Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸਕ੍ਰਿਪਟ ਐਡੀਟਿੰਗ ਵਿੱਚ ਮਹਿਲਾ ਦਾ ਕਿਰਦਾਰ ਹੀ ਸ਼ਿਕਾਰ ਹੁੰਦਾ ਹੈ : ਕਰੀਨਾ ਕਪੂਰ

June 20, 2019 09:18 AM

ਕਰੀਨਾ ਕਪੂਰ ਖਾਨ ਨੇ ਪਿੱਛੇ ਜਿਹੇ ਟੀ ਵੀ ਡੈਬਿਊ ਕੀਤਾ ਹੈ। ਉਹ ਇੱਕ ਡਾਂਸ ਰਿਐਲਿਟੀ ਸ਼ੋਅ ਨੂੰ ਜੱਜ ਕਰਦੀ ਹੋਈ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਹੈ ਕਿ ਉਹ ਵੈਬ ਸੀਰੀਜ਼ ਬਾਰੇ ਓਪਨ ਹੈ। ਉਸ ਦੇ ਕਰੀਬੀਆਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਨ੍ਹਾਂ ਪਲੇਟਫਾਰਮਸ ਦਾ ਰੁਖ਼ ਇਸ ਲਈ ਕੀਤਾ ਹੈ ਕਿ ਉਹ ਮੇਕਰਸ ਨੂੰ ਇੰਡੀਕੇਟ ਕਰ ਸਕਣ ਕਿ ਫਿਲਮਾਂ ਵਿੱਚ ਉਨ੍ਹਾਂ ਨੂੰ ਬਿਹਤਰ ਸਕ੍ਰਿਪਟਸ ਪਿਚ ਕੀਤੀ ਜਾਏ।
ਮੰਨਿਆ ਜਾ ਰਿਹਾ ਹੈ ਕਿ ਕਰੀਨਾ ਨੇ ਅਜਿਹਾ ਚੰਗੇ ਰੋਲ ਆਫਰ ਨਾ ਕੀਤੇ ਜਾਣ ਤੋਂ ਨਾਰਾਜ਼ ਹੋ ਕੇ ਕੀਤਾ ਹੈ। ਖੁਦ ਕਰੀਨਾ ਨੇ ਕੁਝ ਦਿਨ ਪਹਿਲਾਂ ਕਿਹਾ ਸੀ, ‘‘ਫਿਲਮਾਂ ਵਿੱਚ ਆਮ ਤੌਰ ਉੱਤੇ ਸਕ੍ਰਿਪਟ ਐਡੀਟਿੰਗ ਦੇ ਸਮੇਂ ਮਹਿਲਾਵਾਂ ਦੇ ਕਿਰਦਾਰ ਹੀ ਸ਼ਿਕਾਰ ਹੁੰਦੇ ਹਨ। ਫਿਲਮਾਂ ਦੇ ਰਨ ਟਾਈਮ ਦਾ ਹਵਾਲਾ ਦੇ ਕੇ ਉਨ੍ਹਾਂ ਦਾ ਕਿਰਦਾਰ ਕੱਟ ਕੇ ਘੱਟ ਕਰ ਦਿੱਤਾ ਜਾਂਦਾ ਹੈ ਜਦ ਕਿ ਵੈਬ ਸ਼ੋਜ਼ ਨਾਲ ਅਜਿਹਾ ਨਹੀਂ ਹੈ। ਉਥੇ ਇੱਕ ਸੀਜ਼ਨ ਕਈ ਐਪੀਸੋਡਜ਼ ਦਾ ਹੁੰਦਾ ਹੈ। ਹਰ ਕਰੈਕਟਰ ਨੂੰ ਸਾਹ ਲੈਣ ਦਾ ਕਾਫੀ ਸਕੋਪ ਹੁੰਦਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ