Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦੂਜਿਆਂ ਮੁਕਾਬਲੇ ਵੱਧ ਖੁਸ਼ ਤੇ ਸਫਲ ਹੁੰਦੇ ਹਨ ‘ਮਾਂ ਦੇ ਲਾਡਲੇ’

June 19, 2019 11:15 PM

ਨਵੀਂ ਦਿੱਲੀ, 19 ਜੂਨ (ਪੋਸਟ ਬਿਊਰੋ)- ਇਹ ਗੱਲ ਸਾਰੇ ਮੰਨਦੇ ਹਨ ਕਿ ਮਾਤਾ-ਪਿਤਾ ਹੋਣਾ ਸੌਖਾਲਾ ਨਹੀਂ, ਕੁਝ ਲੋਕ ਇਸ ਨੂੰ ਦੁਨੀਆ ਵਿੱਚ ਸਭ ਤੋਂ ਲਾਹੇਵੰਦ ਜੌਬ ਮੰਨਦੇ ਹਨ, ਭਾਵੇਂ ਇਸ ਦਾ ਕੋਈ ਮਿਹਨਤਾਨਾ ਨਹੀਂ ਮਿਲਦਾ। ਇਸ ਦੇ ਬਦਲੇ ਮਾਤਾ-ਪਿਤਾ ਸਿਰਫ ਬੱਚਿਆਂ ਦਾ ਪਿਆਰ ਚਾਹੁੰਦੇ ਹਨ, ਜਿਸ ਦਾ ਕੋਈ ਮੁਕਾਬਲਾ ਨਹੀਂ।
ਬਹੁਤ ਸਾਰੇ ਬੱਚੇ ਆਪਣੀ ਮਾਂ ਦੇ ਲਾਡਲੇ ਹੁੰਦੇ ਹਨ, ਜਿਨ੍ਹਾਂ ਨੂੰ ਅੰਗਰੇਜ਼ੀ ਵਿੱਚ ‘ਮਮਾਸ ਬੁਆਏਜ਼’ ਕਿਹਾ ਜਾਂਦਾ ਹੈ, ਪਰ ਅਜਿਹੇ ਰੁਝਾਨ ਵਾਲੇ ਲੋਕਾਂ 'ਤੇ ਹੋਈ ਖੋਜ ਬਹੁਤ ਹੈਰਾਨ ਕਰਨ ਵਾਲੀ ਹੈ। ਮਾਹਰਾਂ ਮੁਤਾਬਕ ਦੂਜਿਆਂ ਦੀ ਤੁਲਨਾ ਵਿੱਚ ਮਾਂ ਦੇ ਲਾਡਲੇ ਵੱਧ ਖੁਸ਼ ਹੁੰਦੇ ਹਨ ਅਤੇ ਪ੍ਰਾਪਤੀਆਂ ਦੇ ਪੱਖ ਤੋਂ ਵੀ ਵੱਧ ਸਫਲ ਹਨ। ਆਪਣੇ ਬੱਚੇ ਲਈ ਹਮੇਸ਼ਾ ਚਿੰਤਾ ਕਰਨਾ ਅਤੇ ਉਸ ਦੇ ਕੰਮ ਵਿੱਚ ਕਦੀ ਨਾ ਥੱਕਣਾ, ਇੱਕ ਮਨੁੱਖ ਦੀ ਪਾਲਣਾ-ਪੋਸ਼ਣਾ ਕਰਨਾ ਬਹੁਤ ਵੱਡੀ ਗੱਲ ਹੈ ਤੇ ਸਾਰੇ ਮਾਤਾ-ਪਿਤਾ ਇਸ ਲਈ ਸਲੂਟ ਦੇ ਹੱਕਦਾਰ ਹਨ। ਪੇਰੈਂਟਿੰਗ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਚੁਣੌਤੀਆਂ ਹਨ, ਜਿਸ ਵਿੱਚ ਹਰ ਕਿਸੇ ਦਾ ਬੱਚਿਆਂ ਦੀ ਪਾਲਣ ਪੋਸ਼ਣ ਦਾ ਆਪਣਾ ਵੱਖਰਾ ਸਟਾਈਲ ਹੁੰਦਾ ਹੈ, ਪਰ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਤਰੀਕਾ ਸਭ ਤੋਂ ਚੰਗਾ ਹੈ। ਬਹੁਤ ਸਾਰੇ ਮਾਤਾ-ਪਿਤਾ ਦੂਜਿਆਂ ਨੂੰ ਦੇਖ ਕੇ ਸਿੱਖਦੇ ਹਨ ਕਿ ਉਹ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਿਵੇਂ ਕਰਦੇ ਹਨ। ਜੇ ਕੋਈ ਬੇਟਾ ਮਾਂ ਦਾ ਲਾਡਲਾ ਹੈ ਤਾਂ ਤੁਹਾਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਜੇ ਉਹ ਪਿਤਾ ਕੋਲ ਜ਼ਿਆਦਾ ਨਹੀਂ ਠਹਿਰਦਾ ਅਤੇ ਕਿਸੇ ਦੀ ਤੁਲਨਾ ਵਿੱਚ ਮਾਂ ਨੂੰ ਜ਼ਿਆਦਾ ਸਮਾਂ ਦਿੰਦਾ ਹੈ ਤਾਂ ਚਿੰਤਾ ਦੀ ਲੋੜ ਨਹੀਂ। ਅਜਿਹਾ ਇਸ ਲਈ ਹੈ ਕਿ ਮਾਹਰ ਕਹਿੰਦੇ ਹਨ ਕਿ ਮਾਂ ਦੇ ਲਾਡਲੇ ਹੋਰਨਾਂ ਦੇ ਮੁਕਾਬਲੇ ਨਿਸ਼ਚਿਤ ਰੂਪ ਨਾਲ ਵੱਧ ਖੁਸ਼ ਅਤੇ ਵੱਧ ਸਫਲ ਰਹਿੰਦੇ ਹਨ। ਇਸ ਖੋਜ ਵਿੱਚ ਪਤਾ ਲੱਗਾ ਕਿ ਜੇ ਬੇਟਾ ਆਪਣੀ ਮਾਂ ਨਾਲ ਜ਼ਿਆਦਾ ਸਮਾਂ ਰਹਿੰਦਾ ਹੈ ਤਾਂ ਉਸ ਦੀ ਮਾਂ ਕਦੀ ਕੁਝ ਗਲਤ ਨਹੀਂ ਕਰ ਸਕਦੀ, ਹਮੇਸ਼ਾ ਉਹ ਚੰਗੀਆਂ ਗੱਲਾਂ ਬੱਚੇ ਨੂੰ ਸਿਖਾਵੇਗੀ ਅਤੇ ਖੁਦ ਵੀ ਬੱਚਾ ਜੋ ਕੁਝ ਆਬਜ਼ਰਵ ਕਰੇਗਾ, ਉਹ ਬਿਹਤਰ ਇਨਸਾਨ ਬਣ ਜਾਵੇਗਾ ਕਿਉਂਕਿ ਮਾਂ ਆਪਣੇ ਹਰ ਬੱਚੇ ਨਾਲ ਚੰਗਾ ਰਿਸ਼ਤਾ ਨਿਭਾਉਂਦੀ ਹੈ, ਪਰ ਜੋ ਬੱਚਾ ਮਾਂ ਦੇ ਰਿਸ਼ਤੇ ਨੂੰ ਮਜ਼ਬੂਤੀ ਨਾਲ ਨਿਭਾਉਂਦਾ ਹੈ, ਉਹ ਨਿਸ਼ਚਿਤ ਰੂਪ ਵਿੱਚ ਸ਼ਾਨਦਾਰ ਪਾਲਣ-ਪੋਸ਼ਣ ਪਾਉਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼