Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਘਰ ਵਿੱਚ ਬਣੇ ਮੰਦਰ ਵਿੱਚ ਲੁਕਾ ਕੇ ਰੱਖੀਆਂ ਸ਼ਰਾਬ ਦੀਆਂ 28 ਬੋਤਲਾਂ ਬਰਾਮਦ

June 22, 2019 02:26 AM

ਜਲੰਧਰ, 21 ਜੂਨ (ਪੋਸਟ ਬਿਊਰੋ)- ਰਸਤਾ ਮੁਹੱਲਾ ਵਿੱਚ ਰਹਿੰਦੀ ਔਰਤ ਚਾਂਦੀ ਆਪਣੇ ਘਰ ਵਿੱਚ ਬਣੇ ਹੋਏ ਮੰਦਰ ਵਿੱਚ ਭਗਵਾਨ ਦੇ ਪੈਰਾਂ ਦੇ ਹੇਠਾਂ ਸ਼ਰਾਬ ਲੁਕਾ ਕੇ ਰੱਖਦੀ ਤੇ ਇਸ ਦੀ ਤਸਕਰੀ ਕਰਦੀ ਸੀ। ਪੁਲਸ ਨੂੰ ਇਸ ਦੀ ਭਣਕ ਲੱਗੀ ਤਾਂ ਉਨ੍ਹਾਂ ਨੇ ਰੇਡ ਕਰ ਕੇ ਮੂਰਤੀਆਂ ਥੱਲੇ ਜ਼ਮੀਨ ਵਿੱਚ ਦਬਾ ਕੇ ਰੱਖੀਆਂ 28 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ, ਪਰ ਚਾਂਦੀ ਆਪਣੇ ਪਰਵਾਰ ਸਮੇਤ ਗਾਇਬ ਹੋ ਗਈ ਹੈ। ਪੁਲਸ ਨੇ ਚਾਂਦੀ, ਉਸ ਦੇ ਪਤੀ ਸ਼ਾਮ ਲਾਲ ਅਤੇ ਬੇਟੇ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਥਾਣਾ ਤਿੰਨ ਦੇ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਸ਼ਰਾਬ ਤਸਕਰੀ ਦੀ ਗੁਪਤ ਸੂਚਨਾ ਉੱਤੇ ਉਨ੍ਹਾਂ ਨੇ ਚਾਂਦੀ ਦੇ ਘਰ ਰੇਡ ਕੀਤੀ, ਪ੍ਰੰਤੂ ਉਸ ਨੂੰ ਛਾਪੇ ਦੀ ਭਣਕ ਪਹਿਲਾਂ ਹੀ ਲੱਗ ਜਾਣ ਕਾਰਨ ਉਹ ਪਰਵਾਰ ਸਣੇ ਫਰਾਰ ਹੋ ਗਈ। ਪੁਲਸ ਨੂੰ ਉਸ ਦੇ ਘਰ 'ਤੇ ਤਲਾਸ਼ੀ ਵਿੱਚ ਕੁਝ ਨਹੀਂ ਮਿਲਿਆ। ਇਸੇ ਦੌਰਾਨ ਘਰ ਵਿੱਚ ਬਣੇ ਮੰਦਰ ਦੀਆਂ ਮੂਰਤੀਆਂ ਥੱਲੇ ਫਰਸ਼ ਦੀ ਬਨਾਵਟ ਵਿੱਚ ਕੁਝ ਫਰਕ ਨਜ਼ਰ ਆਇਆ ਤਾਂ ਪੁਲਸ ਨੇ ਉਥੋਂ ਟਾਈਲਾਂ ਨੂੰ ਥੋੜ੍ਹਾ ਹਿਲਾਇਆ ਤਾਂ ਉਹ ਵੱਖ ਹੋ ਗਈਆਂ। ਮੰਦਰ ਥੱਲੇ ਪੁਲਸ ਨੂੰ 28 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਮਿਲੀਆਂ। ਇੰਸਪੈਕਟਰ ਭਾਰਤ ਭੂਸ਼ਣ ਨੇ ਦੱਸਿਆ ਕਿ ਚਾਂਦੀ ਤੇ ਉਸ ਦੇ ਪਰਵਾਰ ਉੱਤੇ ਕੇਸ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ