Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਇਲਾਜ ਵਿੱਚ ਲਾਪ੍ਰਵਾਹੀ ਦਾ ਦੋ ਡਾਕਟਰਾਂ ਨੂੰ 6.30 ਲੱਖ ਰੁਪਏ ਮੁਆਵਜ਼ਾ ਪਿਆ

June 21, 2019 09:45 AM

ਸ਼ਿਵਮੋਗਾ, 20 ਜੂਨ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਸ਼ਿਵਮੋਗਾ ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਨ ਫੋਰਮ ਨੇ ਇੱਕ ਮਰੀਜ਼ ਦੇ ਇਲਾਜ ਵਿੱਚ ਲਾਪਰਵਾਹੀ ਵਰਤਣ ਵਾਲੇ ਦੋ ਡਾਕਟਰਾਂ ਨੂੰ 6.30 ਲੱਖ ਰੁਪਏ ਭਰਨ ਦਾ ਹੁਕਮ ਦਿੱਤਾ ਹੈ। ਪੀੜਤ ਔਰਤ ਹਿਸਟੇਰੇਕਟਾਮੀ (ਬੱਚੇਦਾਨੀ) ਦੇ ਰੋਗ ਤੋਂ ਪੀੜਤ ਸੀ।
ਇਸ ਸੰਬੰਧ ਵਿੱਚ ਪੀੜਤ ਔਰਤ ਕੇ ਏ ਗੀਤਾ ਨੇ ਦੱਸਿਆ ਕਿ ਪੰਜ ਅਕਤੂਬਰ 2012 ਨੂੰ ਹਿਸਟੇਰੇਕਟਾਮੀ ਦਾ ਇਲਾਜ ਕਰਵਾਉਣ ਲਈ ਉਸ ਨੂੰ ਕਰਨਾਟਕ ਦੇ ਸ਼ਿਵਮੋਗਾ ਸ਼ਹਿਰ 'ਚ ਰਾਘਵੇਂਦਰ ਨਰਸਿੰਗ ਹੋਮ ਲਿਆਂਦਾ ਗਿਆ ਸੀ, ਜਿੱਥੇ ਡਾਕਟਰ ਐਮ ਮੁਰਲੀਧਰ ਰਾਓ ਅਤੇ ਡਾਕਟਰ ਵਿਜੇ ਲਕਸ਼ਮੀ ਰਵੀਸ਼ ਨੇ ਉਸ ਦਾ ਇਲਾਜ ਕੀਤਾ ਤਾਂ ਇਸ ਦੌਰਾਨ ਉਸ ਦੀ ਹਾਲਤ ਵਿਗੜਨ ਲੱਗੀ। ਇਹ ਵੇਖ ਕੇ ਉਸ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਟੈਸਟ ਦੌਰਾਨ ਉਸ ਨੂੰ ਪਤਾ ਲੱਗਾ ਕਿ ਇਲਾਜ ਵਿੱਚ ਉਸ ਦਾ ਗੁਪਤ ਅੰਗ ਖਰਾਬ ਹੋ ਗਿਆ ਹੈ। ਬਾਅਦ 'ਚ ਹਿਸਟੇਰੇਕਟਾਮੀ ਪ੍ਰੇਸ਼ਾਨੀ ਦੇ ਹੱਲ ਲਈ ਉਸ ਨੂੰ ਬੰਗਲੌਰ ਵਿੱਚ ਇੱਕ ਹੋਰ ਸਰਜਰੀ ਕਰਾਉਣੀ ਪਈ। ਗੀਤਾ ਨੇ ਖਪਤਕਾਰ ਫੋਰਮ ਨਾਲ ਸੰਪਰਕ ਕਰ ਕੇ ਦੋਸ਼ ਲਾਇਆ ਕਿ ਉਸ ਨੂੰ ਹਿਸਟੇਰੇਕਟਾਮੀ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਸਰੀਰਕ ਅਤੇ ਮਾਨਸਿਕ ਪੀੜ ਝੱਲਣੀ ਪਈ ਸੀ। ਡਾਕਟਰੀ ਇਲਾਜ ਨਾਲ ਸੰਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਫੋਰਮ ਨੇ ਡਾਕਟਰਾਂ ਨੂੰ ਲਾਪਰਵਾਹੀ ਦਾ ਦੋਸ਼ੀ ਦੱਸਿਆ ਹੈ। ਫੋਰਮ ਦੇ ਸਹਾਇਕ ਪ੍ਰਬੰਧਕੀ ਅਧਿਕਾਰੀ ਨੇ ਹਿਸਟੇਰੇਕਟਾਮੀ ਦੌਰਾਨ ਗੁਪਤ ਅੰਗ ਦੇ ਖਰਾਬ ਹੋਣ ਤੋਂ ਬਾਅਦ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਦੇ ਇਲਾਜ ਅਤੇ ਮਾਨਸਿਕ ਪਰੇਸ਼ਾਨੀ ਦੀ ਪੂਰਤੀ ਲਈ ਪੀੜਤ ਨੂੰ ਮੁਆਵਜ਼ੇ ਦੇ ਰੂਪ ਵਿੱਚ ਛੇ ਲੱਖ ਅਤੇ ਮੁਕੱਦਮੇਬਾਜ਼ੀ ਖਰਚ ਦੇ ਰੂਪ ਵਿੱਚ 30,000 ਰੁਪਏ ਛੇ ਹਫਤਿਆਂ ਵਿੱਚ ਦੇਣ ਦਾ ਹੁਕਮ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ