Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਗੁਰਦੁਆਰਾ ਸਾਹਿਬ ਅੱਗ ਲੱਗ ਕੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ

June 18, 2019 12:19 PM

ਭੋਗਪੁਰ, 17 ਜੂਨ (ਪੋਸਟ ਬਿਊਰੋ)- ਥਾਣਾ ਭੋਗਪੁਰ ਦੀ ਚੌਕੀ ਪਚਰੰਗਾ ਹੇਠਲੇ ਪਿੰਡ ਸੁਦਾਣਾ ਦੇ ਡੇਰਾ ਬਾਬਾ ਗੋਬਿੰਦ ਦਾਸ ਅੰਦਰ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਲਕੀ ਵਿੱਚ ਸਸ਼ੋਭਤ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ਦੀ ਦੁਖਦਾਈ ਖਬਰ ਮਿਲੀ ਹੈ।
ਇਸ ਬਾਰੇ ਦੱਸਿਆ ਗਿਆ ਹੈ ਕਿ ਐਤਵਾਰ ਤੜਕੇ ਪ੍ਰੇਮ ਸਿੰਘ ਸਾਬਕਾ ਫੌਜੀ ਗੁਰਦੁਆਰਾ ਸਾਹਿਬ ਗਿਆ ਤਾਂ ਅੰਦਰ ਲੱਗੇ ਇਨਵਰਟਰ ਤੋਂ ਅੱਗ ਨਿਕਲ ਕੇ ਗੁਰਦੁਆਰਾ ਸਾਹਿਬ ਦੀਆਂ ਦਰੀਆਂ ਨੂੰ ਅੱਗ ਲੱਗੀ ਹੋਈ ਸੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਪ੍ਰੇਮ ਸਿੰਘ ਵੱਲੋਂ ਰੌਲਾ ਪਾਏ ਜਾਣ 'ਤੇ ਪਿੰਡ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਵਿੱਚ ਪੁੱਜ ਕੇ ਅੱਗ ਬੁਝਾਈ। ਇਸ ਅੱਗ ਕਾਰਨ ਪਾਲਕੀ ਵਿੱਚ ਸਸ਼ੋਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਜਦੋਂ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗੀ, ਉਸ ਸਮੇਂ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਸੁੱਖ ਆਸਨ ਅਸਥਾਨ ਉੱਤੇ ਸਨ। ਗੁਰਦੁਆਰੇ ਦੇ ਗ੍ਰੰਥੀ ਸੋਹਣ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਉਹ ਨੌਂ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਲਾ ਕੇ ਚਲੇ ਗਏ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਸਾਰ ਡੀ ਐੱਸ ਪੀ ਆਦਮਪੁਰ ਗੁਰਦੇਵ ਸਿੰਘ ਮੌਕੇ ਉੱਤੇ ਪੁੱਜੇ ਅਤੇ ਉਨ੍ਹਾਂ ਅੱਗ ਦੇ ਕਾਰਨਾਂ ਦੀ ਜਾਂਚ ਕੀਤੀ। ਇਸ ਜਾਂਚ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਤਾਂ ਸਾਫ ਹੋ ਗਿਆ ਕਿ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ