Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕੋਟਕਪੂਰਾ ਗੋਲੀਕਾਂਡ ਵਿੱਚ ਐਸ ਪੀ ਸਿੱਧੂ ਨੇ ਜ਼ਮਾਨਤ ਮੰਗੀ

June 20, 2019 08:59 AM

ਚੰਡੀਗੜ੍ਹ, 19 ਜੂਨ (ਪੋਸਟ ਬਿਊਰੋ)- ਪੰਜਾਬ 'ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੁੱਧ ਦੋਸ਼ੀਆਂ ਉੱਤੇ ਕਾਰਵਾਈ ਦੀ ਮੰਗ ਬਾਰੇ ਅਕਤੂਬਰ 2015 'ਚ ਸਿੱਖ ਸੰਗਤ ਦੇ ਰੋਸ ਮੁਜ਼ਾਹਰੇ ਦੌਰਾਨ ਪੁਲਸ ਸਖਤੀ ਦੇ ਕਾਰਨ ਅਪਰਾਧਕ ਕੇਸ ਵਿੱਚ ਫਸੇ ਕੋਟਕਪੂਰਾ ਦੇ ਤਤਕਾਲੀ ਡੀ ਐਸ ਪੀ ਅਤੇ ਮੌਜੂਦਾ ਐਸ ਪੀ ਬਲਜੀਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ ਅਰਜ਼ੀ ਦਾਖਲ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।
ਐਡਵੋਕੇਟ ਸੰਤਪਾਲ ਸਿੰਘ ਸਿੱਧੂ ਰਾਹੀਂ ਦਿੱਤੀ ਗਈ ਅਰਜ਼ੀ ਵਿੱਚ ਐਸ ਪੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਕਾਨੂੰਨ ਦੇ ਘੇਰੇ ਵਿੱਚ ਸੀ ਤੇ ਕੋਟਕਪੂਰਾ ਵਿਖੇ ਮੁਜ਼ਾਹਰਾਕਾਰੀਆਂ ਤੇ ਪੁਲਸ ਵਿਚਾਲੇ ਝੜਪ ਉਪਰੰਤ ਕੀਤੀ ਪੁਲਸ ਕਾਰਵਾਈ ਲਈ ਉਨ੍ਹਾਂ ਦੀ ਸਿੱਧੇ ਤੌਰ 'ਤੇ ਕੋਈ ਜ਼ਿੰਮੇਵਾਰੀ ਨਹੀਂ ਸੀ, ਕਿਉਂਕਿ ਉਚ ਪੁਲਸ ਅਫਸਰਾਂ ਦੇ ਨਿਰਦੇਸ਼ਾਂ ਉੱਤੇ ਕਾਰਵਾਈ ਚੱਲੀ ਸੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੇਸ ਗਲਤ ਦਰਜ ਹੋਣ ਕਾਰਨ ਇਸ ਵਿੱਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ