Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਫਨੀ ਹਾਂ ਮੈਂ : ਨਰਗਿਸ ਫਾਖਰੀ

October 09, 2018 08:03 AM

ਜਲਦ ਫਿਲਮ ‘5 ਵੈਂਡਿੰਗਜ਼’ ਵਿੱਚ ਰਾਜ ਕੁਮਾਰ ਰਾਓ ਦੇ ਆਪੋਜ਼ਿਟ ਨਜ਼ਰ ਆਉਣ ਜਾ ਰਹੀ ਨਰਗਿਸ ਫਾਖਰੀ ਕਹਿੰਦੀ ਹੈ ਕਿ ਉਸ ਨੂੰ ਕਾਮੇਡ ਰੋਲ ਕਾਫੀ ਪਸੰਦ ਹਨ।
ਉਹ ਕਹਿੰਦੀ ਹੈ, ‘‘ਅਸਲ ਜ਼ਿੰਦਗੀ 'ਚ ਕਈ ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਫਨੀ (ਮਜ਼ਾਕੀਆ) ਹਾਂ। ਭਾਵੇਂ ਕਿ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮਜ਼ਾਕੀਆ ਹੋਣਾ ਆਸਾਨ ਹੈ, ਪਰ ਮੈਨੂੰ ਲੱਗਦਾ ਹੈ ਕਿ ਸਕਰੀਨ 'ਤੇ ਕਾਮੇਡੀ ਕਰਨਾ ਥੋੜ੍ਹਾ ਮੁਸ਼ਕਲ ਹੈ। ਫਿਰ ਵੀ ਕਾਮੇਡੀ ਫਿਲਮ ਦਾ ਹਿੱਸਾ ਬਣਨਾ ਬਹੁਤ ਮਜ਼ੇਦਾਰ ਹੰੁਦਾ ਹੈ। ਮੇਰੀ ਫਿਲਮ ‘5 ਵੈਂਡਿੰਗਜ਼’ ਪੂਰੀ ਤਰ੍ਹਾਂ ਨਾਲ ਕਾਮੇਡੀ ਫਿਲਮ ਨਹੀਂ ਹੈ, ਪਰ ਇਸ ਦੇ ਕੁਝ ਹਿੱਸੇ ਕਾਮੇਡੀ ਨਾਲ ਭਰਪੁੂਰ ਹਨ, ਜਿਨ੍ਹਾਂ ਨੂੰ ਫਿਲਮਾਉਣ ਵਿੱਚ ਬਹੁਤ ਮਜ਼ਾ ਆਇਆ।”
ਉਸ ਨੇ ਕਿਹਾ, ‘‘ਮੈਂ ਐਕਸ਼ਨ ਰੋਲ ਵੀ ਪਸੰਦ ਕਰੀਦ ਹਾਂ ਤੇ ਹਾਲੀਵੁੱਡ ਫਿਲਮ ‘ਸੁਪਾਈ’ ਵਿੱਚ ਮੈਨੂੰ ਇਸ ਦਾ ਮੌਕਾ ਮਿਲ ਚੁੱਕਿਆ ਹੈ। ਹੁਣ ਮੈਂ ਹਾਲੀਵੁੱਡ ਦੀ ਕਿਸੇ ਕਾਮੇਡੀ ਫਿਲਮ ਦਾ ਹਿੱਸਾ ਵੀ ਬਣਨਾ ਚਾਹੁੰਦੀ ਹਾਂ।”
ਆਪਣੇ ਫਿਲਮੀ ਕਰੀਅਰ ਨੂੰ ਬਹੁਤ ਉਤਰਾਅ-ਚੜ੍ਹਾਅ ਵਾਲਾ ਮੰਨਣ ਵਾਲੀ ਨਰਗਿਸ ਇਨ੍ਹੀਂ ਦਿਨੀਂ ਮੁੰਬਈ ਛੱਡ ਕੇ ਅਮਰੀਕਾ ਦੇ ਲਾਸ ਏਂਜਲਸ 'ਚ ਰਹਿ ਰਹੀ ਹੈ। ਉਸ ਦੀ ਅਗਲੀ ਫਿਲਮ ਹਿੰਦੀ ਸੰਜੇ ਦੱਤ ਨਾਲ ‘ਤੋਰਬਾਜ਼' ਹੈ, ਜਿਸ ਦੀ ਕੁਝ ਸ਼ੂਟਿੰਗ ਅਜੇ ਬਾਕੀ ਹੈ।
ਉਸ ਅਨੁਸਾਰ ਲਾਸ ਏਂਜਲਸ ਵਿੱਚ ਹੁਣ ਉਹ ਫਿਲਮਾਂ ਤੋਂ ਇਲਾਵਾ ਸੰਗੀਤ ਸਣੇ ਕੁਝ ਹੋਰ ਖੇਤਰਾਂ 'ਤੇ ਵੀ ਆਪਣਾ ਧਿਆਨ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹੀਂ ਦਿਨੀਂ ਵਿਹਲੇ ਸਮੇਂ ਵਿੱਚ ਕੁਕਿੰਗ ਅਤੇ ਕਿਤਾਬਾਂ ਪੜ੍ਹਨ ਦਾ ਆਨੰਦ ਲੈ ਰਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ