Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਵਿਸ਼ਵ ਯੂਨੀਵਰਸਿਟੀ ਰੈਂਕਿੰਗ: ਭਾਰਤ ਦੀ ਕੋਈ ਯੂਨੀਵਰਸਿਟੀ ਸੰਸਾਰ ਦੀਆਂ ਚੋਟੀ ਦੀਆਂ ਸੌ ਵਿੱਚ ਸ਼ਾਮਲ ਨਹੀਂ

June 21, 2019 09:47 AM

ਨਵੀਂ ਦਿੱਲੀ, 20 ਜੂਨ (ਪੋਸਟ ਬਿਊਰੋ)- ਸਿੱਖਿਆ ਖੇਤਰ 'ਚ ਸੁਧਾਰ ਦੇ ਬਾਵਜੂਦ ਭਾਰਤ ਦੀ ਕੋਈ ਯੂਨੀਵਰਸਿਟੀ ਵੀ ‘ਵਿਸ਼ਵ ਯੂਨੀਵਰਸਿਟੀ ਰੈਂਕਿੰਗ' ਦੀ ਸੂਚੀ ਵਿੱਚ ਟਾਪ-100 ਯੂਨੀਵਰਸਿਟੀਆਂ 'ਚ ਥਾਂ ਬਣਾਉਣ 'ਚ ਕਾਮਯਾਬ ਨਹੀਂ ਹੋ ਸਕੀ। ਭਾਰਤ ਦੀਆਂ ਵੱਡੀਆਂ ਸਿੱਖਿਆ ਸੰਸਥਾਵਾਂ’ ਆਈ ਆਈ ਟੀ ਬੰਬੇ, ਆਈ ਆਈ ਟੀ ਦਿੱਲੀ, ਆਈ ਆਈ ਐਸ ਸੀ ਬੈਂਗਲੁਰੂ ਆਦਿ ਨੇ ਵਿਸ਼ਵ ਯੂਨੀਵਰਸਿਟੀਆਂ ਦੀ ਰੈਂਕਿੰਗ ਦੇ ਟਾਪ-200 ਵਿੱਚ ਥਾਂ ਬਣਾਈ ਹੈ।
ਵਿਸ਼ਵ ਰੈਂਕਿੰਗ 'ਚ ਆਈ ਆਈ ਬੰਬੇ ਲਗਾਤਾਰ ਦੂਸਰੀ ਵਾਰ ਦੇਸ਼ ਦੀ ਟਾਪ ਸੰਸਥਾ ਬਣੀ ਹੈ। ਇਸ ਨੇ ਵਿਸ਼ਵ ਸੂਚੀ ਵਿੱਚ 10 ਅੰਕਾਂ ਦੀ ਛਾਲ ਲਾ ਕੇ 162ਵੇਂ ਤੋਂ ਬਦਲ ਕੇ 152ਵਾਂ ਸਥਾਨ ਹਾਸਲ ਕੀਤਾ ਹੈ। ਵਿਸ਼ਵ ਯੂਨੀਵਰਸਿਟੀ ਰੈਂਕਿੰਗ ਵਿੱਚ ਆਈ ਆਈ ਟੀ ਦਿੱਲੀ, ਕਾਨਪੁਰ, ਰੁੜਕੀ, ਖੜਗਪੁਰ ਦੀ ਰੈਂਕਿੰਗ 'ਚ ਗਿਰਾਵਟ ਆਈ ਹੈ। ਆਈ ਆਈ ਐਸ ਸੀ ਬੈਂਗਲੁਰੂ ਦੀ ਓਵਰਆਲ ਰੈਂਕਿੰਗ 'ਚ ਲਗਾਤਾਰ ਗਿਰਾਵਟ ਹੈ, ਪਰ ਖੋਜ ਦੇ ਖੇਤਰ ਵਿੱਚ ਇਸ ਰੈਂਕਿੰਗ 'ਚ ਉਸ ਦਾ ਦੁਨੀਆ ਵਿੱਚ ਦੂਸਰਾ ਸਥਾਨ ਹੈ। ਵਿਸ਼ਵ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤ ਦੀਆਂ 23 ਸੰਸਥਾਵਾਂ ਨੂੰ ਥਾਂ ਮਿਲੀ ਹੈ। ਆਈ ਆਈ ਟੀ ਦਿੱਲੀ ਨੇ 182ਵਾਂ ਅਤੇ ਆਈ ਆਈ ਐਸ ਸੀ ਬੈਂਗਲੁਰੂ ਨੇ 184ਵਾਂ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਿਛਲੇ ਸਾਲ ਦੀ ਤੁਲਨਾ 'ਚ 23 ਭਾਰਤੀ ਸਿੱਖਿਆ ਸੰਸਥਾਵਾਂ ਨੇ ਵਿਸ਼ਵ ਰੈਂਕਿੰਗ 'ਚ ਸੁਧਾਰ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ