Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਆਇਰਲੈਂਡ ਵਿੱਚ ਛੁੱਟੀਆਂ ਕੱਟਣ ਗਏ ਭਾਰਤੀ ਪਰਿਵਾਰ ਵਿਰੁੱਧ ਨਸਲੀ ਟਿੱਪਣੀਆਂ

June 22, 2019 02:45 AM

ਲੰਡਨ, 21 ਜੂਨ (ਪੋਸਟ ਬਿਊਰੋ)- ਛੁੱਟੀਆਂ ਬਿਤਾਉਣ ਲਈ ਆਇਰਲੈਂਡ ਵਿੱਚ ਗਏ ਭਾਰਤੀ ਪਰਿਵਾਰ ਨਾਲ ਨਸਲੀ ਬਦਸਲੂਕੀ ਦਾ ਕੇਸ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟ ਅਨੁਸਾਰ ਡਬਲਿਨ ਜਾਣ ਵਾਲੀ ਟ੍ਰੇਨ ਵਿੱਚ ਸਵਾਰ ਨਸ਼ੇ ਵਿੱਚ ਇਕ ਸ਼ਖ਼ਸ ਨੇ ਕਰੀਬ ਘੰਟਾ ਭਰ ਇਸ ਭਾਰਤੀ ਪਰਿਵਾਰ ਉੱਤੇ ਬੋਲਣ ਦੇ ਢੰਗ, ਰੰਗ ਅਤੇ ਦੇਸ਼ ਬਾਰੇ ਨਸਲੀ ਟਿੱਪਣੀ ਕੀਤੀ, ਜਿਸ ਦੀ ਚਰਚਾ ਦੇ ਬਾਅਦ ਵਿਵਾਦ ਛਿੜ ਗਿਆ ਹੈ।
ਪਤਾ ਲੱਗਾ ਹੈ ਕਿ ਤਿੰਨ ਦਿਨਾਂ ਲਈ ਆਇਰਲੈਂਡ ਘੁੰਮਣ ਗਏ ਪ੍ਰਸੂਨ ਭੱਟਾਚਾਰੀਆ ਨਾਲ ਉਨ੍ਹਾਂ ਦਾ ਪਰਿਵਾਰ ਵੀ ਸੀ। ਉਹ ਬੈਲਫਾਸਟ ਤੋਂ ਡਬਲਿਨ ਚੱਲੀ ਟ੍ਰੇਨ ਵਿੱਚ ਸਵਾਰ ਸਨ, ਜਦੋਂ ਉਨ੍ਹਾਂ ਨਾਲ ਨਸਲੀ ਬਦਸਲੂਕੀ ਦੀ ਘਟਨਾ ਹੋਈ। ਇੱਕ ਰਿਪੋਰਟ ਅਨੁਸਾਰ ਭੱਟਾਚਾਰੀਆ ਨੇ ਕਿਹਾ ਕਿ ਉਸ ਸ਼ਖ਼ਸ ਨੇ ਉਨ੍ਹਾਂ ਦੇ ਪਰਿਵਾਰ ਉੱਤੇ ਰੰਗ ਅਤੇ ਹੋਰ ਚੀਜ਼ਾਂ ਬਾਰੇ ਨਸਲੀ ਟਿੱਪਣੀਆਂ ਕੀਤੀਆਂ। ਭੱਟਾਚਾਰੀਆ ਦਾ ਕਹਿਣਾ ਹੈ ਕਿ ਇਸ ਸ਼ਖ਼ਸ ਨੇ ਬੀਅਰ ਪੀਤੀ ਹੋਈ ਸੀ, ਇਸ ਲਈ ਉਹ ਨਸ਼ੇ ਦੀ ਹਾਲਤ ਵਿੱਚ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਬੈਠਾ ਉਹ ਸ਼ਖ਼ਸ ਪੂਰੇ ਰਸਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਅਜਿਹੇ ਕਮੈਂਟ ਕਰਦਾ ਰਿਹਾ ਤਾਂ ‘ਸਾਨੂੰ ਬਹੁਤ ਬੁਰਾ ਲੱਗਾ।` ਇਸੇ ਟ੍ਰੇਨ ਦੇ ਸਵਾਰ ਇਕ ਹੋਰ ਯਾਤਰੀ, ਪੀਟਰ ਨੇ ਦੱਸਿਆ ਕਿ ਇਸ ਦੌਰਾਨ ਟ੍ਰੇਨ ਗਾਰਡ ਓਥੋਂ ਗੁਜ਼ਰਿਆ, ਪਰ ਇਸ ਵਿੱਚ ਉਸ ਨੇ ਦਖ਼ਲ ਨਹੀਂ ਦਿੱਤਾ, ਸਿਰਫ਼ ਉਸ ਸ਼ਖ਼ਸ ਨੂੰ ਬੈਠ ਜਾਣ ਨੂੰ ਕਿਹਾ। ਇਸ ਤੋਂ ਬਾਅਦ ਪੀਟਰ ਨੇ ਭੱਟਾਚਾਰੀਆ ਤੇ ਉਸ ਦੇ ਪਰਿਵਾਰ ਤੋਂ ਮਾਫ਼ੀ ਮੰਗੀ। ਆਇਰਲੈਂਡ ਦੇ ਪ੍ਰਵਾਸੀ ਕੌਂਸਲ ਦੇ ਸੰਚਾਰ ਅਤੇ ਐਡਵੋਕੇਟਸ ਮੈਨੇਜਰ ਪਿੱਪਾ ਵੁਲਨਫ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਇਹ ਸਪਸ਼ਟ ਹੈ ਕਿ ਨਸਲਵਾਦੀ ਘਟਨਾਵਾਂ ਰੋਕਣ ਲਈ ਹੋਰ ਵੀ ਕੰਮ ਕਰਨ ਦੀ ਜ਼ਰੂਰਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ