Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਡਰਾਈਵ-ਵੇਜ਼ ਸਬੰਧੀ ਨਵੇਂ ਨਿਯਮ ਕੀਤੇ ਗਏ ਮੁਲਤਵੀ

June 21, 2019 06:11 PM

ਬਰੈਂਪਟਨ, 21 ਜੂਨ (ਪੋਸਟ ਬਿਊਰੋ) : ਸਥਾਨਕ ਵਾਸੀਆਂ ਵੱਲੋਂ ਹਾਸਲ ਹੋਈ ਫੀਡਬੈਕ ਤੋਂ ਬਾਅਦ ਡਰਾਈਵੇਅਜ਼ ਵਿੱਚ ਕੀਤੀ ਜਾਣ ਵਾਲੀ ਸੋਧ ਲਈ ਨਵੇਂ ਪਰਮਿਟ ਦੀ ਗੁੰਜਾਇਸ਼ ਦੇ ਫੈਸਲੇ ਨੂੰ ਹਾਲ ਦੀ ਘੜੀ ਸਾਲ ਦੇ ਅੰਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਫੈਸਲਾ 19 ਜੂਨ ਨੂੰ ਹੋਈ ਸਿਟੀ ਕਾਉਂਸਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ।
ਨਵੇਂ ਨਿਯਮ ਅਸਲ ਵਿੱਚ 2 ਜੁਲਾਈ ਤੋਂ ਲਾਗੂ ਹੋਣੇ ਸਨ। ਹੁਣ ਇਹ 22 ਨਵੰਬਰ ਨੂੰ ਪ੍ਰਭਾਵੀ ਹੋਣਗੇ। ਸਿਟੀ ਸਟਾਫ ਇਸ ਪਰਮਿਟ ਪ੍ਰੋਗਰਾਮ ਦਾ ਮੁਲਾਂਕਣ ਕਰੇਗਾ ਤੇ ਕਿਸੇ ਵੀ ਤਰ੍ਹਾਂ ਦੀਆਂ ਤਬਦੀਲੀਆਂ ਬਾਰੇ ਕਮੇਟੀ ਆਫ ਕਾਉਂਸਲ ਨੂੰ ਰਿਪੋਰਟ ਕਰਨਾ ਹੋਵੇਗਾ। ਇਸ ਸਮੇਂ ਜੇ ਕੋਈ ਆਪਣੇ ਮਿਉਂਸਪਲ ਖਰਚੇ ਵਿੱਚ ਕਟੌਤੀ ਚਾਹੁੰਦਾ ਹੈ ਤਾਂ ਉਸ ਨੁੰ ਆਪਣਾ ਡਰਾਈਵ-ਵੇਅ ਚੌੜਾ ਕਰਵਾਉਣ ਲਈ ਸਿਟੀ ਤੋਂ ਪਰਮਿਟ ਲੈਣਾ ਹੋਵੇਗਾ।
ਸਥਾਨਕ ਵਾਸੀਆਂ ਨੂੰ ਇਹ ਵੀ ਚੇਤੇ ਕਰਵਾਇਆ ਗਿਆ ਹੈ ਕਿ ਉਨ੍ਹਾਂ ਦੇ ਲੌਟ ਦੀ ਚੌੜਾਈ ਦੇ ਹਿਸਾਬ ਨਾਲ ਸਿਟੀ ਦੇ ਡਰਾਈਵ-ਵੇਅਜ਼ ਦੀ ਚੌੜਾਈ ਪਹਿਲਾਂ ਹੀ ਵੱਧ ਹੈ। ਪ੍ਰਾਪਰਟੀ ਉੱਤੇ ਡਰੇਨੇਜ ਨੂੰ ਯਕੀਨੀ ਬਣਾਉਣ ਲਈ 0.6 ਮੀਟਰ ਦੀ ਲੈਂਡਸਕੇਪਿੰਗ (ਜਿਸ ਵਿੱਚ ਘਾਹ, ਬਾਗ, ਕਿਆਰੀਆਂ ਆਦਿ ਹੋਣ) ਹੋਣੀ ਜ਼ਰੂਰੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ