Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਐਕਟਿੰਗ ਵਿੱਚ ਪਰਤੀ ਦਿਵਿਆ ਖੋਸਲਾ ਕੁਮਾਰ

June 20, 2019 09:14 AM

ਫਿਲਮ ‘ਅਬ ਤੁਮਾਰੇ ਹਵਾਲੇ ਵਤਨ ਸਾਥੀਓ’ ਵਿੱਚ ਅਕਸ਼ੈ ਕੁਮਾਰ ਦੇ ਆਪੋਜ਼ਿਟ ਡੈਬਿਊ ਕਰਨ ਵਾਲੀ ਦਿਵਿਆ ਖੋਸਲਾ ਛੇਤੀ ਹੀ ਅਭਿਨੈ ਵਿੱਚ ਵਾਪਸੀ ਕਰਨ ਵਾਲੀ ਹੈ। ਉਹ ਜਾਨ ਆਬਰਾਹਮ ਨਾਲ ਫਿਲਮ ‘ਸਤਿਆਮੇਵ ਜਯਤੇ’ ਦੇ ਸੀਕਵਲ ਵਿੱਚ ਨਜ਼ਰ ਆਏਗੀ। ਬੀਤੇ ਆਜ਼ਾਦੀ ਦਿਹਾੜੇ 'ਤੇ ਜਾਨ ਅਬਰਾਹਮ ਦੀ ਫਿਲਮ ‘ਸਤਿਆਮੇਵ ਜਯਤੇ’ ਰਿਲੀਜ਼ ਹੋਈ ਸੀ। ਇਸ ਵਾਰ ਇਸ ਦਾ ਸੀਕਵਲ ਬਣਾਏ ਜਾਣ ਦੀ ਤਿਆਰੀ ਹੈ ਤੇ ਇਸ ਦੇ ਨਾਲ ਖੂਬਸੂਰਤ ਦਿਵਿਆ ਸਿਲਵਰ ਸਕਰੀਨ ਉੱਤੇ ਵਾਪਸੀ ਕਰਨ ਵਾਲੀ ਹੈ। ਉਸ ਨੇ ਸਾਲ 2014 ਵਿੱਚ ਫਿਲਮ ‘ਅਬ ਤੁਮਾਰੇ ਹਵਾਲੇ ਵਤਨ ਸਾਥੀਓ' ਨਾਲ ਡੈਬਿਊ ਤੋਂ ਬਾਅਦ ਟੀ-ਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ ਨਾਲ ਵਿਆਹ ਕਰਵਾ ਕੇ ਐਕਟਿੰਗ ਨੂੰ ਅਲਵਿਦਾ ਕਹਿ ਦਿੱਤਾ ਸੀ, ਪਰ ਪ੍ਰੋਡਿਊਸਰ ਦੇ ਤੌਰ 'ਤੇ ਕੰਮ ਕਰਦੀ ਰਹੀ।
‘ਯਾਰੀਆਂ’ ਅਤੇ ‘ਸਨਮ ਰੇ’ ਵਰਗੀਆਂ ਮਿਊਜ਼ੀਕਲ ਰੋਮਾਂਟਿਕ ਫਿਲਮਾਂ ਦੀ ਡਾਇਰੈਕਸ਼ਨ ਕਰ ਚੁੱਕੀ ਦਿਵਿਆ ਇੱਕ ਵਾਰ ਫਿਰ ਐਕਟਿੰਗ ਵਿੱਚ ਹੱਥ ਅਜਮਾਉਣ ਦੇ ਲਈ ਤਿਆਰ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਨਿਰਦੇਸ਼ਕ ਮਿਲਾਪ ਝਾਵੇਰੀ ਨੇ ਦਿਵਿਆ ਲਈ ਇਸ ਵਾਰ ਇੱਕ ਮਜ਼ਬੂਤ ਕਿਰਦਾਰ ਲਿਖਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਿਲਾਪ ਨੇ ਇਸ ਦੀ ਕਹਾਣੀ ਲਿਖ ਲਈ ਹੈ ਅਤੇ ਉਹ ਸ਼ੂਟਿੰਗ ਦੀਆਂ ਤਿਆਰੀਆਂ 'ਚ ਜੁਟ ਚੁੱਕਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ