Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੇਰਲ ਤੋਂ ਨਿਊਜ਼ੀਲੈਂਡ ਲਿਜਾਏ ਜਾ ਰਹੇ 243 ਭਾਰਤੀ ਲਾਪਤਾ

June 22, 2019 02:34 AM
ਲਾਪਤਾ ਨੌਜਵਾਨਾਂ ਦੇ ਪਰਿਵਾਰ ਵਾਲੇ।

ਨਵੀਂ ਦਿੱਲੀ, 21 ਜੂਨ (ਪੋਸਟ ਬਿਊਰੋ)- ਇਸ ਸਾਲ ਜਨਵਰੀ ਵਿੱਚ ਕੇਰਲ ਤੱਟ ਤੋਂ ਬੇੜੀ ਰਾਹੀਂ ਨਿਊਜ਼ੀਲੈਂਡ ਜਾਂਦੇ ਹੋਏ 243 ਭਾਰਤੀ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਪਰਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਲਈ ਕੇਰਲ ਸਰਕਾਰ ਨੂੰ ਬੇਨਤੀ ਕੀਤੀ, ਪਰ ਉਸ ਨੇ ਕੋਈ ਧਿਆਨ ਨਹੀਂ ਦਿੱਤਾ।
ਪਤਾ ਲੱਗਾ ਹੈ ਕਿ ਰਵਿੰਦਰ ਨਾਂਅ ਦੇ ਇੱਕ ਵਿਅਕਤੀ ਨੇ ਮਦਨਗਿਰ ਪਿੰਡ ਦੇ ਲੋਕਾਂ ਨੂੰ ਨਿਊਜ਼ੀਲੈਂਡ ਵਿੱਚ ਚੰਗੇ ਜੀਵਨ ਦਾ ਸੁਫਨਾ ਦਿਖਾ ਕੇ ਚੱਲਣ ਨੂੰ ਮਨਾਇਆ ਕੀਤਾ ਸੀ। ਲਾਪਤਾ ਲੋਕਾਂ ਵਿੱਚੋਂ ਇੱਕ ਦੀ ਪਰਵਾਰਕ ਮੈਂਬਰ ਅਨੰਤੀ ਨੇ ਦੱਸਿਆ, ਮੇਰੇ ਪਰਵਾਰ ਦੇ 35 ਤੋਂ ਵੱਧ ਲੋਕ ਬੇੜੀ ਰਾਹੀਂ ਗਏ ਸਨ ਅਤੇ ਅਸੀਂ ਕੇਰਲ ਸਰਕਾਰ ਨਾਲ ਵੀ ਇਸ ਕੇਸ ਦੀ ਜਾਂਚ ਲਈ ਸੰਪਰਕ ਕੀਤਾ ਸੀ, ਪਰ ਸਰਕਾਰ ਸਾਡੇ ਬਾਰੇ ਕੋਈ ਧਿਆਨ ਨਹੀਂ ਦੇ ਰਹੀ। ਪੁਲਸ ਨੇ ਕੁਝ ਪੁੱਛਗਿੱਛ ਕੀਤੀ, ਪਰਕਾਰਵਾਈ ਨਹੀਂ ਕੀਤੀ। ਇੱਕ ਹੋਰ ਵਿਅਕਤੀ ਦੇ ਪਰਵਾਰਕ ਮੈਂਬਰ ਕਸਤੂਰੀ ਨੇ ਦੱਸਿਆ, ਮੇਰੇ ਪਰਵਾਰ ਨੇ ਸਾਨੂੰ ਦੱਸਿਆ ਸੀ ਕਿ ਉਹ ਕੇਰਲ ਜਾ ਰਹੇ ਹਨ ਅਤੇ ਬਾਅਦ ਵਿੱਚ ਸਾਨੂੰ ਸੁਣਨ ਵਿੱਚ ਆਇਆ ਕਿ ਕੇਰਲ ਤੱਟ ਤੋਂ ਰਵਾਨਾ ਹੋ ਰਹੀ ਬੇੜੀ ਤੋਂ ਨਿਊਜ਼ੀਲੈਂਡ ਜਾ ਰਹੇ ਹਨ। ਅਸੀਂ ਇਥੇ ਸਰਕਾਰ ਤੋਂ ਮਦਦ ਮੰਗਣ ਲਈ ਆਏ ਹਾਂ। ਇੱਕ ਹੋਰ ਲਾਪਤਾ ਵਿਅਕਤੀ ਦੇ ਪਰਵਾਰਕ ਮੈਂਬਰ ਸੁੰਦਰ ਲਿੰਗਮ ਨੇ ਦੱਸਿਆ, ਅਸੀਂ ਵਿਦੇਸ਼ ਮੰਤਰੀ ਨੂੰ ਮਿਲਣ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕਰਨ ਆਏ ਹਾਂ। ਮੇਰੇ ਪਰਵਾਰ ਤੇ ਰਿਸ਼ਤੇਦਾਰ ਲਾਪਤਾ ਹਨ ਅਤੇ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਮੈਨੂੰ ਨਹੀਂ ਪਤਾ ਕਿ ਇਸ ਕੇਸ ਵਿੱਚ ਸ਼ਾਮਲ ਤੀਜੀ ਧਿਰ ਕੌਣ ਹੈ। ਬੇੜੀ ਵਿੱਚ ਆਪਣੀ ਪਤਨੀ ਤੇ ਬੱਚਿਆਂ ਨਾਲ ਨਾ ਜਾ ਸਕੇ ਦੇਵੇਂਦਰ ਨੇ ਕਿਹਾ ਕਿ ਲੋਕਾਂ ਨੂੰ ਬਸ ਜ਼ਰੀਏ ਸਮੁੰਦਰ ਤੱਕ ਲਿਜਾਇਆ ਗਿਆ ਸੀ। ਜਦੋਂ ਮੇਰੀ ਵਾਰੀ ਆਈ ਤਾਂ ਬਸ ਚਾਲਕ ਨੇ ਦੱਸਿਆ ਕਿ ਮੈਨੂੰ ਬਾਅਦ ਵਿੱਚ ਲਿਜਾਇਆ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼