀਤ 43ਵੀਂ ‘ਕੈਨੇਡੀਅਨ ਏਅਰ-ਗੰਨ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ-2025’ ਦੇ ਬਣੇ ਚੈਂਪੀਅਨ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਸਿੱਖਾਂ ਦੀਆਂ ਉਲੰਪਿਕ ਖੇਡਾਂ ਸਿਡਨੀ ਵਿੱਖੇ, ਅਗਲੇ ਵਰ੍ਹੇ ਮੈਲਬੌਰਨ ਵਿੱਚ ਮਿਲਣ ਦੇ ਵਾਅਦੇ ਨਾਲ ਹੋਈਆਂ ਸਮਾਪਤ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਕੇ 12 ਸਾਲ ਬਾਅਦ ਚੈਂਪੀਅਨਜ਼ ਟਰਾਫੀ ਜਿੱਤੀ