Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਲਾਇਨਜ਼ ਫ਼ੀਲਡ ਹਾਕੀ ਕਲੱਬ ਨੇ ਸੋਨੇ ਦਾ ਮੈਡਲ ਜਿੱਤਿਆ

June 20, 2019 09:14 AM

ਜੂਨ 15, 16 ਨੂੰ ਕੈਸੀ ਕੈਂਪਬਲ ਗਰੌਂਦ ਵਿਖੇ ਕਰਵਾਏ ਗਏ ਏ.ਸੀ ਟੂਰਨਾਮੈਂਟ ਵਿੱਚ ਲਾਇਨਜ਼ ਫ਼ੀਲਡ ਹਾਕੀ ਕਲੱਬ ਸਮੇਤ ਕੁਬੈਕ ਦੀ ਪ੍ਰੋਵਿੰਸ਼ੀਅਲ ਟੀਮ, ਕੈਨੇਡੀਅਨ ਫ਼ੀਲਡ ਹਾਕੀ ਅਤੇ ਬਰੈਮਟਨ ਦੀਆ ਸੀਨੀਅਰ ਟੀਮਾਂ ਨੇ ਵੀ ਭਾਗ ਲਿਆ। ਫਾਈਨਲ ਮੈਚ ਵਿੱਚ ਕੈਨੇਡੀਅਨ ਫ਼ੀਲਡ ਹਾਕੀ ਐਂਡ ਕਲਚਰਲ ਕਲੱਬ ਨੂੰ 2-0 ਦੇ ਫਰਕ ਨਾਲ ਹਰਾਕੇ ਲਿਇਨਜ਼ ਫ਼ੀਲਡ ਹਾਕੀ ਕਲੱਬ ਨੇ ਗੋਲਡ ਮੈਡਲ ਹਾਸਿਲ ਕੀਤਾ। ਜੂਨ 8, 9 ਨੂੰ ਮਿਸੀਸਾਗਾ ਦੀ ਅਇਸਲੈਂਡ ਗਰੌਂਦ ਵਿਖੇ ਕਰਵਾਏ ਗਏ ਸਲਾਨਾ ਕੈਨੇਡੀਅਨ ਫ਼ੀਲਡ ਹਾਕੀ ਐਂਡ ਕਲਚਰਲ ਕਲੱਬ ਟੂਰਨਾਮੈਂਟ ਵਿਚ ਲਾਇਨਜ਼ ਫ਼ੀਲਡ ਹਾਕੀ ਕਲੱਬ ਦੀ ਅੰਡਰ 12 ਸਾਲ ਦੀ ਟੀਮ ਨੇ ਬਹੁਤ ਸੋਹਣੀ ਖੇਡ ਪ੍ਰਦਰਸ਼ਨ ਕੀਤੀ ਅਤੇ ਇਕ ਹੋਰ ਗੋਲਡ ਮੈਡਲ ਜਿਤਿਆ। ਇਹ ਦਸਣਯੋਗ ਹੈ ਕਿ ਲਾਇਨਜ਼ ਦੇ ਜ਼ਿਆਦਾਤਰ ਖਿਡਾਰੀਆਂ ਨੂੰ ਸਿਰਫ ਇਕ ਸਾਲ ਹਾਕੀ ਖੇਡਦਿਆਂ ਨੂੰ ਹੋਇਆ ਹੈ . ਇਹ ਕਾਮਯਾਬੀ ਕਲੱਬ ਦੇ ਚੰਗੇ ਕੋਚਾਂ ਕਰਕੇ ਮਿਲੀ ਹੈ ਜਿਨ੍ਹਾਂ ਨੇ ਬੱਚਿਆਂ ਨੂੰ ਪ੍ਰੋਫੈਸ਼ਨਲ ਕੋਚਿੰਗ ਦਿਤੀ ਹੈ ਅਤੇ ਫਿੱਟਨੈਸ ਦਾ ਮੁੱਖ ਖਿਆਲ ਰੱਖਿਆ ਹੈ। ਅਗਰ ਤੁਸੀਂ ਵੀ ਆਪਣੇ ਬੱਚਿਆਂ ਨੂੰ ਫ਼ੀਲਡ ਹਾਕੀ ਵਿਚ ਪਾਉਣਾ ਚੁਹੰਦੇ ਹੋ ਤਾਂ ਜੀਵਨ ਜੋਤ ਬਾਠ ਨਾਲ lionsfhc@gmail.com `ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ