Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਮਨੋਰੰਜਨ

ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼

June 11, 2025 10:52 AM

ਨਵੀਂ ਦਿੱਲੀ, 11 ਜੂਨ (ਪੋਸਟ ਬਿਊਰੋ): ਜ਼ੀ5 (ZEE5) ਨੇ ਆਪਣੀ ਆਉਣ ਵਾਲੀ ਫਿ਼ਲਮ “ਡਿਟੈਕਟਿਵ ਸ਼ੇਰਦਿਲ” ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੱਕ ਕਤਲ ਦੇ ਰਹੱਸ ਨਾਲ ਸਬੰਧਤ ਇਸ ਫਿਲਮ ਵਿੱਚ ਦਿਲਜੀਤ ਦੁਸਾਂਝ ਇਕ ਜਾਸੂਸ ਦੀ ਭੂਮਿਕਾ `ਚ ਨਜ਼ਰ ਆਉਣਗੇ। ਬੁਡਾਪੇਸਟ ਦੀ ਪਿੱਠਭੂਮੀ ’ਤੇ ਬਣੀ ਇਸ ਫਿਲਮ ਦਾ ਨਿਰਦੇਸ਼ਨ ਰਵੀ ਛਾਬੜੀਆ ਕਰ ਰਹੇ ਹਨ, ਜਿਨ੍ਹਾਂ ਨੇ ਪਹਿਲਾਂ ਅਲੀ ਅੱਬਾਸ ਜ਼ਫਰ ਨੂੰ ‘ਸੁਲਤਾਨ’, ‘ਭਾਰਤ’ ਅਤੇ ‘ਟਾਈਗਰ ਜਿ਼ੰਦਾ ਹੈ’ ਵਰਗੇ ਪ੍ਰੋਜੈਕਟਾਂ ਵਿੱਚ ਸਹਾਇਤਾ ਕੀਤੀ ਸੀ।
ਇਹ ਫਿ਼ਲਮ 20 ਜੂਨ ਨੂੰ 5 ’ਤੇ ਪ੍ਰੀਮੀਅਰ ਹੋਵੇਗੀ। ਇਸ ਦੇ ਕਲਾਕਾਰਾਂ ਵਿੱਚ ਡਾਇਨਾ ਪੈਂਟੀ, ਬੋਮਨ ਈਰਾਨੀ, ਰਤਨਾ ਪਾਠਕ ਸ਼ਾਹ, ਚੰਕੀ ਪਾਂਡੇ, ਸੁਮਿਤ ਵਿਆਸ, ਬਨੀਤਾ ਸੰਧੂ ਅਤੇ ਕਸ਼ਮੀਰਾ ਈਰਾਨੀ ਵੀ ਸ਼ਾਮਲ ਹਨ। ਟਰੇਲਰ ਰਿਲੀਜ਼ ਹੋਣ ਮੌਕੇ ਛਾਬੜੀਆ ਨੇ ਇਕ ਬਿਆਨ ਵਿਚ ਕਿਹਾ, ‘‘ਡਿਟੈਕਟਿਵ ਸ਼ੇਰਦਿਲ ਦਾ ਟਰੇਲਰ ਸਿਰਫ਼ ਸ਼ੁਰੂਆਤ ਹੈ, ਇੱਥੇ ਬਹੁਤ ਸਾਰਾ ਪਾਗਲਪਨ ਸਾਹਮਣੇ ਆਉਣ ਦੀ ਉਡੀਕ ਕਰ ਰਿਹਾ ਹੈ।’’
ਇਸ ਸਬੰਧੀ ਦਿਲਜੀਤ ਦੁਸਾਂਝ ਨੇ ਕਿਹਾ ਕਿ ਉਸ ਨੂੰ ਇਹ ਭੂਮਿਕਾ ਨਿਭਾਉਣ ਵਿਚ ਕਾਫੀ ਅਨੰਦ ਆਇਆ। ਉਨ੍ਹਾਂ ਕਿਹਾ, ‘‘ਡਿਟੈਕਟਿਵ ਸ਼ੇਰਦਿਲ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਮਜ਼ੇਦਾਰ ਰਿਹਾ ਹੈ। ਕਿਰਦਾਰ ਦੀਆਂ ਵਿਸ਼ੇਸ਼ਤਾਵਾਂ ਅਤੇ ਰਵੱਈਏ ਨੂੰ ਮੈਂ ਵੱਖਰੇ ਢੰਗ ਨਾਲ ਅਜ਼ਮਾਇਆ ਹੈ। ਉਮੀਦ ਹੈ ਕਿ ਦਰਸ਼ਕ ਇਸ ਕਿਰਦਾਰ ਅਤੇ ਫਿਲਮ ਦਾ ਆਨੰਦ ਮਾਣਨਗੇ।’’

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!! ਬ੍ਰੈਡ ਪਿਟ ਅਤੇ ਐਂਜਲੀਨਾ ਜੋਲੀ ਅਧਿਕਾਰਤ ਤੌਰ 'ਤੇ ਹੋਏ ਵੱਖ