Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸੰਜੂ ਗੁਪਤਾ ਨੇ ਸਾਲ 2019 ਦੀ '10 ਕਿਲੋਮੀਟਰ ਵਾਟਰਲੂ ਕਲਾਸਿਕ' 64 ਮਿੰਟ 5 ਸਕਿੰਟ ਵਿਚ ਪੂਰੀ ਕੀਤੀ

June 19, 2019 09:20 AM

ਬਰੈਂਪਟਨ, (ਡਾ. ਝੰਡ) -ਲੱਗਭੱਗ ਹਰ ਹਫ਼ਤੇ ਇਕ ਜਾਂ ਦੋ ਲੰਮੀਆਂ ਦੌੜਾਂ ਲਾਉਣ ਵਾਲੇ ਸੰਜੂ ਗੁਪਤਾ ਨੇ ਇਸ ਬੀਤੇ ਐਤਵਾਰ ਵਾਟਰਲੂ ਸ਼ਹਿਰ ਵਿਚ ਹੋਈ '10 ਕਿਲੋਮੀਟਰ ਕਲਾਸਿਕ' ਵਿਚ ਭਾਗ ਲੈ ਕੇ ਇਸ 10 ਕਿਲੋਮੀਟਰ ਦੌੜ ਨੂੰ 1 ਘੰਟਾ 4 ਮਿੰਟ ਤੇ 5 ਸਕਿੰਟਾਂ ਵਿਚ ਸਫ਼ਲਤਾ ਪੂਰਵਕ ਸੰਪੰਨ ਕੀਤਾ।
ਇਸ ਦੌੜ ਵਿਚ 1000 ਤੋਂ ਵਧੇਰੇ ਦੌੜਾਕਾਂ ਨੇ 5 ਕਿਲੋਮੀਟਰ ਅਤੇ 10 ਕਿਲੋਮੀਟਰ ਦੌੜਾਂ ਵਿਚ ਹਿੱਸਾ ਲਿਆ। ਇਸ ਵਿਚ ਬਿੱਨ ਨੰਬਰ 1565 ਨਾਲ ਦੌੜੇ 51 ਸਾਲਾ ਸੰਜੂ ਗੁਪਤਾ ਨੇ ਆਪਣੇ ਉਮਰ-ਵਰਗ 50-54 ਦੇ ਦੌੜਾਕਾਂ ਵਿੱਚੋਂ ਵੀਹਵਾਂ ਸਥਾਨ ਪ੍ਰਾਪਤ ਕੀਤਾ। ਉਹ ਵੱਖ-ਵੱਖ ਥਾਵਾਂ 'ਤੇ ਹੋਣ ਵਾਲੀਆਂ ਫ਼ੁੱਲ ਮੈਰਾਥਨ, ਹਾਫ਼ ਮੈਰਾਥਨ ਅਤੇ 10 ਕਿਲੋਮੀਟਰ ਦੌੜਾਂ ਵਿਚ ਭਾਗ ਲੈਂਦਾ ਹੈ ਅਤੇ ਲੱਗਭੱਗ ਹਰ ਦੌੜ ਵਿਚ ਆਪਣੇ ਪਿਛਲੇ ਰਿਕਾਰਡ ਵਿਚ ਸੁਧਾਰ ਕਰ ਰਿਹਾ ਹੈ। ਬਰੈਂਪਟਨ ਵਿਚ ਚੱਲ ਰਹੀ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਨੂੰੰ ਆਪਣੇ ਇਸ ਨੌਜੁਆਨ ਦੌੜਾਕ ਸਾਥੀ ਉੱਪਰ ਭਵਿੱਖ ਵਿਚ ਬਹੁਤ ਕੁਝ ਕਰਨ ਦੀਆਂ ਆਸਾਂ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ